Buland kesari/ਪੰਜਾਬ ਵਿੱਚ ਵੱਡੇ ਪੱਧਰ ‘ਤੇ 7 IAS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਨੂੰ ਲੈਕੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।

iTree Network Solutions +91-8699235413

ਇਸ ਦੇ ਨਾਲ ਹੀ ਜਿਹੜੇ 7 IAS ਅਧਿਕਾਰੀਆਂ ਦੇ ਤਬਾਦਲੇ ਹੋਏ ਹਨ, ਉਨ੍ਹਾਂ ਨੂੰ ਛੇਤੀ ਤੋਂ ਛੇਤੀ ਜੁਆਇਨ ਕਰਨ ਲਈ ਕਿਹਾ ਗਿਆ ਹੈ। ਇਹ ਹੁਕਮ ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਨਾਲ ਜਾਰੀ ਕੀਤੇ ਗਏ ਹਨ। ਹੇਠਾਂ ਦੇਖੋ ਤਬਾਦਲਿਆਂ ਦੀ ਲਿਸਟ, ਦੇਖੋ ਕਿਸ ਨੂੰ ਕਿੱਥੇ ਜ਼ਿੰਮੇਵਾਰੀ ਮਿਲੀ ਹੈ।

iTree Network Solutions +91-8699235413
iTree Network Solutions +91-8699235413
iTree Network Solutions +91-8699235413