iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਫਿਰੋਜ਼ਪੁਰ : ਬਾਈਕ ਤੇ ਗੱਡੀ ਵਿਚ ਹੋਈ ਭਿਆਨਕ ਟੱਕਰ, ਹਾਦਸੇ ‘ਚ ਪਤੀ-ਪਤਨੀ...

ਫਿਰੋਜ਼ਪੁਰ : ਬਾਈਕ ਤੇ ਗੱਡੀ ਵਿਚ ਹੋਈ ਭਿਆਨਕ ਟੱਕਰ, ਹਾਦਸੇ ‘ਚ ਪਤੀ-ਪਤਨੀ ਦੀ ਗਈ ਜਾਨ

Date:

National News

Buland kesari ;- ਫਰੀਦਕੋਟ-ਫਿਰੋਜ਼ਪੁਰ ਰੋਡ ‘ਤੇ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਮੋਟਰਸਾਈਕਲ ਤੇ ਪਿਕਅੱਪ ਗੱਡੀ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ ਤੇ ਇਸ ਹਾਦਸੇ ਵਿਚ ਪਤੀ-ਪਤਨੀ ਦੀ ਜਾਨ ਚਲੀ ਗਈ ਹੈ।ਫਿਰੋਜ਼ਪੁਰ : ਬਾਈਕ ਤੇ ਗੱਡੀ ਵਿਚ ਹੋਈ ਭਿਆਨਕ ਟੱਕਰ, ਹਾਦਸੇ ‘ਚ ਪਤੀ-ਪਤਨੀ ਦੀ ਗਈ ਜਾਨ

ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਤੀ-ਪਤਨੀ ਬਾਈਕ ‘ਤੇ ਸਵਾਰ ਹੋ ਕੇ ਕੋਟਕਪੂਰਾ ਆਪਣੇ ਸਹੁਰੇ ਪਰਿਵਾਰ ਨੂੰ ਮਿਲਣ ਜਾ ਰਹੇ ਸਨ ਜਦੋਂ ਉਹ ਪਿੰਡ ਸਾਈਂ ਵਾਲਾ ਕੋਲ ਪਹੁੰਚੇ ਤਾਂ ਪਿੱਛੇ ਤੋਂ ਆ ਰਹੀ ਪਿਕਅੱਪ ਗੱਡੀ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਦੌਰਾਨ ਪਤੀ ਦੀ ਮੌਕੇ ‘ਤੇ ਮੌਤ ਹੋਗਈ ਤੇ ਪਤਨੀ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਾਇਆ ਗਿਆ ਜਿਥੇ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ।

ਅਜੇ ਇਕ ਸਾਲ ਪਹਿਲਾਂ ਹੀ ਦੋਵਾਂ ਦਾ ਵਿਆਹ ਹੋਇਆ ਸੀ ਤੇ ਮਹਿਲਾ ਗਰਭਵਤੀ ਸੀ। ਪੁਲਿਸ ਨੇ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾ ਕੇ ਦੇਹ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਹੈ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ਸਿੱਖ ਕਾਰੋਬਾਰੀ ਦੀ ਗੋਲ਼ੀ ਲੱਗਣ ਨਾਲ ਮੌਤ!

ਫਿਰੋਜ਼ਪੁਰ ਸ਼ਹਿਰ ਦੇ ਗੋਲਡਨ ਇਨਕਲੇਵ ਇਲਾਕੇ ਵਿੱਚ ਇੱਕ ਸਪੇਅਰ...

21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ, ਜਾਣੋ ਕਿਸਨੇ ਕੀਤਾ ਬੰਦ ਦਾ ਐਲਾਨ!

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਨੂੰ...

LEAVE A REPLY

Please enter your comment!
Please enter your name here

Related News

ਪੰਜਾਬ ਸਰਕਾਰ ਨੇ ਮਾਰਕੀਟ ਕਮੇਟੀਆਂ ਅਤੇ ਹੋਰ ਸਰਕਾਰੀ ਅਦਾਰਿਆਂ ਦੇ ਚੇਅਰਮੈਨ ਬਦਲੇ, ਪੜ੍ਹੋ ਪੂਰੀ ਲਿਸਟ

ਪੰਜਾਬ ਸਰਕਾਰ ਨੇ ਚੋਣਾਂ ਤੋਂ ਕੁਝ ਮਹੀਨਾ ਪਹਿਲਾਂ ਆਪਣੇ ਕਈ ਨਗਰ ਕਮੇਟੀਆਂ, ਯੋਜਨਾ ਬੋਰਡਾਂ, ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨਾਂ ਦਾ ਐਲਾਨ ਕੀਤਾ ਹੈ। ਆਪਣੇ...

You cannot copy content of this page