iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413
HomePunjabਬਰਨਾਲਾ 'ਚ CM ਭਗਵੰਤ ਮਾਨ ਦਾ ਮਹਿਲਾਵਾਂ ਨੂੰ ਦੇਣਗੇ ਰੱਖੜੀ ਦਾ ਤੋਹਫ਼ਾ!!

ਬਰਨਾਲਾ ‘ਚ CM ਭਗਵੰਤ ਮਾਨ ਦਾ ਮਹਿਲਾਵਾਂ ਨੂੰ ਦੇਣਗੇ ਰੱਖੜੀ ਦਾ ਤੋਹਫ਼ਾ!!

Date:

National News

ਭੂਚਾਲ ਦੇ ਝਟਕੇ ਕਾਰਨ ਧਰਤੀ ਕੰਬੀ

Buland kesari;-ਐੱਨਸੀਆਰ 'ਚ ਬੁੱਧਵਾਰ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ...
iTree Network Solutions +91-8699235413

Buland kesari;-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਰਨਾਲਾ ਆਉਣਗੇ। ਇੱਥੇ ਉਹ ਰੱਖੜੀ ਨਾਲ ਸਬੰਧਤ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨਗੇ। ਬਰਨਾਲਾਇਸ ਦੌਰਾਨ ਉਹ ਨਵ-ਨਿਯੁਕਤ ਸੁਪਰਵਾਈਜ਼ਰ ਮਹਿਲਾਵਾਂ ਨੂੰ ਨਿਯੁਕਤੀ ਪੱਤਰ ਵਜੋਂ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਇਹ ਸਮਾਗਮ ਅੱਜ ਦੁਪਹਿਰ 12 ਵਜੇ ਹੋਣ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ ਅੱਜ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਰਨਾਲਾ ਵਿਖੇ ਰੱਖੜੀ ਸਬੰਧੀ ਪ੍ਰੋਗਰਾਮ ‘ਚ ਕਰਵਾਇਆ ਜਾ ਰਿਹਾ ਹੈ। ਇਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ। ਇਸ ਦੌਰਾਨ ਨਵ-ਨਿਯੁਕਤ ਸੁਪਰਵਾਈਜ਼ਰ ਔਰਤਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਜਾਣਗੇ।

iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ਮਜੀਠੀਆ ਖਿਲਾਫ ਚੱਲ ਰਹੇ ਡਰੱਗ ਮਾਮਲੇ ‘ਚ ED ਦੀ ਐਂਟਰੀ

Buland kesari;-ਅਕਾਲੀ ਨੇਤਾ ਬਿਕਰਮ ਮਜੀਠੀਆ ਨੂੰ ਲੈ ਕੇ ਪੰਜਾਬ...

DIGITAL MEDIA ASSOCIATION (DMA) ਵਲੋਂ 28 ਸਤੰਬਰ ਨੂੰ ਲਗਾਇਆ ਜਾਏਗਾ “ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ”

Buland kesari;-ਮਨੁੱਖਤਾ ਦੀ ਸੇਵਾ ਦੇ ਉਦੇਸ਼ ਨੂੰ ਮੁੱਖ ਰੱਖਦੇ...

फांसी पर लटका मिला लड़की का शव, रेप की आंशका आरोप

Buland kesari;-लुधियाना में एक नाबालिग की संदिग्ध परिस्थितियों में...

LEAVE A REPLY

Please enter your comment!
Please enter your name here

Related News

You cannot copy content of this page