HomeLatest NewsPunjab ;- ਕੇਂਦਰ ਅੱਗੇ ਝੁਕੀ ਭਗਵੰਤ ਮਾਨ ਸਰਕਾਰ! ਕਲੀਨਿਕਾਂ ਤੋਂ ਬਾਅਦ ਸਕੂਲਾਂ...

Punjab ;- ਕੇਂਦਰ ਅੱਗੇ ਝੁਕੀ ਭਗਵੰਤ ਮਾਨ ਸਰਕਾਰ! ਕਲੀਨਿਕਾਂ ਤੋਂ ਬਾਅਦ ਸਕੂਲਾਂ ਦਾ ਨਾਂ ਬਦਲਣ ਨੂੰ ਦਿੱਤੀ ਮਨਜੂਰੀ, ਹੁਣ ‘PM SHRI’ ਹੋਣਗੇ ਸਕੂਲ

Date:

iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413

National News

iTree Network Solutions +91-8699235413

Buland kesari ;- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਕੇਂਦਰ ਸਰਕਾਰ ਅੱਗੇ ਲਗਾਤਾਰ ਝੁਕਦੀ ਨਜ਼ਰ ਆ ਰਹੀ ਹੈ। ਮਾਨ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਤੋਂ ਬਾਅਦ ਹੁਣ ਪੰਜਾਬ ਦੇ ਸਕੂਲਾਂ ਦਾ ਨਾਮ ਬਦਲਣ ਨੂੰ ਮਨਜੂਰੀ ਦੇ ਦਿੱਤੀ ਹੈ। ਸਿੱਖਿਆ ਵਿਭਾਗ ਨੇ ਪੱਤਰ ਜਾਰੀ ਕਰਕੇ ਤੁਰੰਤ ਪ੍ਰਭਾਵ ਨਾਲ ਸੂਬੇ ਦੇ 233 ਸਕੂਲਾਂ ਦੇ ਨਾਮ ਅੱਗੇ ‘ਪੀਐਮ ਸ਼੍ਰੀ’ ਲਾਉਣ ਦੇ ਹੁਕਮ ਦਿੱਤੇ ਹਨ।ਭਗਵੰਤ

ਉਪ ਸਕੱਤਰ ਸਿੱਖਿਆ ਸਕੂਲ ਅਤੇ ਸਿੱਖਿਆ ਵਿਭਾਗ ਦੇ ਸਕੱਤਰ ਕੇ.ਕੇ. ਯਾਦਵ ਅਧੀਨ ਜਾਰੀ ਪੱਤਰ ‘ਚ ‘ਪੀਐਮ ਸ਼੍ਰੀ’ ਸਕੀਮ ਨੂੰ ਸਕੂਲਾਂ ‘ਚ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ, ਜਿਸ ਤੋਂ ਬਾਅਦ ਹੁਣ ਪੰਜਾਬ ਦੇ ਇਨ੍ਹਾਂ 233 ਸਕੂਲਾਂ ਦੇ ਨਾਵਾਂ ਅੱਗੇ ‘ਪੀਐਮ ਸ਼੍ਰੀ’ ਸੰਬੋਧਤ ਹੋਵੇਗਾ।

ਦੱਸ ਦਈਏ ਕਿ ਪੰਜਾਬ ਸਰਕਾਰ ਆਮ ਆਦਮੀ ਕਲੀਨਿਕਾਂ ਦੇ ਨਾਂਅ ਵੀ ਛੇਤੀ ਹੀ ਬਦਲਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਨੂੰ ਵੀ ਕਲੀਨਿਕਾਂ ’ਚੋਂ ਹਟਾਏ ਜਾਣ ਬਾਰੇ ਕਿਹਾ ਗਿਆ ਹੈ। ਜਾਣਕਾਰੀ ਮੁਤਾਬਿਕ ਲਗਭਗ 870 ਕਲੀਨਿਕਾਂ ’ਚੋਂ 400 ਕਲੀਨਿਕਾਂ ਦੇ ਨਾਂਵਾਂ ਨੂੰ ਬਦਲਿਆ ਜਾਵੇਗਾ ਅਤੇ ਨਾਂਅ ਬਦਲ ਕੇ ਆਯੂਸ਼ਮਾਨ ਆਰੋਗਿਆ ਕੇਂਦਰ ਰੱਖਿਆ ਜਾਵੇਗਾ। ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਫੰਡ ਰੋਕੇ ਜਾਣ ਤੋਂ ਬਾਅਦ ਭਗਵੰਤ ਮਾਨ ਸਰਕਾਰ ਲਗਾਤਾਰ ਦਬਾਅ ਵਿੱਚ ਹੈ, ਜਿਸ ਦਾ ਅਸਰ ਹੁਣ ਵਿਖਾਈ ਦੇਣ ਲੱਗਾ ਹੈ। ਇਸ ਦੇ ਮੱਦੇਨਜ਼ਰ ਨਹੀ ਆਮ ਆਦਮੀ ਕਲੀਨਿਕਾਂ ਤੋਂ ਬਾਅਦ ਸਕੂਲਾਂ ਦੇ ਨਾਮ ਬਦਲਣ ਨੂੰ ਮਨਜੂਰੀ ਸਾਹਮਣੇ ਆਈ ਹੈ।

ਸਕੂਲਾਂ ਦੇ ਨਾਮ ਅੱਗੇ ‘ਪੀਐਮ ਸ਼੍ਰੀ’ ਲਗਾਉਣ ਦੀ ਸਕੀਮ ਬਾਰੇ ਦੱਸ ਦਈਏ ਕਿ ਕੇਂਦਰ ਸਰਕਾਰ ਦੀ ਇਹ ਸਕੀਮ ਦੋ ਸਾਲ ਪਹਿਲਾਂ ਆਈ ਸੀ, ਜਿਸ ਤਹਿਤ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਵਰਗੀ ਦਿੱਖ ਦਿੱਤੀ ਜਾਣੀ ਸੀ, ਪਰ ਭਗਵੰਤ ਮਾਨ ਸਰਕਾਰ ਨੇ ਇਸ ਸਕੀਮ ਨੂੰ ਚੱਲਣ ਨਹੀਂ ਦਿੱਤਾ ਸੀ ਅਤੇ ਹੁਣ ਜਦੋਂ ਕੇਂਦਰ ਸਰਕਾਰ ਵੱਲੋਂ ਫੰਡ ਰੋਕੇ ਗਏ ਹਨ ਤਾਂ ਪੰਜਾਬ ਸਰਕਾਰ ਨੇ ਦਬਾਅ ਹੇਠ ਸਕੂਲਾਂ ਦੇ ਨਾਂਵਾਂ ਅੱਗੇ ‘ਪੀਐਮ ਸ਼੍ਰੀ’ ਨੂੰ ਤੁਰੰਤ ਪ੍ਰਭਾਵ ਨਾਲ ਮਨਜੂਰੀ ਦੇ ਦਿੱਤੀ ਹੈ।

ਪੀਐਮ ਸ਼੍ਰੀ ਯੋਜਨਾ ਅਧੀਨ ਸਰਬ ਸਿੱਖਿਆ ਅਭਿਆਨ ਤਹਿਤ ਹੁਣ ਇਨ੍ਹਾਂ 233 ਸਕੂਲਾਂ ‘ਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਇਨ੍ਹਾਂ ਨੂੰ ਹਾਈਟੈਕ ਕੀਤੇ ਜਾਣ ਦੀ ਤਿਆਰੀ ਹੈ। ਨਾਲ ਹੀ ਪ੍ਰਾਈਵੇਟ ਸਕੂਲਾਂ ਵਰਗੀ ਹਰ ਸਹੂਲਤ ਹੋਣ ਬਾਰੇ ਵੀ ਕਿਹਾ ਜਾ ਰਿਹਾ ਹੈ।

iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

Jalandhar के इस इलाके में चली गोली

Buland Kesari :- (Jalandhar)महानगर में गोलियां चलने की वारदाते...

पुलिस की हरकत ने परिवार के उड़ाए होश

Buland Kesari :- चाइल्ड हैल्पलाइन की ओर से चौकों...

नाबालिक से साथ अधेड़ ने की छेड़छाड़, पास्को एक्ट लगा

Buland Kesari ;- लुधियाना से बेहद दुखी करने वाली...

LEAVE A REPLY

Please enter your comment!
Please enter your name here

Related News

You cannot copy content of this page