Buland kesari/Punjab government office timing new schedule; ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੰਦਿਆਂ ਕਿਹਾ ਕਿ 25 ਮਈ (ਸੋਮਵਾਰ) ਤੋਂ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਸਾਰੇ ਸਕੂਲ ਅਤੇ ਦਫ਼ਤਰ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਖੁੱਲ੍ਹਣਗੇ। ਇਹ ਫੈਸਲਾ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਤਿੱਖੀ ਗਰਮੀ ਤੋਂ ਰਾਹਤ ਦੇਣ ਲਈ ਲਿਆ ਗਿਆ ਹੈ। ਸਰਕਾਰ ਨੇ ਕਿਹਾ ਹੈ ਕਿ ਇਹ ਸਮਾਂ-ਸੂਚੀ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖ ਕੇ ਅਸਥਾਈ ਤੌਰ ‘ਤੇ ਲਾਗੂ ਕੀਤੀ ਜਾ ਰਹੀ ਹੈ।

iTree Network Solutions +91-8699235413

 

iTree Network Solutions +91-8699235413
iTree Network Solutions +91-8699235413
iTree Network Solutions +91-8699235413