iTree Network Solutions +91-8699235413
iTree Network Solutions +91-8699235413
iTree Network Solutions +91-8699235413
Homeludhianaਭਿਆਨਕ ਸੜਕ ਹਾਦਸਾ! ਟਰੱਕ ਨੇ ਦਰੜਿਆ ਨੌਜਵਾਨ, ਮੌਕੇ ‘ਤੇ ਹੋਈ ਦਰਦਨਾਕ ਮੌਤ

ਭਿਆਨਕ ਸੜਕ ਹਾਦਸਾ! ਟਰੱਕ ਨੇ ਦਰੜਿਆ ਨੌਜਵਾਨ, ਮੌਕੇ ‘ਤੇ ਹੋਈ ਦਰਦਨਾਕ ਮੌਤ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

ਤਾਜਪੁਰ ਚੌਂਕ ਵੱਲ ਜਾਣ ਵਾਲੇ ਪੁਲ ਉੱਤੇ ਐਤਵਾਰ ਦੁਪਹਿਰ ਕਰੀਬ 1:40 ਵਜੇ ਮੋਟਰਸਾਈਕਲ ਅਤੇ ਟਰੱਕ ਵਿਚਕਾਰ ਭਿਆਨਕ ਹਾਦਸਾ ਹੋ ਗਿਆ। ਹਾਦਸੇ ਵਿੱਚ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

iTree Network Solutions +91-8699235413

iTree Network Solutions +91-8699235413

Youth dies in road accident; ਮ੍ਰਿਤਕ ਦੀ ਪਛਾਣ ਅਰਜੁਨ ਕਸ਼੍ਯਪ (32) ਵਾਸੀ ਸਲੇਮ ਟਾਬਰੀ ਵਜੋਂ ਹੋਈ ਹੈ। ਮੌਕੇ ‘ਤੇ ਮੌਜੂਦ ਪ੍ਰਤੱਖਦਰਸ਼ੀ ਅਤੇ ਅਰਜੁਨ ਦੀ ਦੋਸਤ ਰਿਤੂ ਨੇ ਦੱਸਿਆ ਕਿ ਅਰਜੁਨ ਟਾਟਾ ਸਟੀਲ ਫੈਕਟਰੀ ਵਿੱਚ ਕੰਮ ਕਰਦਾ ਸੀ। ਐਤਵਾਰ ਨੂੰ ਉਸਦੀ ਛੁੱਟੀ ਸੀ ਅਤੇ ਉਹ ਘਰ ਤੋਂ ਸਮਰਾਲਾ ਚੌਂਕ ਵੱਲ ਜਾ ਰਿਹਾ ਸੀ।

iTree Network Solutions +91-8699235413
iTree Network Solutions +91-8699235413

ਰਿਤੂ ਮੁਤਾਬਕ ਤਾਜਪੁਰ ਚੌਂਕ ਨੇੜੇ ਉਸਦੀ ਅਰਜੁਨ ਨਾਲ ਮੁਲਾਕਾਤ ਹੋਈ। ਕੁਝ ਸਮਾਂ ਗੱਲਬਾਤ ਕਰਨ ਤੋਂ ਬਾਅਦ ਅਰਜੁਨ ਨੇ ਸਮਰਾਲਾ ਚੌਂਕ ਤੋਂ ਸਮਾਨ ਲੈਣ ਦੀ ਗੱਲ ਕਹੀ ਅਤੇ ਦੋਵੇਂ ਪੁਲ ਉੱਤੇ ਚੜ੍ਹ ਗਏ। ਇਸ ਦੌਰਾਨ ਪਿੱਛੋਂ ਇੱਕ ਤੇਜ਼ ਰਫ਼ਤਾਰ ਟਰੱਕ ਆਇਆ, ਜਿਸ ਨੇ ਮੋਟਰਸਾਈਕਲ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਅਰਜੁਨ ਮੋਟਰਸਾਈਕਲ ਸਮੇਤ ਟਰੱਕ ਹੇਠਾਂ ਆ ਗਿਆ। ਟਰੱਕ ਉਸਦੇ ਉੱਪਰੋਂ ਲੰਘ ਗਿਆ, ਜਿਸ ਕਾਰਨ ਉਸਦਾ ਪੈਰ ਬੁਰੀ ਤਰ੍ਹਾਂ ਕੁਚਲ ਗਿਆ ਅਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਵਾਹਨ ਸਮੇਤ ਫਰਾਰ ਹੋ ਗਿਆ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page