Buland kesari ;- Patiala Road Accident; ਦੱਸ ਦੇਈਏ ਕਿ ਬੀਤੀ ਰਾਤ 2 ਵਜੇ ਦੇ ਕਰੀਬ ਭਵਾਨੀਗੜ੍ਹ ਫੱਗੂਵਾਲਾ ਕੈਂਚੀਆਂ ਵਿਖੇ ਵਰਨਾ ਕਾਰ ਦਾ ਸੰਤੁਲਨ ਵਿਗੜਨ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਿਸ ਦੇ ਵਿੱਚ ਦੋ ਨੌਜਵਾਨ ਲੜਕੇ ਸਵਾਰ ਸਨ ਜਿਸ ਦੇ ਵਿੱਚ ਏਕਮਵੀਰ ਸਿੰਘ ਉਮਰ 22 ਸਾਲ ਹਰਜੋਤ ਸਿੰਘ ਉਮਰ 23 ਸਾਲ ਸਵਾਰ ਸਨ ਅਤੇ ਮੌਕੇ ਪਰ ਏਕਮਵੀਰ ਸਿੰਘ ਦੀ ਮੌਤ ਹੋ ਗਈ ਅਤੇ ਹਰਜੋਤ ਸਿੰਘ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰਵਾਇਆ ਗਿਆ। ਜਾਣਕਾਰੀ ਮੁਤਾਬਿਕ ਹਾਦਸੇ ਦਾ ਸ਼ਿਕਾਰ ਹੋਇਆ ਨੌਜਵਾਨ ਏਕਮਵੀਰ ਸਿੰਘ ਦੇ ਪਿਤਾ ਸਤਨਾਮ ਸਿੰਘ ਡੀਐਸਪੀ ਪਟਿਆਲਾ ਹਨ।


Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.





