iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਭੇਦਭਰੇ ਹਾਲਾਤ ‘ਚ ਦੋ ਸਕੇ ਭਰਾਵਾਂ ਦੀ ਮੌਤ, ਖੁਦਕਸ਼ੀ ਕਰਨ ਦਾ ਖਦਸ਼ਾ

ਭੇਦਭਰੇ ਹਾਲਾਤ ‘ਚ ਦੋ ਸਕੇ ਭਰਾਵਾਂ ਦੀ ਮੌਤ, ਖੁਦਕਸ਼ੀ ਕਰਨ ਦਾ ਖਦਸ਼ਾ

Date:

National News

Buland kesari ;- ਬਠਿੰਡਾ ਸ਼ਹਿਰ ਦੇ ਜੁਝਾਰ ਸਿੰਘ ਨਗਰ ਵਿੱਚ ਦੋ ਸਕੇ ਭਰਾਵਾਂ ਦੀ ਭੇਦਭਰੇ ਹਾਲਾਤ ਵਿੱਚ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੂਰੇ ਜੁਝਾਰ ਸਿੰਘ ਨਗਰ ਖੇਤਰ ਵਿੱਚ ਜਿੱਥੇ ਸੋਗ ਦੀ ਲਹਿਰ ਹੈ, ਉੱਥੇ ਹੀ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਅਜੇ ਤਕ ਇਹ ਸਾਫ ਨਹੀਂ ਹੋ ਸਕਿਆ ਕਿ ਦੋਵਾਂ ਭਰਾਵਾਂ ਨੇ ਖੁਦਕੁਸ਼ੀ ਕੀਤੀ ਹੈ ਜਾਂ ਕੋਈ ਹੋਰ ਘਟਨਾ ਵਾਪਰੀ ਹੈ। ਦੋਵਾਂ ਵਿੱਚੋਂ ਇੱਕ ਭਰਾ ਨੇ ਫਾਹਾ ਲਗਾਇਆ ਹੋਇਆ ਸੀ, ਜਿਸ ਕਾਰਨ ਉਸਦੀ ਲਾਸ਼ ਲਟਕ ਰਹੀ ਸੀ, ਜਦੋਂ ਕਿ ਦੂਜੇ ਭਰਾ ਦੀ ਲਾਸ਼ ਬੈਡ ਉੱਪਰ ਪਈ ਹੋਈ ਸੀ।

iTree Network Solutions +91-8699235413

ਭੇਦਭਰੇ ਹਾਲਾਤ ‘ਚ ਦੋ ਸਕੇ ਭਰਾਵਾਂ ਦੀ ਮੌਤ, ਖੁਦਕਸ਼ੀ ਕਰਨ ਦਾ ਖਦਸ਼ਾ
ਘਟਨਾ ਦਾ ਪਤਾ ਲੱਗਦਿਆਂ ਹੀ ਡੀਐਸਪੀ ਸਿਟੀ ਸਰਬਜੀਤ ਸਿੰਘ ਭਾਰੀ ਪੁਲਿਸ ਫੋਰਸ ਸਮੇਤ ਮੌਕੇ ’ਤੇ ਪੁੱਜੇ। ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਸੁਧਾਰ ਟਰਸਟ ਵਿੱਚ ਅਕਾਊਂਟੈਂਟ ਰਮਨ ਕੁਮਾਰ ਮਿੱਤਲ 40 ਸਾਲ ਅਤੇ ਉਸਦੇ ਭਰਾ ਅਜੇ ਮਿੱਤਲ 35 ਸਾਲ ਦੀ ਆਪਣੇ ਘਰ ਵਿੱਚ ਹੀ ਭੇਦ ਭਰੇ ਢੰਗ ਨਾਲ ਮੌਤ ਹੋਈ ਹੈ। ਉਨ੍ਹਾਂ ਦੇ ਮਾਤਾ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਜਦੋਂ ਕਿ ਰਮਨ ਕੁਮਾਰ ਦਾ ਆਪਣੀ ਪਤਨੀ ਨਾਲ ਘਰੇਲੂ ਝਗੜਾ ਚੱਲਦਿਆਂ ਉਹ ਅਲੱਗ ਰਹਿ ਰਹੀ ਸੀ। ਇਹ ਦੋਵੇਂ ਭਰਾ ਆਪਣੇ ਜੱਦੀ ਮਕਾਨ ਜੁਝਾਰ ਸਿੰਘ ਨਗਰ ਦੀ ਗਲੀ ਨੰਬਰ ਸੱਤ ਵਿੱਚ ਇਕੱਲੇ ਰਹਿ ਰਹੇ ਸਨ।

iTree Network Solutions +91-8699235413
iTree Network Solutions +91-8699235413
iTree Network Solutions +91-8699235413

ਦੱਸਿਆ ਜਾ ਰਿਹਾ ਹੈ ਕਿ ਛੋਟਾ ਭਰਾ ਅਜੇ ਮਿੱਤਲ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ। ਅਜੇ ਇਹ ਜਾਂਚ ਦਾ ਵਿਸ਼ਾ ਹੈ ਇਹ ਇਕ ਭਰਾ ਨੇ ਪਹਿਲਾਂ ਦੂਜੇ ਦਾ ਕਤਲ ਕਰਕੇ ਫਿਰ ਖੁਦਕੁਸ਼ੀ ਕੀਤੀ ਹੈ ਜਾਂ ਕੋਈ ਹੋਰ ਭਾਣਾ ਵਾਪਰਿਆ ਹੈ। ਇਹ ਸਥਿਤੀ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਪਸ਼ਟ ਹੋ ਸਕੇਗੀ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ਸਿੱਖ ਕਾਰੋਬਾਰੀ ਦੀ ਗੋਲ਼ੀ ਲੱਗਣ ਨਾਲ ਮੌਤ!

ਫਿਰੋਜ਼ਪੁਰ ਸ਼ਹਿਰ ਦੇ ਗੋਲਡਨ ਇਨਕਲੇਵ ਇਲਾਕੇ ਵਿੱਚ ਇੱਕ ਸਪੇਅਰ...

21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ, ਜਾਣੋ ਕਿਸਨੇ ਕੀਤਾ ਬੰਦ ਦਾ ਐਲਾਨ!

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਨੂੰ...

LEAVE A REPLY

Please enter your comment!
Please enter your name here

Related News

ਪੰਜਾਬ ਸਰਕਾਰ ਨੇ ਮਾਰਕੀਟ ਕਮੇਟੀਆਂ ਅਤੇ ਹੋਰ ਸਰਕਾਰੀ ਅਦਾਰਿਆਂ ਦੇ ਚੇਅਰਮੈਨ ਬਦਲੇ, ਪੜ੍ਹੋ ਪੂਰੀ ਲਿਸਟ

ਪੰਜਾਬ ਸਰਕਾਰ ਨੇ ਚੋਣਾਂ ਤੋਂ ਕੁਝ ਮਹੀਨਾ ਪਹਿਲਾਂ ਆਪਣੇ ਕਈ ਨਗਰ ਕਮੇਟੀਆਂ, ਯੋਜਨਾ ਬੋਰਡਾਂ, ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨਾਂ ਦਾ ਐਲਾਨ ਕੀਤਾ ਹੈ। ਆਪਣੇ...

You cannot copy content of this page