ਕੰਮ ‘ਤੇ ਜਾ ਰਹੇ ਪ੍ਰਵਾਸੀ ਮਜ਼ਦੂਰ ਦੀ ਟ੍ਰੈਕਟਰ ਤੋਂ ਡਿੱਗਣ ਨਾਲ ਮੌਤ!

Buland Kesari:- labour man dead: ਕਪੂਰਥਲਾ ਦੀ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੇ ਪਿੰਡ ਡਡਵਿੰਡੀ ਨੇੜੇ ਟਰੈਕਟਰ ‘ਤੇ ਸਵਾਰ ਹੋ ਕੇ ਆਪਣੇ ਸਾਥੀਆਂ ਨਾਲ ਕੰਮ ‘ਤੇ ਜਾ ਰਹੇ ਪ੍ਰਵਾਸੀ ਮਜ਼ਦੂਰ ਦੀ ਡਿੱਗਣ ਕਾਰਨ ਮੌਤ ਹੋ ਗਈ। ਕਰੀਬ ਦੋ ਘੰਟੇ ਬਾਅਦ ਜਦੋਂ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਹ ਸਿਵਲ ਹਸਪਤਾਲ ਪੁੱਜੇ ਅਤੇ ਟਰੈਕਟਰ ਚਾਲਕ ਅਤੇ … Continue reading ਕੰਮ ‘ਤੇ ਜਾ ਰਹੇ ਪ੍ਰਵਾਸੀ ਮਜ਼ਦੂਰ ਦੀ ਟ੍ਰੈਕਟਰ ਤੋਂ ਡਿੱਗਣ ਨਾਲ ਮੌਤ!