iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਮੁਹਾਲੀ ਪੁਲਿਸ ਦੀ ਵੱਡੀ ਕਾਰਵਾਈ, IPL ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਗਰੋਹ...

ਮੁਹਾਲੀ ਪੁਲਿਸ ਦੀ ਵੱਡੀ ਕਾਰਵਾਈ, IPL ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;-  ਮੁਹਾਲੀ ਪੁਲਿਸ ਨੇ ਤੈਅ ਕੀਮਤ ਤੋਂ ਵਧੀਕ ਕੀਮਤ ‘ਤੇ ਆਈ ਪੀ ਐਲ ਟਿਕਟਾਂ ਦੀ ਗੈਰ-ਕਾਨੂੰਨੀ ਵਿਕਰੀ ਨਾਲ ਸਬੰਧਤ ਇੱਕ ਕਾਲਾਬਾਜ਼ਾਰੀ ਗਰੋਹ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਦੇ ਸਬੰਧ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਨਵੀਨ, ਦਰਪਨ, ਪਰਹਰਸ਼ ਅਨੁਰਾਗ ਵਜੋਂ ਹੋਈ ਹੈ।ਟਿਕਟਾਂ

iTree Network Solutions +91-8699235413

ਵਧੇਰੇ ਜਾਣਕਾਰੀ ਦਿੰਦੇ ਹੋਏ, SSP ਹਰਮਨਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਬੀਤੀ ਰਾਤ ਮੁੱਲਾਂਪੁਰ ਪੁਲਿਸ ਸਟੇਸ਼ਨ ਵਿੱਚ ਬੀ ਐਨ ਐਸ ਦੀ ਧਾਰਾ 318 (4) ਦੇ ਤਹਿਤ ਐਫਆਈਆਰ ਨੰਬਰ 91 ਦਰਜ ਕੀਤੀ ਗਈ ਹੈ। ਇਹ ਗ੍ਰਿਫ਼ਤਾਰੀਆਂ ਮੁੱਲਾਂਪੁਰ ਦੇ ਕ੍ਰਿਕਟ ਸਟੇਡੀਅਮ ਵਿਖੇ ਪੰਜਾਬ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਕਾਰ ਆਈ ਪੀ ਐਲ 2025 ਦੇ ਪਹਿਲੇ ਕੁਆਲੀਫਾਇਰ ਟੀ-20 ਮੈਚ ਦੌਰਾਨ ਕੀਤੀਆਂ ਗਈਆਂ ਸਨ।

iTree Network Solutions +91-8699235413

iTree Network Solutions +91-8699235413

ਮੁਲਜ਼ਮਾਂ ਨੇ ਪਹਿਲਾਂ ਤੋਂ ਵੱਡੀ ਗਿਣਤੀ ਵਿੱਚ ਟਿਕਟਾਂ ਖਰੀਦੀਆਂ ਸਨ ਤੇ ਸਟੇਡੀਅਮ ਦੇ ਅਹਾਤੇ ਦੇ ਨੇੜੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਕੀਮਤਾਂ ‘ਤੇ ਵੇਚ ਰਹੇ ਸਨ। ਇੱਕ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਮੁੱਲਾਂਪੁਰ ਪੁਲਿਸ ਸਟੇਸ਼ਨ ਦੀ ਇੱਕ ਪੁਲਿਸ ਟੀਮ ਨੇ ਮੁਲਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।

iTree Network Solutions +91-8699235413

ਐਸਪੀ ਨੇ ਅੱਗੇ ਕਿਹਾ ਕਿ ਇਸ ਕਥਿਤ ਧੰਦੇ ਵਿੱਚ ਸ਼ਾਮਲ ਕਿਸੇ ਵੀ ਵੱਡੇ ਨੈੱਟਵਰਕ ਜਾਂ ਸਾਥੀਆਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਉਨ੍ਹਾਂ ਨੇ ਟਿਕਟਾਂ ਦੀ ਕਾਲਾਬਾਜ਼ਾਰੀ ਅਤੇ ਵੱਧ ਕੀਮਤ ਵਸੂਲਣ ਦੇ ਗੈਰ-ਕਾਨੂੰਨੀ ਅਮਲ ਵਿੱਚ ਲੱਗੇ ਲੋਕਾਂ ਨੂੰ ਸਖ਼ਤ ਚਿਤਾਵਨੀ ਵੀ ਜਾਰੀ ਕੀਤੀ ਹੈ ਕਿ ਇਸ ਗੋਰਖ ਧੰਦੇ ਨੂੰ ਤੁਰੰਤ ਬੰਦ ਕਰਨ ਨਹੀਂ ਤਾਂ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

लुधियाना पुलिस ने पकड़ा तस्कर, नशे की गोलियां बरामद:पहले से दर्ज हैं 5 केस, जमानत पर बाहर आया था, NDPS एक्ट के तहत कार्रवाई

Buland kesari/लुधियाना जिले में रायकोट पुलिस ने नशीली गोलियों के साथ एक आरोपी को गिरफ्तार किया है। आरोपी की पहचान गुरमिंदर सिंह उर्फ बुग्गा,...

You cannot copy content of this page