iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest News20 ਸਾਲ ਦੇ ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਮੌਤ, ਕਰਜ਼ਾ ਚੁੱਕ ਭੇਜਿਆ...

20 ਸਾਲ ਦੇ ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਮੌਤ, ਕਰਜ਼ਾ ਚੁੱਕ ਭੇਜਿਆ ਸੀ ਵਿਦੇਸ਼

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland Kesari:-Death of Punjabi youth in America,ਅੱਜ ਦੇ ਦੌਰ ਵਿੱਚ ਬੱਚਿਆਂ ਦਾ ਵਿਦੇਸ਼ਾਂ ਵਿੱਚ ਜਾ ਕੇ ਕੰਮ ਕਰਨ ਦਾ ਰੁਝਾਨ ਬਹੁਤ ਜਿਆਦਾ ਦੇਖਣ ਨੂੰ ਮਿਲ ਰਿਹਾ ਹੈ, ਮੌਤਪਰ ਵਿਦੇਸ਼ਾਂ ਵਿੱਚ ਜਾ ਕੇ ਵੀ ਰੋਜੀ ਰੋਟੀ ਕਮਾਉਣੀ ਇੰਨੀ ਸੌਖੀ ਨਹੀਂ ਹੈ, ਕਈ ਵਾਰ ਕੁਝ ਬੱਚੇ ਵਿਦੇਸ਼ਾਂ ਵਿੱਚ ਰੋਜੀ ਰੋਟੀ ਕਮਾਉਣ ਲਈ ਤਾਂ ਚਲੇ ਜਾਂਦੇ ਹਨ ਪਰ ਉਥੇ ਕਈ ਵਾਰ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਕਾਦੀਆਂ ਦੇ ਪਿੰਡ ਧਾਰੀਵਾਲ ਭੋਜਾਂ ਤੋਂ ਸਾਹਮਣੇ ਆਇਆ ਹੈ।ਦਰਾਅਸਰ ਪਿੰਡ ਧਾਰੀਵਾਲ ਭੋਜਾਂ ਦੇ ਇੱਕ 20 ਸਾਲ ਦੇ ਨੌਜਵਾਨ ਯੁਵਰਾਜ ਸਿੰਘ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਮੌਤ ਹੋ ਗਈ ਹੈ। ਉਸ ਦੀ ਮੌਤ ਨਾਲ ਜਿੱਥੇ ਪਿੰਡ ਵਿੱਚ ਸੋਗ ਦੀ ਲਹਿਰ ਹੈ ਉੱਥੇ ਹੀ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੋ ਰਿਹਾ ਹੈ।ਦੱਸ ਦਈਏ ਕਿ ਯੁਵਰਾਜ ਸਿੰਘ  ਡੇਢ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਉਹਨਾਂ ਨੇ ਕਰਜ਼ਾ ਚੁੱਕ ਕੇ ਪੁੱਤਰ ਨੂੰ ਅਮਰੀਕਾ ਭੇਜਿਆ ਸੀ। ਮ੍ਰਿਤਕ ਯੁਵਰਾਜ ਸਿੰਘ ਦੇ ਤਾਇਆ ਅਜੀਤ ਸਿੰਘ ਨੇ ਸਰਕਾਰ ਅਤੇ ਐਨਆਰਆਈ ਵੀਰਾ ਅੱਗੇ ਅਪੀਲ ਕੀਤੀ ਕਿ ਉਹ ਯੁਵਰਾਜ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿੱਚ ਉਹਨਾਂ ਦੀ ਮਦਦ ਕਰਨ ਤਾਂ ਜੋ ਉਹ ਆਪਣੇ ਪੁੱਤਰ ਦੀਆਂ ਅੰਤਮ ਰਸਮਾਂ ਕਰ ਸਕਣ। 

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

जालंधर में GST टीम को बंधक बनाया:कांग्रेस नेता के ऑफिस पर रेड करने आई, बाउंसरों ने अधिकारियों को अंदर कर शटर गिराए

Buland kesari/जालंधर के पीपीआर (PPR) मार्केट उस समय अखाड़ा बन गई जब जीएसटी विभाग की टीम एक दफ्तर में रेड करने पहुंची। कार्रवाई के...

You cannot copy content of this page