iTree Network Solutions +91-8699235413
iTree Network Solutions +91-8699235413
iTree Network Solutions +91-8699235413
HomeJalandharਵਰਕਸ਼ਾਪ ਚੌਕ ਨੇੜੇ ਭਿਆਨਕ ਹਾਦਸਾ, ਟੈਂਟ ਹਾਊਸ ਮਾਲਕ ਦੀ ਮੌਤ

ਵਰਕਸ਼ਾਪ ਚੌਕ ਨੇੜੇ ਭਿਆਨਕ ਹਾਦਸਾ, ਟੈਂਟ ਹਾਊਸ ਮਾਲਕ ਦੀ ਮੌਤ

Date:

National News

ਵਰਕਸ਼ਾਪ ਚੌਕ ਨੇੜੇ ਭਿਆਨਕ ਹਾਦਸਾ, ਟੈਂਟ ਹਾਊਸ ਮਾਲਕ ਦੀ ਮੌਤ

Buland Kesari/ਜਲੰਧਰ: ਵਰਕਸ਼ਾਪ ਚੌਕ ਨੇੜੇ ਤੜਕੇ ਕਰੀਬ 3:25 ਵਜੇ ਛੋਟੇ ਹਾਥੀ ਅਤੇ ਬੋਲੇਰੋ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿੱਚ ਪ੍ਰਿਆ ਟੈਂਟ ਹਾਊਸ ਦੇ ਮਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।

iTree Network Solutions +91-8699235413

ਜ਼ਖ਼ਮੀ ਲੱਕੀ ਦੇ ਪਰਿਵਾਰ ਮੁਤਾਬਕ ਉਸ ਦੀ ਰੀੜ੍ਹ ਦੀ ਹੱਡੀ ਅਤੇ ਚੂਲ੍ਹਾ ਟੁੱਟਿਆ ਹੈ ਅਤੇ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਬੋਲੇਰੋ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

iTree Network Solutions +91-8699235413
iTree Network Solutions +91-8699235413
iTree Network Solutions +91-8699235413

ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੂੰ ਦੂਜੀ ਧਿਰ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਲਾਜ ਦਾ ਖਰਚਾ ਚੁੱਕਣ ਲਈ ਵੀ ਮਦਦ ਨਹੀਂ ਮਿਲ ਰਹੀ। ਪਰਿਵਾਰ ਨੇ ਪ੍ਰਸ਼ਾਸਨ ਤੋਂ ਇਨਸਾਫ਼ ਅਤੇ ਜ਼ਖ਼ਮੀਆਂ ਦੇ ਇਲਾਜ ਲਈ ਮਦਦ ਦੀ ਗੁਹਾਰ ਲਗਾਈ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ਪਰਵਿੰਦਰ ਝੋਟਾ ਕਤਲ ਕਾਂਡ ’ਚ ਵੱਡੀ ਖ਼ਬਰ, ਮੁੱਖ ਮੁਲਜ਼ਮ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

**ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੀ ਮੈਡੀਕਲ ਸਟੋਰ ’ਤੇ...

ASI ਇਕਬਾਲ ਸਿੰਘ ਕਤਲ ਮਾਮਲੇ ’ਚ ਨਵਾਂ ਮੋੜ, ਪੁੱਤਰ ਕੋਮਲ ਦੇ ਕਥਿਤ ਆਡੀਓ ਨੇ ਖੜ੍ਹੇ ਕੀਤੇ ਸਵਾਲ

Buland Kesari/ **ਤਰਨਤਾਰਨ/ਨੌਸ਼ਹਿਰਾ ਪੰਨੂਆਂ:** ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਪੰਨੂਆਂ...

CBI जांच के खिलाफ सुप्रीम कोर्ट पहुंची मान सरकार

Buland Kesari: पंजाब एवं हरियाणा हाईकोर्ट की खंडपीठ ने...

LEAVE A REPLY

Please enter your comment!
Please enter your name here

Related News

मेयर वनीत धीर ने बलदेव नगर में किया आम आदमी क्लीनिक का उद्घाटन। ट्रैफिक लाइटों, सड़कों और पार्क के विकास कार्यों की भी शुरुआत 

नॉर्थ हलके के धोगड़ी रोड पर ट्रैफिक लाइटों और अमन नगर में सड़कों व पार्क के विकास कार्यों की हुई शुरुआत लोगों को बेहतर स्वास्थ्य...

You cannot copy content of this page