Buland kesari/ਬਠਿੰਡਾ ਦੇ ਪਿੰਡ ਭਗਤਾ ਵਿਚ ਵਿਆਹ ਸਮਾਗਮ ਦੌਰਾਨ ਦੋ ਸਗੇ ਭਰਾਵਾਂ ਵੱਲੋਂ ਕੀਤੀ ਗਈ ਹਵਾਈ ਫਾਇਰਿੰਗ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਵਾਇਰਲ ਵੀਡੀਓ ਵਿੱਚ ਦੋਵੇਂ ਭਰਾ ਮੌਕੇ ‘ਤੇ ਹਥਿਆਰ ਨਾਲ ਹਵਾਈ ਗੋਲੀਆਂ ਚਲਾਉਂਦੇ ਨਜ਼ਰ ਆ ਰਹੇ ਹਨਵਿਆਹ ਸਮਾਗਮ ਦੌਰਾਨ ਦੋ ਸਕੇ ਭਰਾਵਾਂ ਵੱਲੋਂ ਹਵਾਈ ਫਾਇਰਿੰਗ, ਵੀਡੀਓ ਵਾਇਰਲ — ਪੁਲਿਸ ਨੇ ਦੋਨੋਂ ਗ੍ਰਿਫ਼ਤਾਰ ਕੀਤੇ

iTree Network Solutions +91-8699235413

ਵੀਡੀਓ ਵਾਇਰਲ ਹੋਣ ਤੋਂ ਬਾਅਦ ਰਾਮਪੁਰਾ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਵੇਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 32 ਬੋਰ ਰਿਵਾਲਵਰ ਵੀ ਕੀਤਾ ਬਰਾਮਦ

iTree Network Solutions +91-8699235413
iTree Network Solutions +91-8699235413
iTree Network Solutions +91-8699235413