iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਵੱਡੀ ਵਿਪਤਾ ‘ਚ ਪਿਆ Punjab! ਹੜ੍ਹਾਂ ‘ਚ ਫਸੇ ਲੋਕਾਂ ਨੂੰ ਹੈਲੀਕਾਪਟਰ ਨਾਲ...

ਵੱਡੀ ਵਿਪਤਾ ‘ਚ ਪਿਆ Punjab! ਹੜ੍ਹਾਂ ‘ਚ ਫਸੇ ਲੋਕਾਂ ਨੂੰ ਹੈਲੀਕਾਪਟਰ ਨਾਲ ਕੀਤਾ ਗਿਆ ਰੈਸਕਿਊ

Date:

National News

Buland kesari /Flood in Punjab; ਮੌਸਮ ਵਿਭਾਗ, ਚੰਡੀਗੜ੍ਹ ਨੇ 5 ਜ਼ਿਲ੍ਹਿਆਂ, ਪਠਾਨਕੋਟ, ਗੁਰਦਾਸਪੁਰ, ਬਰਨਾਲਾ, ਸੰਗਰੂਰ ਅਤੇ ਮਾਨਸਾ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।ਦੂਜੇ ਪਾਸੇ, 7 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਹਨ। ਰਣਜੀਤ ਸਾਗਰ ਡੈਮ ਅਤੇ ਭਾਖੜਾ ਡੈਮ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਰਾਵੀ, ਸਤਲੁਜ ਅਤੇ ਬਿਆਸ ਦਰਿਆਵਾਂ ਦੇ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਹਰੀਕੇ ਹੈੱਡਵਰਕਸ ਤੋਂ ਛੱਡੇ ਗਏ ਪਾਣੀ ਕਾਰਨ ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।ਵੱਡੀ ਵਿਪਤਾ ‘ਚ ਪਿਆ Punjab! ਹੜ੍ਹਾਂ ‘ਚ ਫਸੇ ਲੋਕਾਂ ਨੂੰ ਹੈਲੀਕਾਪਟਰ ਨਾਲ ਕੀਤਾ ਗਿਆ ਰੈਸਕਿਊ

iTree Network Solutions +91-8699235413

ਬਿਆਸ ਦਰਿਆ ‘ਤੇ ਚੱਕੀ ਰੇਲਵੇ ਪੁਲ ਦੇ ਹੇਠਾਂ ਮਿੱਟੀ ਡਿੱਗਣ ਕਾਰਨ ਪਠਾਨਕੋਟ-ਜਲੰਧਰ ਰੇਲਵੇ ਰੂਟ ਬੰਦ ਕਰ ਦਿੱਤਾ ਗਿਆ ਹੈ। ਇਸ ਨਾਲ 90 ਰੇਲਗੱਡੀਆਂ ਪ੍ਰਭਾਵਿਤ ਹੋਈਆਂ। ਕੁਝ ਨੂੰ ਪਠਾਨਕੋਟ-ਅੰਮ੍ਰਿਤਸਰ-ਜਲੰਧਰ ਰੂਟ ਰਾਹੀਂ ਭੇਜਿਆ ਜਾ ਰਿਹਾ ਹੈ।

iTree Network Solutions +91-8699235413

ਪਠਾਨਕੋਟ ਦੇ ਕਾਜਲਾ ਪਿੰਡ ਤੋਂ ਧਰੁਵ ਹੈਲੀਕਾਪਟਰ ਰਾਹੀਂ 6 ਲੋਕਾਂ ਨੂੰ ਬਚਾਇਆ ਗਿਆ। ਰਾਵੀ ਦਰਿਆ ਵਿੱਚ ਹੜ੍ਹ ਕਾਰਨ ਲੋਕ ਫਸ ਗਏ ਸਨ, ਜਿਨ੍ਹਾਂ ਨੂੰ ਕੱਢਣ ਲਈ ਐਨਡੀਆਰਐਫ ਲਗਾਤਾਰ ਕੋਸ਼ਿਸ਼ ਕਰ ਰਿਹਾ ਸੀ। ਬਾਅਦ ਵਿੱਚ ਫੌਜ ਨੂੰ ਬੁਲਾਉਣਾ ਪਿਆ।

iTree Network Solutions +91-8699235413

ਇਸੇ ਤਰ੍ਹਾਂ ਸਤਲੁਜ ਦਰਿਆ ਵਿੱਚ ਹਰੀਕੇ ਹੈਡ ਤੋਂ ਫਿਰੋਜ਼ਪੁਰ ਹੁਸੈਨੀ ਵਾਲਾ ਹੈਡ ਨੂੰ ਛੱਡਿਆ ਗਿਆ 2 ਲਖ 40 ਹਜਾਰ ਕਿਊਸਿਕ ਪਾਨੀ , ਹਰੀਕੇ ਹੈਡ ਦੇ ਖੋਲੇ ਸਾਰੇ ਫਲੱਡ ਗੇਟ , ਹੁਸੈਨੀਵਾਲਾ ਤੋਂ ਅੱਗੇ ਛੱਡਿਆ ਜਾ ਰਿਹਾ ਹੈ ਦੋ ਲੱਖ 20 ਹਜਾਰ ਕਿਊਸੀ ਪਾਣੀ ਪਾਕਿਸਤਾਨ ਅਤੇ ਫਾਜ਼ਿਲਕਾ ਨੂੰ, ਹੁਸੈਨੀ ਵਾਲਾ ਹੈਡ ਦੇ ਨਹਿਰੀ ਵਿਭਾਗ ਨੇ 24 ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ।

ਸਤਲੁਜ ਵਿੱਚ ਲਗਾਤਾਰ ਜਲਸਤਾਰ ਵੱਧਦਾ ਜਾ ਰਿਹਾ ਹੈ ਹਰੀਕੇ ਹੈਂਡ ਤੋਂ ਡਾਊਨ ਸਟਰੀਮ ਹੁਸੈਨੀ ਵਾਲਾ ਹੈਡ ਨੂੰ ਲਗਾਤਾਰ ਫਲੱਡ ਗੇਟ ਖੋਲ ਕੇ ਪਾਣੀ ਛੱਡਿਆ ਜਾ ਰਿਹਾ ਹੈ ਇੱਕ ਵਾਰ ਫਿਰ ਰਿਕੇ ਹੈਡ ਤੋਂ ਫਿਰੋਜ਼ਪੁਰ ਹੁਸੈਨੀਵਾਲਾ ਹੈਡ ਨੂੰ 2 ਲੱਖ 40 ਹਜਾਰ ਕਿਊਸਿਕ ਪਾਨੀ ਰਿਲੀਜ ਕੀਤਾ ਗਿਆ ਹੈ ਜਿਸ ਨਾਲ ਦੋਨਾਂ ਹੈਡ ਦੇ ਵਿਚਾਲੇ ਪੈਂਦੇ ਕਈ ਪਿੰਡਾਂ ਵਿੱਚ ਹੜ ਆ ਗਏ ਨੇ ਅਤੇ ਪੂਰੀ ਤਰਾਂ ਪਿੰਡ ਪਾਣੀ ਵਿੱਚ ਡੁੱਬ ਗਏ ਨੇ ਅਤੇ ਕੁਝ ਪਿੰਡਾਂ ਦੇ ਚੁਫੇਰੇ ਪਾਣੀ ਪਹੁੰਚ ਗਿਆ ਹੈ।

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

*तीन दिवसीय देशव्यापी बैंक हड़ताल को लेकर UFBU की जालंधर इकाई ने की प्रेस कॉन्फ्रेंस*

*कन्वीनर एस.पी.एस. विर्क की अध्यक्षता में हुई प्रेस वार्ता,...

ਪੰਜਾਬ ਪੁਲਿਸ ਦਾ ਇੰਸਪੈਕਟਰ 3 ਕਿਲੋ ਹੈਰੋਇਨ ਸਮੇਤ ਕਾਬੂ

6 ਪਿਸਤੌਲ ਵੀ ਬਰਾਮਦ, ਕਾਊਂਟਰ ਇੰਟੈਲੀਜੈਂਸ ਵਿੱਚ ਸੀ ਤਾਇਨਾਤ;...

GMADA ’ਚ ED ਦੀ ਰੇਡ ਦੂਜੇ ਦਿਨ ਵੀ ਜਾਰੀ, ਦਫ਼ਤਰ ’ਚ ਹੀ ਡੇਰਾ! 150 ਕਰੋੜ ਦੇ ਕਥਿਤ CLU ਮਾਮਲੇ ਦੀ ਜਾਂਚ ’ਚ ਵਧੀ...

Buland Kesari/ ਮੁਹਾਲੀ: ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA)...

LEAVE A REPLY

Please enter your comment!
Please enter your name here

Related News

ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 1 ਅਕਤੂਬਰ 2026: ਪੰਜਾਬ ਕਾਂਗਰਸ ਵਿੱਚ ਵੱਡੇ ਸੰਗਠਨਾਤਮਕ ਬਦਲਾਅ ਦੇ ਦਰਮਿਆਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਣ...

You cannot copy content of this page