Delhi Airport ‘ਤੇ ਅੱਜ ਤੋਂ ਪੰਜਾਬੀਆਂ ਨੂੰ ਇਹ ਸੁਵਿਧਾ ਦੇਣ ਜਾ ਰਹੀ ਭਗਵੰਤ ਮਾਨ ਸਰਕਾਰ

Buland Kesari :-ਪੰਜਾਬ ਸਰਕਾਰ ਨੇ ਦਿੱਲੀ ਸਥਿਤ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਜਾਣ ਵਾਲੇ ਪ੍ਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਇੱਕ ਸਹਾਇਤਾ ਕੇਂਦਰ ਸਥਾਪਤ ਕੀਤਾ ਹੈ। ਜਿੱਥੇ ਲੋਕਾਂ ਦੀ ਸਹੂਲਤ ਲਈ ਮੁਲਾਜ਼ਮ 24 ਘੰਟੇ ਤਾਇਨਾਤ ਰਹਿਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਇਸ ਨੂੰ ਲੋਕਾਂ ਨੂੰ ਸਮਰਪਿਤ ਕਰਨ ਜਾ ਰਹੇ ਹਨ। ਪ੍ਰੋਗਰਾਮ … Continue reading Delhi Airport ‘ਤੇ ਅੱਜ ਤੋਂ ਪੰਜਾਬੀਆਂ ਨੂੰ ਇਹ ਸੁਵਿਧਾ ਦੇਣ ਜਾ ਰਹੀ ਭਗਵੰਤ ਮਾਨ ਸਰਕਾਰ