






ਸਕੂਲਾਂ ਵਿੱਚ ਬੱਸ ਦੀ ਸਹੂਲਤ ਸ਼ੁਰੂ ਹੋਣ ਨਾਲ ਬੱਚੇ ਸਮੇਂ ਸਿਰ ਸਕੂਲ ਪਹੁੰਚਣਗੇ ਅਤੇ ਮਾਪੇ ਹੁਣ ਲੜਕੀਆਂ ਨੂੰ ਸੁਰੱਖਿਅਤ ਮਹਿਸੂਸ ਕਰਨਗੇ। ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮਾਨਯੋਗ ਸਰਕਾਰ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਪ੍ਰਾਈਵੇਟ ਸਕੂਲਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ।

You cannot copy content of this page