iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ...

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਦਾ ਹੋਇਆ ਦਿਹਾਂਤ

Date:

National News

Buland kesari ;- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਰਣਧੀਰ ਸਿੰਘ ਚੀਮਾ ਦਾ ਅੱਜ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 97 ਸਾਲ ਦੀ ਉਮਰ ਵਿੱਚ ਆਖ਼ਰੀ ਸਾਹ ਲਿਆ। ਰਣਧੀਰ ਸਿੰਘ ਚੀਮਾ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ, ਜਿਸ ਤੋਂ ਬਾਅਦ ਅੱਜ ਉਹ ਦੁਨੀਆ ਨੂੰ ਅਲਵਿਦਾ ਆਖ ਗਏ। ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਕਰੀਮਪੁਰਾ ਦੀ ਸ਼ਮਸ਼ਾਨ ਘਾਟ ਵਿੱਚ ਅੱਜ ਸ਼ਾਮ 4 ਵਜੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਦਾ ਹੋਇਆ ਦਿਹਾਂਤ

ਸ਼੍ਰੋਮਣੀ ਅਕਾਲੀ ਦਲ ਨੇ ਰਣਧੀਰ ਸਿੰਘ ਚੀਮਾ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਐਕਸ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਲਿਖਿਆ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸ.ਰਣਧੀਰ ਸਿੰਘ ਚੀਮਾ ਅੱਜ ਸਦੀਵੀ ਵਿਛੋੜਾ ਦੇ ਗਏ ਹਨ। ਪਰਮਾਤਮਾ ਉਹਨਾਂ ਦੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵਿੱਚ ਉਹਨਾਂ ਵੱਲੋਂ ਨਿਭਾਈਆਂ ਸੇਵਾਵਾਂ ਕਰਕੇ ਉਹਨਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਨਿਤਿਨ ਕੋਹਲੀ ਅਤੇ ਵਿਨੀਤ ਧੀਰ ਦੇ ਯਤਨਾਂ ਸਦਕਾ ਪੰਜਾਬ ਯੂਥ ਰਨ ਨੂੰ ਮਿਲੀ ਸ਼ਾਨਦਾਰ ਸਫਲਤਾ

ਪੰਜਾਬ ਯੂਥ ਰਨ ਦੀ ਸਫਲਤਾ ਨੇ ਵਧਾਇਆ ਨੌਜਵਾਨਾਂ ਦਾ ਉਤਸ਼ਾਹ, ਨਿਤਿਨ ਕੋਹਲੀ ਨੇ ਜਲੰਧਰ ਵਾਸੀਆਂ ਦਾ ਕੀਤਾ ਧੰਨਵਾਦ Buland Kesari/ ਜਲੰਧਰ: ਮਾਡਲ ਟਾਊਨ ਵਿੱਚ ਆਮ...

You cannot copy content of this page