iTree Network Solutions +91-8699235413
iTree Network Solutions +91-8699235413
iTree Network Solutions +91-8699235413
Homecityਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਵਜੋਂ ਅਸਤੀਫਾ

ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਵਜੋਂ ਅਸਤੀਫਾ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- Sukhbir Badal resigns Akali Dal president- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫਾ (Sukhbir Badal resigns) ਦੇ ਦਿੱਤਾ ਗਿਆ ਹੈ। ਉਨ੍ਹਾਂ ਨੇ ਪਾਰਟੀ ਪ੍ਰਧਾਨ ਵਜੋਂ ਆਪਣਾ ਅਹੁਦਾ ਛੱਡ ਦਿੱਤਾ ਹੈ। ਦੱਸ ਦਈਏ ਕਿ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ।ਸੁਖਬੀਰ

ਪਿਛਲੇ ਕਾਫੀ ਸਮੇਂ ਤੋਂ Sukhbir Badal ਨੂੰ ਪ੍ਰਧਾਨਗੀ ਦੇ ਅਹੁਦੇ ਲਾਂਭੇ ਕਰਨ ਲਈ ਪਾਰਟੀ ਅੰਦਰੋਂ ਹੀ ਮੰਗ ਉਠ ਰਹੀ ਸੀ। ਹੁਣ ਸੁਖਬੀਰ ਸਿੰਘ ਬਾਦਲ ਨੇ ਖੁਦ ਹੀ ਇਹ ਅਹੁਦਾ ਛੱਡ ਦਿੱਤਾ ਹੈ।

ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਐਕਸ ਉਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ Sukhbir Badal ਨੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਸਾਰੇ ਨੇਤਾਵਾਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ ਉਤੇ ਭਰੋਸਾ ਪ੍ਰਗਟਾਉਣ ਅਤੇ ਪੂਰੇ ਕਾਰਜਕਾਲ ਦੌਰਾਨ ਪੂਰਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

जालंधर में पुलिस और बदमाशों में मुठभेड़:कौशल चौधरी गैंग का शूटरआकाश घायल, CP ने कहा- पुलिस नाकेबंदी में पकड़ा गया आरोपी

Buland kesari/जालंधर में आज पुलिस और बदमाशों के बीच मुठभेड़ हुई। फोलड़ीवाल इलाके में हुई कार्रवाई के दौरान पुलिस ने कौशल चौधरी गैंग के...

You cannot copy content of this page