iTree Network Solutions +91-8699235413
iTree Network Solutions +91-8699235413
iTree Network Solutions +91-8699235413
HomePunjabਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ, ਸਾਬਕਾ ਜਥੇਦਾਰ...

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ 2015 ਮਾਮਲੇ ‘ਤੇ ਪੂਰੇ ਪੰਥ ਤੋਂ ਮੁਆਫ਼ੀ ਮੰਗੀ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕਤੱਰਤਾ ਹੋਈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ 2015 ਦੀਆਂ ਘਟਨਾਵਾਂ ਬਾਰੇ ਸਪਸ਼ਟੀਕਰਨ ਮੰਗਿਆ।

iTree Network Solutions +91-8699235413

ਉਨ੍ਹਾਂ ਪੁੱਛਿਆ ਕਿ ਸਤੰਬਰ 2015 ਵਿਚ ਸਿਰਸੇ ਦੇ ਅਖੌਤੀ ਸਾਧ ਵੱਲੋਂ ਗੁਰੂ ਸਾਹਿਬ ਦਾ ਸਵਾਂਗ ਰਚਣ, ਅੰਮ੍ਰਿਤ ਦੀ ਨਕਲ ਕਰਨ ਅਤੇ ਪੰਥਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਭੇਜੀ ਗਈ ਮੁਆਫੀ ਦੀ ਚਿੱਠੀ ਨੂੰ ਕਿਉਂ ਪ੍ਰਵਾਨ ਕੀਤਾ ਗਿਆ, ਜਦੋਂ ਕਿ ਪੂਰੇ ਪੰਥ ਨੇ ਇਸ ਨਾਲ ਅਸਹਿਮਤੀ ਜਤਾਈ ਸੀ।

iTree Network Solutions +91-8699235413

ਇਸ ‘ਤੇ ਗਿਆਨੀ ਗੁਰਬਚਨ ਸਿੰਘ ਨੇ ਮੰਨਿਆ ਕਿ ਉਸ ਸਮੇਂ ਕੀਤੀ ਗਈ ਪ੍ਰਵਾਨਗੀ ਠੀਕ ਨਹੀਂ ਸੀ ਅਤੇ ਇਸ ਨਾਲ ਪੰਥਕ ਮਰਿਆਦਾ ਨੂੰ ਠੇਸ ਪਹੁੰਚੀ। ਉਨ੍ਹਾਂ ਜਨਤਕ ਤੌਰ ‘ਤੇ ਕਿਹਾ ਕਿ ਉਹ ਇਸ ਮਾਮਲੇ ਲਈ ਸਮੁੱਚੇ ਪੰਥ ਤੋਂ ਮੁਆਫੀ ਮੰਗਦੇ ਹਨ ਅਤੇ ਆਪਣੀ ਗਲਤੀ ‘ਤੇ ਖੇਦ ਪ੍ਰਗਟ ਕਰਦੇ ਹਨ। ਗਿਆਨੀ ਗੁਰਬਚਨ ਸਿੰਘ ਨੇ ਦੁਹਰਾਇਆ ਕਿ ਉਹ ਇਸ ਫ਼ੈਸਲੇ ਲਈ ਪਹਿਲਾਂ ਵੀ ਮੁਆਫੀ ਮੰਗ ਚੁੱਕੇ ਹਨ ਅਤੇ ਅੱਜ ਫਿਰ ਪੂਰੇ ਪੰਥ ਅੱਗੇ ਖਿਮਾ ਯਾਚਨਾ ਕਰਦੇ ਹਨ।

iTree Network Solutions +91-8699235413

ਜਥੇਦਾਰ ਗੜਗੱਜ ਨੇ ਕਿਹਾ ਕਿ ਪਿਛਲੇ ਸਿੰਘ ਸਾਹਿਬ ਦਾ ਆਦੇਸ਼ ਮੁਤਾਬਕ ਗਿਆਨੀ ਗੁਰਬਚਨ ਸਿੰਘ ਨੂੰ ਜਦੋਂ ਤਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆ ਕੇ ਮੁਆਫ਼ੀ ਨਹੀਂ ਮੰਗਦੇ, ਓਨੀ ਦੇਰ ਤਕ ਉਨ੍ਹਾਂ ਦੀਆਂ ਸੇਵਾਵਾਂ ਤੇ ਰੋਕ ਲਗਾਈ ਗਈ ਸੀ। ਅੱਜ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਮੁੱਚੇ ਪੰਥ ਤੋਂ ਮੁਆਫ਼ੀ ਮੰਗੀ ਹੈ।

iTree Network Solutions +91-8699235413

ਇਸ ਦੌਰਾਨ ਉਨ੍ਹਾਂ ਨੂੰ ਤਨਖ਼ਾਹ ਲਗਾਉਂਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਹ ਦੋ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਵਿਚ ਇਕ ਘੰਟਾ ਸੰਗਤ ਦੇ ਜੂਠੇ ਭਾਂਡੇ ਮਾਂਜਣਗੇ, ਦੋ ਦਿਨ ਨਿਤਨੇਮ ਤੋਂ ਇਲਾਵਾ ਸ੍ਰੀ ਜਪੁਜੀ ਸਾਹਿਬ, ਆਸਾ ਦੀ ਵਾਰ ਤੇ ਜਾਪੁ ਸਾਹਿਬ ਦਾ ਇਕ-ਇਕ ਪਾਠ ਕਰਨਗੇ, ਤਨਖ਼ਾਹ ਪੂਰੇ ਹੋਣ ‘ਤੇ 1100 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਉਣਗੇ ਤੇ 1100 ਰੁਪਏ ਗੁਰੂ ਕੀ ਗੋਲਕ ਵਿਚ ਪਾ ਕੇ ਅਰਦਾਸ ਕਰਵਾਉਣਗੇ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ट्रॉली रोकने पर पुलिस और ड्राइवरों में झड़प:मुलाजिम पर पगड़ी उतारने और पैसे मांगने का आरोप, तनाव बढ़ा

Buland kesari/जालंधर जिले में कुंज इलाके में पुलिस और ट्रॉली ड्राइवरों के बीच हुई हिंसक झड़प के बाद स्थिति तनावपूर्ण बनी हुई है। सिख...

You cannot copy content of this page