iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਅਗਲੇ ਹੁਕਮਾਂ ਤੱਕ ਬੰਦ, ਦਰਸ਼ਨ ਕਰਨ ਵਾਲੇ ਸ਼ਰਧਾਲੂਆਂ...

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਅਗਲੇ ਹੁਕਮਾਂ ਤੱਕ ਬੰਦ, ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ‘ਤੇ ਲੱਗੀ ਰੋਕ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ਭਾਰਤ ਵੱਲੋਂ ਆਪ੍ਰੇਸ਼ਨ ਸਿੰਦੂਰ ਦੌਰਾਨ ਮੰਗਲਵਾਰ ਦੀ ਰਾਤ ਕੀਤੇ ਹਮਲੇ ਤੋਂ ਬਾਅਦ ਜਿੱਥੇ ਦੇਸ਼ ਭਰ ਦੇ ਕਈ ਏਅਰਪੋਰਟਾਂ ਤੇ ਹਵਾਈ ਉਡਾਣਾਂ ਬੰਦ ਕਰਨ ਤੋਂ ਇਲਾਵਾ ਬਾਰਡਰ ਏਰੀਏ ਨਾਲ ਸੰਬੰਧਿਤ ਜ਼ਿਲਿਆਂ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਉੱਥੇ ਬੁੱਧਵਾਰ ਨੂੰ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਲਈ ਸ਼ਰਧਾਲੂ ਪੁੱਜਣੇ ਸ਼ੁਰੂ ਹੋ ਗਏ ਹਨ।ਕਰਤਾਰਪੁਰ

ਇਹ ਵੀ ਪੜ੍ਹੋ

ਜਾਣਕਾਰੀ ਅਨੁਸਾਰ ਬੁੱਧਵਾਰ ਨੂੰ ਲਾਂਘੇ ਰਾਹੀਂ 491 ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਦੀ ਮਨਜ਼ੂਰੀ ਮਿਲੀ ਹੈ। ਡੇਰਾ ਬਾਬਾ ਨਾਨਕ ਦੀ ਸਰਹੱਦ ਤੇ ਬਣੇ ਸ੍ਰੀ ਕਰਤਾਰਪੁਰ ਪੰਸਜਰ ਟਰਮੀਨਲ ਤੇ ਸਾਢੇ 8 ਵਜੇ ਦੇ ਕਰੀਬ ਦੋ ਦਰਜਨਾਂ ਤੋਂ ਵੱਧ ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਲਈ ਪਹੁੰਚ ਗਏ ਹਨ ਪਰੰਤੂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਅਗਲੇ ਹੁਕਮਾਂ ਤੱਕ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਕਰਨ ਦੀ ਜਾਣ ਦੀ ਉਡੀਕ ਕਰ ਰਹੇ ਹਨ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਤਿੰਨ ਦਿਨ ਬਾਅਦ ਵੀ ਇਨਸਾਫ਼ ਨਹੀਂ, ਪਰਿਵਾਰ ਨੇ ਪੋਸਟਮਾਰਟਮ ਤੋਂ ਕੀਤਾ ਇਨਕਾਰ

Buland kesari/Abohar road accident: ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਇਲਾਕੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਤੋਂ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਮ੍ਰਿਤਕ ਦੇ ਪਰਿਵਾਰ...

You cannot copy content of this page