iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਹੋਇਆ ਭਿਆਨਕ ਹਾਦਸਾ

ਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਹੋਇਆ ਭਿਆਨਕ ਹਾਦਸਾ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari – ਦੇਰ ਰਾਤ ਫ਼ਾਜ਼ਿਲਕਾ ਦੇ ਦੋ ਵਿਅਕਤੀਆਂ ਦੀ ਸੜਕ ਹਾਦਸਾ ਦੌਰਾਨ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਫਿਰੋਜ਼ਪੁਰ-ਫਾਜ਼ਿਲਕਾ ਰੋਡ ਸਥਿਤ ਪਿੰਡ ਲਮੋਚੜ੍ਹ ਕਲਾਂ ਦੇ ਨੇੜੇ ਸਵੇਰ ਕਰੀਬ 1:30 ਵਜੇ ਇਕ ਕਾਰ ਦੇ ਸਫੈਦੇ ਦਰੱਖ਼ਤ ‘ਚ ਵੱਜਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਆਸ-ਪਾਸ ਦੇ ਲੋਕਾਂ ਦੇ ਸਹਿਯੋਗ ਨਾਲ ਬਹੁਤ ਕੋਸ਼ਿਸ਼ਾਂ ਤੋਂ ਬਾਅਦ ਲਾਸ਼ਾਂ ਨੂੰ ਕਾਰ ‘ਚੋਂ ਬਾਹਰ ਕੱਢਿਆ ਗਿਆ।

ਜਾਣਕਾਰੀ ਅਨੁਸਾਰ ਸ਼ੁਭਮ ਧੂੜੀਆ ਪੁੱਤਰ ਵਿਨੋਦ ਕੁਮਾਰ ਧੂੜੀਆ, ਸਾਜਨ ਮਦਾਨ ਤੇ ਗੁਰਵਿੰਦਰ ਸਿੰਘ ਵਾਸੀ ਫਾਜ਼ਿਲਕਾ ਜੋਕਿ ਬਠਿੰਡਾ ਤੋਂ ਵਾਪਸ ਆ ਰਹੇ ਸਨ, ਨੇ ਆਪਣਾ ਇਕ ਦੋਸਤ ਜਲਾਲਾਬਾਦ ਛੱਡਿਆ ਤੇ ਕਰੀਬ 10 ਮਿੰਟ ਬਾਅਦ ਇਹ ਭਿਆਨਕ ਹਾਦਸਾ ਵਾਪਰ ਗਿਆ। ਇਸ ਦੌਰਾਨ ਰਾਮ ਚੰਦ ਵਿਨੋਦ ਕੁਮਾਰ ਦੇ ਸੰਚਾਲਕ ਸ਼ੁਭਮ ਧੂੜੀਆ ਤੇ ਉਸ ਦੇ ਸਾਥੀ ਸਾਜਨ ਮਦਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਤੇ ਗੁਰਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਨੇ ਮੌਕੇ ਤੇਂ ਪਹੁੰਚ ਕੇ ਦੇਹਾਂ ਨੂੰ ਸਿਵਲ ਹਸਪਤਾਲ ਫਾਜ਼ਿਲਕਾ ਪਹੁੰਚਾਇਆ। ਪੁਲਿਸ ਅਨੁਸਾਰ ਅਗਲੇਰੀ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ।

iTree Network Solutions +91-8699235413
iTree Network Solutions +91-8699235413

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

पुलिस बनकर लूटपाट करने वाले गिरोह का भंडाफोड़:4 आरोपी गिरफ्तार, खाकी पगड़ी और पुलिसिया जूतों में करते थे वारदात

Buland kesari/जालंधर की थाना नई बारादरी पुलिस ने एक ऐसे शातिर गैंग को गिरफ्तार किया है जो फर्जी पुलिसकर्मी बनकर शहर में लूटपाट की...

You cannot copy content of this page