iTree Network Solutions +91-8699235413
iTree Network Solutions +91-8699235413
iTree Network Solutions +91-8699235413
HomeCrime46 ਲੱਖ ਦਾ ਕਰਜ਼ਾ ਚੁੱਕ ਕੇ 17 ਸਾਲਾਂ ਦੇ ਇਕਲੌਤੇ ਪੁੱਤ ਨੂੰ...

46 ਲੱਖ ਦਾ ਕਰਜ਼ਾ ਚੁੱਕ ਕੇ 17 ਸਾਲਾਂ ਦੇ ਇਕਲੌਤੇ ਪੁੱਤ ਨੂੰ ਭੇਜਿਆ ਕੈਨੇਡਾ,10 ਦਿਨਾਂ ਬਾਅਦ ਹੀ ਹੋਈ ਹੋਈ ਮੌਤ

Date:

National News

(ਬੁਲੰਦ ਕੇਸਰੀ ਨਿਊਜ਼):- ਬਰਨਾਲਾ ਦੇ ਪਿੰਡ ਸੰਧੂ ਕਲਾਂ ਦੇ 17 ਸਾਲਾ ਨੌਜਵਾਨ ਜਗਜੀਤ ਸਿੰਘ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ। 10 ਦਿਨ ਪਹਿਲਾਂ ਉਹ ਪੜ੍ਹਾਈ ਅਤੇ ਰੋਜ਼ੀ-ਰੋਟੀ ਲਈ ਕੈਨੇਡਾ ਗਿਆ ਸੀ।

iTree Network Solutions +91-8699235413

ਮ੍ਰਿਤਕ ਨੌਜਵਾਨ ਦੀ ਭੈਣ ਵੀ 4 ਮਹੀਨੇ ਪਹਿਲਾਂ ਕੈਨੇਡਾ ਗਈ ਸੀ। ਪੀੜਤ ਪਰਿਵਾਰ ਨੇ ਭੈਣ-ਭਰਾ ਨੂੰ ਕੈਨੇਡਾ ਭੇਜਣ ਲਈ 46 ਲੱਖ ਰੁਪਏ ਖਰਚ ਕੀਤੇ ਸਨ।

iTree Network Solutions +91-8699235413

ਪਰਿਵਾਰ ਨੇ ਬੈਂਕ ਤੋਂ 35 ਲੱਖ ਅਤੇ ਆੜ੍ਹਤੀ ਤੋਂ 11 ਲੱਖ ਰੁਪਏ ਕੁੱਲ ਮਿਲਾ ਕੇ 46 ਲੱਖ ਰੁਪਏ ਦਾ ਕਰਜ਼ਾ ਲਿਆ ਸੀ ਅਤੇ ਆਪਣੇ ਦੋਵਾਂ ਬੱਚਿਆਂ ਨੂੰ ਪੜ੍ਹਾਈ ਅਤੇ ਰੁਜ਼ਗਾਰ ਲਈ ਵਿਦੇਸ਼ ਭੇਜ ਦਿੱਤਾ ਸੀ। ਇਕਲੌਤੇ ਪੁੱਤਰ ਦੀ ਮੌਤ ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

iTree Network Solutions +91-8699235413
iTree Network Solutions +91-8699235413

#sadnews #canadapunjabiyouthdead #visa #canadaimmigration

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

जालंधर में रिटायर्ड नगर निगम सुपरिटेंडेंट ने किया आत्मदाह, कर्ज से थे परेशान

Jalandhar News: पंजाब के जिला जालंधर (Jalandhar) के नगर निगम के रिटायर्ड कर्मचारी द्वारा घर में आत्मदाह करने की खबर सामने आ रही है।...

You cannot copy content of this page