iTree Network Solutions +91-8699235413
iTree Network Solutions +91-8699235413
iTree Network Solutions +91-8699235413
HomeCrime🤖 ਪੰਜਾਬ ਦੇ ਮੰਤਰੀ ਲਾਲਚੰਦ ਕਟਾਰੂਚੱਕ ਦੀ ਅਸ਼ਲੀਲ ਵੀਡੀਓ ਮਾਮਲੇ ਵਿੱਚ ਰਾਜਪਾਲ...

🤖 ਪੰਜਾਬ ਦੇ ਮੰਤਰੀ ਲਾਲਚੰਦ ਕਟਾਰੂਚੱਕ ਦੀ ਅਸ਼ਲੀਲ ਵੀਡੀਓ ਮਾਮਲੇ ਵਿੱਚ ਰਾਜਪਾਲ ਦਾ ਵੱਡਾ ਐਕਸ਼ਨ। 🚨ਮੁੱਖਮੰਤਰੀ ਨੂੰ ਦਿੱਤੇ ਸਖ਼ਤ ਨਿਰਦੇਸ਼

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

ਚੰਡੀਗੜ੍ਹ (ਬੁਲੰਦ ਕੇਸਰੀ): ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਪ੍ਰੈੱਸ ਕਾਨਫਰੰਸ ‘ਚ ਉਨ੍ਹਾਂ ਪਹਿਲੀ ਵਾਰ ਲਾਲ ਚੰਦ ਕਟਾਰੂਚੱਕ ਦੇ ਮਾਮਲੇ ‘ਤੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲਾਲ ਚੰਦ ਕਟਾਰੂਚੱਕ ਨੇ ਬਹੁਤ ਹੀ ਗੰਭੀਰ ਅਪਰਾਧ ਕੀਤਾ ਹੈ ਅਤੇ ਮੈਂ ਸੀ.ਐਮ.ਭਗਵੰਤ ਮਾਨ ਨੂੰ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੰਦਾ ਹਾਂ।

iTree Network Solutions +91-8699235413

ਇੱਥੇ ਦੱਸ ਦੇਈਏ ਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਪੰਜਾਬ ਸਰਕਾਰ ਦੇ ਮੰਤਰੀ ਦੀਆਂ ਅਸ਼ਲੀਲ ਵੀਡੀਓਜ਼ ਰਾਜਪਾਲ ਨੂੰ ਸੌਂਪੀਆਂ ਗਈਆਂ ਸਨ। ਜਿਸ ਤੋਂ ਬਾਅਦ ਕੈਬਨਿਟ ਮੰਤਰੀ ਲਾਲ ਚੰਚ ਕਟਾਰੂਚੱਕ ਦਾ ਇੱਕ ਕਥਿਤ ਵੀਡੀਓ ਵਾਇਰਲ ਹੋਇਆ, ਜਿਸ ਵਿੱਚ ਮੰਤਰੀ ਇੱਕ ਵਿਅਕਤੀ ਨਾਲ ਵੀਡੀਓ ਕਾਲ ‘ਤੇ ਦੁਰਵਿਵਹਾਰ ਕਰਦੇ ਨਜ਼ਰ ਆਏ।

iTree Network Solutions +91-8699235413

ਇਸ ਤੋਂ ਬਾਅਦ ਪੀੜਤ ਨੌਜਵਾਨ ਵੀ ਅੱਗੇ ਆਇਆ ਸੀ, ਜਿੱਥੇ ਉਸ ਨੇ ਸਰਕਾਰ ਤੋਂ ਆਪਣੀ ਸੁਰੱਖਿਆ ਦੀ ਮੰਗ ਕੀਤੀ ਸੀ। ਸੁਖਪਾਲ ਸਿੰਘ ਖਹਿਰਾ ਨੇ ਇਹ ਵੀਡੀਓ ਰਾਜਪਾਲ ਨੂੰ ਸੌਂਪੀ ਸੀ ਅਤੇ ਇਨ੍ਹਾਂ ਵੀਡੀਓਜ਼ ਨੂੰ ਦੇਖਣ ਤੋਂ ਬਾਅਦ ਬਨਵਾਰੀਲਾਲ ਪੁਰੋਹਿਤ ਨੇ ਜਾਂਚ ਦੇ ਹੁਕਮ ਦਿੱਤੇ ਸਨ।

iTree Network Solutions +91-8699235413
iTree Network Solutions +91-8699235413

ਦੇਖਣਾ ਹੋਵੇਗਾ ਕਿ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਐੱਸਸੀ-ਐੱਸਟੀ ਕਮਿਸ਼ਨ ਵੱਲੋਂ ਸਰਕਾਰ ‘ਤੇ ਵਧਦੇ ਦਬਾਅ ਤੋਂ ਬਾਅਦ ਪੰਜਾਬ ਸਰਕਾਰ ਇਸ ਮਾਮਲੇ ‘ਚ ਕੀ ਕਾਰਵਾਈ ਕਰਦੀ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page