iTree Network Solutions +91-8699235413
iTree Network Solutions +91-8699235413
iTree Network Solutions +91-8699235413
HomePoliticsਅਕਾਲੀ ਦਲ ਦੀ ਸਥਿਤੀ ਬੇਹੱਦ ਮਜ਼ਬੂਤ - ਬਾਦਲ  ਸੁਖਬੀਰ ਬਾਦਲ ਅਤੇ...

ਅਕਾਲੀ ਦਲ ਦੀ ਸਥਿਤੀ ਬੇਹੱਦ ਮਜ਼ਬੂਤ – ਬਾਦਲ  ਸੁਖਬੀਰ ਬਾਦਲ ਅਤੇ ਜਥੇਦਾਰ ਵਡਾਲਾ ਵੱਲੋਂ ਡਾ. ਸੁੱਖੀ ਦੇ ਹੱਕ ਵਿੱਚ ਵੱਡਾ ਰੋਡ ਸ਼ੋਅ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

ਜਲੰਧਰ (ਬੁਲੰਦ ਕੇਸਰੀ): ਹਲਕਾ ਨਕੋਦਰ ਲਿਖੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਜ਼ਿਮਨੀ ਚੋਣ ਲੋਕ ਸਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਜੀ ਦੇ ਹੱਕ ਵਿੱਚ ਨਕੋਦਰ ਸ਼ਹਿਰ ਕਪੂਰਥਲਾ ਚੌਕ ਤੋਂ ਸ਼ੁਰੂ ਹੋ ਕੇ ਡਾ.ਬੀ.ਆਰ. ਅੰਬੇਡਕਰ ਚੌਕ ਵਿਖੇੇ ਨਤਮਸਤਕ ਹੋ ਕੇ ਸੰਗਤਾਂ ਨਾਲ ਉਪ ਚੋਣ ਦੇ ਸਬੰਧ ਵਿੱਚ ਉਪ ਚੋਣ ਦੇ ਸਬੰਧ ਵਿੱਚ ਵਿਚਾਰ ਵਟਾਂਦਰਾ ਕੀਤਾ ਹਲਕਾ ਵਾਸੀਆਂ ਦਾ ਪਿਆਰ ਦਸਦਾ ਹੈ ਕਿ ਜਲੰਧਰ ਵਿਚ ਵੱਡੀ ਜਿੱਤ ਹਾਸਲ ਕਰਾਂਗੇ।

iTree Network Solutions +91-8699235413
iTree Network Solutions +91-8699235413

ਇਸ ਰੋਡ ਸ਼ੋਅ ਵਿਚ ਮੁੱਖ ਤੌਰ ਤੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ,ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ,ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ,ਸਾਬਕਾ ਐਮ ਐਲ ਏ ਇਕਬਾਲ ਸਿੰਘ ਝੂੰਦਾ,ਜ਼ਾਹਿਦਾ ਸੁਲੇਮਾਨ ਹਲਕਾ ਇੰਚਾਰਜ ਮਲੇਰਕੋਟਲਾ, ਵਿਨਰਜੀਤ ਗੋਲਡੀ ਹਲਕਾ ਇੰਚਾਰਜ ਸੰਗਰੂਰ, ਗੁਰਮੇਲ ਚੁੰਬਰ ਜਨਰਲ ਸਕੱਤਰ ਪੰਜਾਬ ਬਹੁਜਨ ਸਮਾਜ ਪਾਰਟੀ ਅਤੇ ਜਗਦੀਸ਼ ਸ਼ੇਰਪੁਰੀ ਬਹੁਜਨ ਸਮਾਜ ਪਾਰਟੀ, ਜ਼ਿਲ੍ਹਾ ਪ੍ਰਧਾਨ ਦੇਵ ਰਾਜਸੁਮਨ, ਵਿਧਾਨਸਭਾ ਪ੍ਰਧਾਨ ਕਸ਼ਮੀਰੀ ਲਾਲ, ਸਰਪੰਚ ਸੰਘਾ ਜਗੀਰ, ਮਲਕੀਤ ਚੁੰਬਰ ਸਾਬਕਾ ਪ੍ਰਧਾਨ, ਸੁਰਤੇਜ ਸਿੰਘ ਬਾਸੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਨੂਰਮਹਿਲ, ਜਗਜੀਤ ਸਿੰਘ ਸਾਬਕਾ ਚੇਅਰਮੈਨ ਸੰਨੀ ਮਾਰਕੀਟ ਕਮੇਟੀ ਬਿਲਗਾ ਵਿਸ਼ੇਸ਼ ਤੌਰ ਤੇ ਪਹੁੰਚੇ। ਹਰਭਜਨ ਸਿੰਘ ਹੁੰਦਲ ਸਰਕਲ ਪ੍ਰਧਾਨ ਸੁਰਿੰਦਰ ਸਿੰਘ ਰਾਣਾ ਸਰਕਲ ਪ੍ਰਧਾਨ ਲਸ਼ਕਰ ਸਿੰਘ ਰਹੀਮਪੁਰ ਸਰਕਲ ਪ੍ਰਧਾਨ ਜੁਗਰਾਜ ਸਿੰਘ ਜੱਗੀ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਗੁਰਵਿੰਦਰ ਸਿੰਘ ਕਾਕਾ ਸਾਬਕਾ ਸਰਪੰਚ ਉੱਗੀਗੁਰਿੰਦਰ ਸਿੰਘ ਭਾਟੀਆ ਸਰਕਲ ਸ਼ਹਿਰੀ ਪ੍ਰਧਾਨ ਐਮ ਸੀ ਨਕੋਦਰ ਰਮੇਸ਼ ਸੋਂਧੀ ਅਮਰਜੀਤ ਸ਼ੇਰਪੁਰ ਐਮ ਸੀ ਨਕੋਦਰ ਸੁਖਦੇਵ ਸਿੰਘ ਗੋਹੀਰ ਸਰਕਲ ਪ੍ਰਧਾਨ ਸ਼ਹਿਰੀ ਬਲਵੀਰ ਬਾਲੀਐਮ ਸੀ ਨੂਰਮਹਿਲ ਵਿਨੋਦ ਜੱਸਲ ਐਮਸੀ ਨੂਰ ਮਹਿਲ ਰਾਜਾ ਮਿਸਰ ਐਮ ਸੀ ਨੂਰਮਹਿਲ ਸੰਜੀਵ ਸ਼ਰਮਾਂ ਯੂਥ ਕੋਰ ਕਮੇਟੀ ਨੂਰਮਹਿਲ ਗੌਤਮ ਸ਼ਰਮਾ ਅਨਿਸ਼ ਪਾਸੀ ਆਈ ਟੀ ਵਿੰਗ ਸਰਕਲ ਪ੍ਰਧਾਨ ਨੂਰਮਹਿਲ ਰਾਜੂ ਉਪਲ ਜਗੀਰ ਕੇਵਲਸਿੰਘ ਕੋਟ ਬਾਦਲ ਖਾਂ ਸਰਕਲ ਪ੍ਰਧਾਨ ਬਲਜਿੰਦਰ ਸਿੰਘ ਪੁਆਦੜਾ ਸਰਕਲ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਸਰਕਲ ਪ੍ਰਧਾਨ ਹਰਜੋਤ ਸਿੰਘ ਫਰਵਾਲਾ, ਪਰਮਿੰਦਰ ਸਿੰਘ ਸ਼ਾਮਪੁਰ ਆਦਿ ਪਿੰਡਾਂ ਅਤੇ ਸ਼ਹਿਰਾਂ ਤੋਂ ਅਹੁਦੇਦਾਰ ਸਹਿਬਾਨ ਅਤੇ ਵਰਕਰ ਸਾਹਿਬਾਨ ਹਾਜ਼ਰ ਸਨ।

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

iTree Network Solutions +91-8699235413

Punjab News

भाई रणजीत सिंह ढडरियां वालों को कोर्ट में तलब करने के जारी हुए निर्देश

पटियाला : फतेहगढ़ साहिब की अदालत से मानहानि मामले में...

LEAVE A REPLY

Please enter your comment!
Please enter your name here

Related News

पंजाब में नवरात्र पर शराब का लंगर:कोटकपूरा के धार्मिक डेरे पर चले पैग, बेंच पर रखीं देसी-अंग्रेजी को बोतलें, श्रद्धालु बोले-ऐसी मान्यता है

Buland kesari/पंजाब के कोटकपूरा में चैत्र नवरात्र पर शराब का लंगर चला। गांव मरहाना में बाबा काला महर के यादगार मेले में ये नजारा...

You cannot copy content of this page