iTree Network Solutions +91-8699235413
iTree Network Solutions +91-8699235413
iTree Network Solutions +91-8699235413
HomeCrime60 ਸਾਲਾ ਵਿਅਕਤੀ ਦੇ ਹੱਥ ਪੈਰ ਕੱਟੇ ਕੇ ਕੀਤਾ ਕਤਲ, ਸ਼ੱਕੀ ਹਾਲਤ...

60 ਸਾਲਾ ਵਿਅਕਤੀ ਦੇ ਹੱਥ ਪੈਰ ਕੱਟੇ ਕੇ ਕੀਤਾ ਕਤਲ, ਸ਼ੱਕੀ ਹਾਲਤ ਚ ਮਿਲੀ ਲਾਸ਼

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

ਬੁਲੰਦ ਕੇਸਰੀ ਨਿਊਜ, ਬਟਾਲਾ: ਪੰਜਾਬ ‘ਚ ਅਪਰਾਧਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੇਖੌਫ ਅਪਰਾਧੀ ਆਏ ਦਿਨ ਲੂਟਖੋਹ ਅਤੇ ਗੋਲੀਬਾਰੀ ਦੀ ਘਟਨਾਵਾਂ ਨੂੰ ਅੰਜਾਮ ਦੇਣ ਦੇ ਬਾਅਦ ਜਿਥੇ ਆਰਾਮ ਨਾਲ ਘੁੰਮ ਰਹੇ ਹਨ, ਉਥੇ ਪੁਲਿਸ ਇਨਾਂ ਤੇ ਲਗਾਮ ਲਗਾਉਣ ਵਿਚ ਅਸਫਲ ਹੋ ਗਈ ਹੈ। ਇਸੇ ਤਰਾਂ ਦਾ ਇਕ ਮਾਮਲਾ ਸ਼ਨਿਵਾਰ ਨੇ ਬਟਾਲਾ ਵਿਚ ਦੇਖਣ ਚ ਸਾਹਮਣੇ ਆਇਆ ਜਿਥੇ, ਇਸ 60 ਸਾਲਾ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਦਸਿਆ ਜਾ ਰਿਹਾ ਹੈ ਕਿ ਵਿਅਕਤੀ ਦੇ ਹੱਥ ਪੈਰ ਕੱਟੇ ਕੇ ਕਤਲ ਕੀਤਾ ਗਿਆ ਹੈ।

iTree Network Solutions +91-8699235413

ਇਸ ਸੰਬੰਧੀ ਜਾਣਕਾਰੀ ਦਿੰਦੇ ਬਟਾਲਾ ਪੁਲਿਸ ਦੇ ਡੀਐਸਪੀ ਸਰਵਣਜਿੱਤ ਸਿੰਘ ਨੇ ਦੱਸਿਆ ਕਿ ਬਟਾਲਾ ਦੇ ਨੇੜਲੇ ਪਿੰਡ ਖੋਖਰ ਫੌਜਾ ਚ ਅੱਜ ਸਵੇਰੇ ਪਿੰਡ ਵਸਿਆ ਵਲੋਂ ਪੁਲਿਸ ਨੂੰ ਸੂਚਨਾ ਦਿਤੀ ਗਈ ਕਿ ਪਿੰਡ ਦੇ ਹੀ ਇਕ 60 ਸਾਲਾ ਪੂਰਨ ਚੰਦ ਨਾਮ ਦੇ ਵਿਅਕਤੀ ਦੀ ਸ਼ੱਕੀ ਹਾਲਤ ਚ ਲਾਸ਼ ਬਰਾਮਦ ਹੋਈ। ਪਿੰਡ ਵਾਸੀਆਂ ਨੇ ਜਦ ਸਵੇਰੇ ਦੇਖਿਆ ਤਾ ਲਾਸ਼ ਸੜਕ ਕਿਨਾਰੇ ਬੁਰੀ ਹਾਲਤ ਚ ਸੀ। ਉਸ ਦੇ ਸ਼ਰੀਰ ਤੇ ਸਟਾ ਦੇ ਨਿਸ਼ਾਨ ਸਨ ਅਤੇ ਹੈਰਾਨ ਕਰਨ ਵਾਲਾ ਮਾਮਲਾ ਇਹ ਸੀ ਕਿ ਉਸਦੇ ਹੱਥ-ਪੈਰ ਕੱਟੇ ਹੋਏ ਸੀ।

iTree Network Solutions +91-8699235413
iTree Network Solutions +91-8699235413

ਪੁਲਿਸ ਨੇ ਮੌਕੇ ਤੇ ਪਹੁਚ ਲਾਸ਼ ਨੂੰ ਕਬਜ਼ੇ ਚ ਲੈ ਸਿਵਲ ਹਸਪਤਾਲ ਬਟਾਲਾ ਚ ਪੋਸਟਮਾਰਟਮ ਲਈ ਭੇਜਿਆ ਹੈ। ਉਹਨਾਂ ਦੱਸਿਆ ਕਿ ਮੁਢਲੀ ਜਾਂਚ ਚ ਸਾਮਣੇ ਆਇਆ ਹੈ ਕਿ ਮ੍ਰਿਤਕ ਦੇ ਸ਼ਰੀਰ ਤੇ ਸਿਰ ਅਤੇ ਗਰਦਨ ‘ਤੇ ਕੱਟ ਦੇ ਨਿਸ਼ਾਨ ਵੀ ਹਨ। ਪੁਲਿਸ ਵਲੋਂ ਕੇਸ ਦਰਜ਼ ਕਰ ਕੇ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਪਿੰਡ ਵਸਿਆ ਨੇ ਦੱਸਿਆ ਕਿ ਪੂਰਨ ਚੰਦ ਇਕ ਫ਼ਕਰ ਸੂਬਾਅ ਦਾ ਵਿਅਕਤੀ ਸੀ।

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

जगराओं-रायकोट मार्ग बंद:पुल र्निर्माण के कारण 1 महीने ट्रैफिक डायवर्ट, ट्रैफिक पुलिस ने बनाया रूट मैप

+Buland kesari/लुधियाना जिले के जगराओं-रायकोट मुख्य मार्ग पर कमालपुर गांव के पास मानुके रजवाहा पर बने पुराने पुल के पुनर्निर्माण के कारण यह मार्ग...

You cannot copy content of this page