iTree Network Solutions +91-8699235413
iTree Network Solutions +91-8699235413
iTree Network Solutions +91-8699235413
HomeNationalSYL ਦਾ ਮੁੱਦਾ ਅਜੇ ਮੁੱਕਿਆ ਨਹੀਂ ਤੇ ਇਕ ਹੋਰ ਨਵੇਂ ਮਸਲੇ 'ਤੇ...

SYL ਦਾ ਮੁੱਦਾ ਅਜੇ ਮੁੱਕਿਆ ਨਹੀਂ ਤੇ ਇਕ ਹੋਰ ਨਵੇਂ ਮਸਲੇ ‘ਤੇ ਫੱਸ ਗਏ ਪੰਜਾਬ ਅਤੇ ਹਰਿਆਣਾ ਦੇ ਸਿੰਗ ਭਗਵੰਤ ਮਾਨ ਨੇ ਖੱਟਰ ਨੂੰ ਕੀਤੀ ਕੋਰੀ ਨਾ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

ਚੰਡੀਗੜ੍ਹ (ਬੁਲੰਦ ਕੇਸਰੀ):- SYL ਦੇ ਮਾਮਲੇ ਤੇ ਪੰਜਾਬ ਤੇ ਹਰਿਆਣਾ ਦਾ ਆਪਸੀ ਵਿਵਾਦ ਅਜੇ ਮੁੱਕਿਆ ਨਹੀਂ ਹੈ ਕਿ ਹੁਣ ਦੋਵੇਂ ਸੂਬੇ ਇਕ ਨਵੇਂ ਮਾਮਲੇ ‘ਚ ਇਕ ਦੂੱਜੇ ਸਾਮਣੇ ਆ ਡੱਟੇ ਹਨ . ਪੰਜਾਬ ਯੂਨੀਵਰਸਿਟੀ (PU) ਵਿੱਚ ਹਰਿਆਣਾ ਦੀ ਹਿੱਸੇਦਾਰੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਆਪਸ ਵਿੱਚ ਭਿੜ ਰਹੀਆਂ ਹਨ। ਪੰਜਾਬ ਸਰਕਾਰ ਨੇ ਆਪਣਾ ਹਿੱਸਾ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ ਨੇ ਦੋਵਾਂ ਸਰਕਾਰਾਂ ਦੇ ਵਿਵਾਦ ਨੂੰ ਅੰਜਾਮ ਦਿੱਤਾ ਹੈ।

iTree Network Solutions +91-8699235413

ਵਿੱਜ ਨੇ ਕਿਹਾ ਕਿ ਅਸੀਂ ਪੰਜਾਬ ਤੋਂ ਕੋਈ ਹਿੱਸਾ ਨਹੀਂ ਮੰਗ ਰਹੇ। ਸਾਡੇ ਕੋਲ ਪਹਿਲਾਂ ਹੀ ਆਪਣਾ ਹਿੱਸਾ ਹੈ। ਹਰਿਆਣਾ 1966 ਵਿਚ ਬਣਿਆ ਸੀ। ਉਸ ਤੋਂ ਬਾਅਦ ਵੀ ਕਈ ਕਾਲਜ ਪੰਜਾਬ ਯੂਨੀਵਰਸਿਟੀ ਨਾਲ ਮਾਨਤਾ ਪ੍ਰਾਪਤ ਕਰ ਚੁੱਕੇ ਹਨ।

iTree Network Solutions +91-8699235413

CM ਮਾਨ ਦੀ ਕੋਰੀ ਨਾ

iTree Network Solutions +91-8699235413

ਪੀਯੂ ਵਿੱਚ ਹਿੱਸੇਦਾਰੀ ਦੇਣ ਲਈ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਸਿਰੇ ਨਹੀਂ ਚੜ੍ਹ ਸਕੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਹਿੱਸੇਦਾਰੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ ਹੈ। 1970 ਵਿੱਚ ਤਤਕਾਲੀ ਮੁੱਖ ਮੰਤਰੀ ਬੰਸੀ ਲਾਲ ਨੇ ਆਪਣੀ ਮਰਜ਼ੀ ਨਾਲ ਕਾਲਜਾਂ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ ਸ਼ਾਮਲ ਕਰ ਲਿਆ ਸੀ। CM ਭਗਵੰਤ ਮਾਨ ਦੇ ਇਨਕਾਰ ਤੋਂ ਬਾਅਦ ਹੁਣ ਇਸ ਮੁੱਦੇ ‘ਤੇ 3 ਜੁਲਾਈ ਨੂੰ ਮੁੜ ਮੀਟਿੰਗ ਹੋਵੇਗੀ।

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੀ ਪ੍ਰਧਾਨਗੀ ਹੇਠ ਹੋਈ ਇੱਕ ਘੰਟਾ ਚੱਲੀ ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਆਪਣਾ ਪੱਖ ਪੇਸ਼ ਕੀਤਾ ਪਰ ਪੰਜਾਬ ਦੇ ਮੁੱਖ ਮੰਤਰੀ ਨੇ ਸਾਰੀਆਂ ਦਲੀਲਾਂ ਨੂੰ ਰੱਦ ਕਰਦਿਆਂ ਹਿੱਸਾ ਦੇਣ ਤੋਂ ਇਨਕਾਰ ਕਰ ਦਿੱਤਾ। ਹੁਣ ਇਸ ਮੁੱਦੇ ‘ਤੇ ਅਗਲੀ ਮੀਟਿੰਗ 3 ਜੁਲਾਈ ਨੂੰ ਸਵੇਰੇ 11 ਵਜੇ ਬੁਲਾਈ ਗਈ ਹੈ।

 

iTree Network Solutions +91-8699235413

#syl #cmpunjab #cmharyana #punjabuniversity #punjabharyanaclash

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page