iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਨੈਸ਼ਨਲ ਹਾਈਵੇ ਅਥਾਰਟੀ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਟੋਲ ਪਲਾਜ਼ਾ 'ਤੇ...

ਨੈਸ਼ਨਲ ਹਾਈਵੇ ਅਥਾਰਟੀ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਟੋਲ ਪਲਾਜ਼ਾ ‘ਤੇ ਟੋਲ ਮਾਫ਼ ਕਰਨ ਤੋਂ ਕੀਤੀ ਕੋਰੀ ਨਾਂਹ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

ਜਲੰਧਰ (ਬੁਲੰਦ ਕੇਸਰੀ):– ਪੰਜਾਬ ਸਰਕਾਰ ਦੇ ਅਧਿਕਾਰੀ-ਮੁਲਾਜ਼ਮਾਂ ਲਈ ਨੈਸ਼ਨਲ ਹਾਈਵੇ ‘ਤੇ ਪੈਣ ਵਾਲੇ ਟੋਲ ਟੈਕਸ ਤੋਂ ਛੋਟ ਨਹੀਂ ਮਿਲ ਸਕੇਗੀ। ਸਰਕਾਰ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਨੂੰ ਭੇਜਿਆ ਪ੍ਰਸਤਾਵ ਰੱਦ ਕਰ ਦਿੱਤਾ ਗਿਆ ਹੈ। NHAI ਨੇ ਇਸ ਪ੍ਰਸਤਾਵ ਨੂੰ ਮਨਾਉਣ ਤੋਂ ਮਨ੍ਹਾ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਇਸ ਪ੍ਰਸਤਾਵ ਨੂੰ ਬੀਤੇ ਦਿਨੀਂ ਵਿਸ਼ੇਸ਼ ਸੈਸ਼ਨ ਵਿਚ ਵੀ ਪਾਸ ਕਰ ਦਿੱਤਾ ਸੀ।

iTree Network Solutions +91-8699235413

ਸਰਕਾਰ ਨੇ 8 ਜੂਨ ਨੂੰ NHAI ਨੂੰ ਭੇਜੇ ਆਪਣੇ ਹੁਕਮ ਵਿਚ ਕਿਹਾ ਐਗਜ਼ੀਕਿਊਟਿਵ ਇੰਜੀਨੀਅਰ, SDO, ਜੇਈ, ਪਟਵਾਰੀ, ਜ਼ਿਲ੍ਹੇਦਾਰ, ਡਿਪਟੀ ਕਲੈਕਟਰ ਵਾਟਰ ਰਿਸੋਰਸ ਜੋ ਆਪਣੀ ਡਿਊਟੀ ਲਈ ਟੋਲ ਬੈਰੀਅਰ ਪਾਰ ਕਰਦੇ ਹਨ। ਉਨ੍ਹਾਂ ਨੂੰ ਟੋਲ ਟੈਕਸ ਫ੍ਰੀ ਕੀਤਾ ਜਾਵ। ਪ੍ਰਿੰਸੀਪਲ ਸੈਕ੍ਰੇਟਰੀ ਵਾਟਰ ਰਿਸੋਰਸ ਬਾਰੇ ਹਰਿਆਣਾ ਦੇ ਪੰਚਕੂਲਾ ਵਿਚ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੇ ਰਿਜਨਲ ਆਫਿਸ ਨੂੰ ਵੀ ਪੱਤਰ ਲਿਖਿਆ ਹੈ।

iTree Network Solutions +91-8699235413

ਪ੍ਰਿੰਸੀਪਲ ਸੈਕ੍ਰੇਟਰੀ ਵਾਟਰ ਰਿਸੋਰਸ ਨੇ ਆਪਣੇ ਪੱਤਰ ਵਿਚ ਲਿਖਿਆ ਕਿ ਅਧਿਕਾਰੀਆਂ ਨੂੰ ਡਿਊਟੀ ਪਰਫਾਰਮ ਕਰਨ ਲਈ ਟੋਲ ਪਲਾਜ਼ਾ ਕਰਾਸ ਕਰਨਾ ਪੈਂਦਾ ਹੈ ਤੇ ਉਨ੍ਹਾਂ ਨੂੰ ਟੋਲ ਟੈਕਸ ਦੇਣਾ ਪੈਂਦਾ ਹੈ। ਇਸ ਨਾਲ ਸਰਕਾਰ ਦੇ ਖਜ਼ਾਨੇ ‘ਤੇ ਬੋਝ ਪੈਂਦਾ ਹੈ। ਆਪਣੇ ਪੱਤਰ ਵਿਚ ਉਨ੍ਹਾਂ ਨੇ NHAI ਨੂੰ ਲਿਖਿਆ ਕਿ ਦੱਸੇ ਗਏ ਸਾਰੇ ਅਧਿਕਾਰੀਆਂ ਮੁਲਾਜ਼ਮਾਂ ਜਿਨ੍ਹਾਂ ਦੀ ਕੈਟੇਗਰੀ ਬਾਰੇ ਸੂਚਿਤ ਕੀਤਾ ਗਿਆ ਹੈ, ਨੂੰ ਟੋਲ ਟੈਕਸ ਤੋਂ ਮੁਕਤ ਕੀਤਾ ਜਾਵੇ।

iTree Network Solutions +91-8699235413

NHAI ਦੇ ਖੇਤਰੀ ਅਧਿਕਾਰੀ ਵਿਪਨੇਸ਼ ਸ਼ਰਮਾ ਨੇ ਜਲ ਸਰੋਤ ਵਿਭਾਗ ਦੇ ਮੁੱਖ ਸਕੱਤਰ ਨੂੰ ਚਿੱਠੀ ਲਿਖ ਕੇ ਕਿਹਾ-ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਸ਼੍ਰੇਣੀਆਂ ਨੈਸ਼ਨਲ ਹਾਈਵੇ ਫੀਲ ਰੂਲ 2008 ਦੇ ਪਹਿਰਾ 11 ਵਿਚ ਦੱਸੇ ਗਏ ਵਿਅਕਤੀਆਂ, ਅਧਿਕਾਰੀਆਂ ਆਦਿ ਦੀ ਸੂਚੀ ਵਿਚ ਨਹੀਂ ਆਉਂਦੇ ਹਨ ਜਿਸ ਕਾਰਨ NHAI ਪੰਜਾਬ ਸਰਕਾਰ ਦੇ ਇਸ ਪ੍ਰਸਤਾਵ ਨੂੰ ਸਵੀਕਾਰ ਨਹੀਂ ਕਰ ਸਕਦਾ।

iTree Network Solutions +91-8699235413

ਪੰਜਾਬ ਸਰਕਾਰ ਨੇ ਇਸ ਪ੍ਰਸਤਾਵ ਨੂੰ NHAI ਨੂੰ 8 ਜੂਨ ਨੂੰ ਭੇਜਿਆ ਸੀ ਪਰ ਇਹੀ ਪ੍ਰਸਤਾਵ ਪੰਜਾਬ ਸਰਕਾਰ ਨੇ ਬੀਤੇ ਦਿਨੀਂ ਬੁਲਾਏ ਗਏ ਵਿਸ਼ੇਸ਼ ਪੰਜਾਬ ਵਿਧਾਨ ਸਭਾ ਸੈਸ਼ਨ ਵਿਚ ਵੀ ਪਾਸ ਕੀਤਾ ਸੀ ਜਿਸ ਨੂੰ ਪੰਜਾਬ ਵਿਧਾਨ ਸਾ ਵਿਚ ਮਨਜ਼ੂਰੀ ਦੇ ਦਿੱਤੀ ਸੀ ਜਿਸ ਦੇ ਬਾਅਦ ਇਨ੍ਹਾਂ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੇ ਟੋਲ ‘ਤੇ ਤਾਂ ਛੋਟ ਮਿਲੇਗੀ ਪਰ ਨੈਸ਼ਨਲ ਹਾਈਵੇ ਦੇ ਟੋਲ ‘ਤੇ ਪੈਸੇ ਨਹੀਂ ਦੇਣੇ ਹੋਣਗੇ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

जगराओं-रायकोट मार्ग बंद:पुल र्निर्माण के कारण 1 महीने ट्रैफिक डायवर्ट, ट्रैफिक पुलिस ने बनाया रूट मैप

+Buland kesari/लुधियाना जिले के जगराओं-रायकोट मुख्य मार्ग पर कमालपुर गांव के पास मानुके रजवाहा पर बने पुराने पुल के पुनर्निर्माण के कारण यह मार्ग...

You cannot copy content of this page