iTree Network Solutions +91-8699235413
iTree Network Solutions +91-8699235413
iTree Network Solutions +91-8699235413
HomePunjab277 ਗ਼ੈਰ ਕਾਨੂੰਨੀ ਇਮੀਗ੍ਰੇਸ਼ਨ ਕੰਪਨੀਆਂ ਖ਼ਿਲਾਫ਼ ਐਕਸ਼ਨ ਦੀ ਤਿਆਰੀ ਵਿਚ ਪੰਜਾਬ ਸਰਕਾਰ

277 ਗ਼ੈਰ ਕਾਨੂੰਨੀ ਇਮੀਗ੍ਰੇਸ਼ਨ ਕੰਪਨੀਆਂ ਖ਼ਿਲਾਫ਼ ਐਕਸ਼ਨ ਦੀ ਤਿਆਰੀ ਵਿਚ ਪੰਜਾਬ ਸਰਕਾਰ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

ਚੰਡੀਗੜ੍ਹ, (ਬੁਲੰਦ ਕੇਸਰੀ ਨਿਊਜ਼): ਮਾਨਯੋਗ ਸਰਕਾਰ ਨੇ ਪੰਜਾਬ ਵਿੱਚ ਗੈਰ-ਕਾਨੂੰਨੀ ਇਮੀਗ੍ਰੇਸ਼ਨ ਸੰਸਥਾਵਾਂ ਅਤੇ ਆਈਲੈਟਸ ਕੋਚਿੰਗ ਸੈਂਟਰਾਂ ਖਿਲਾਫ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ।

iTree Network Solutions +91-8699235413

ਸਰਕਾਰ ਦੀ ਜਾਂਚ ‘ਚ 277 ਇਮੀਗ੍ਰੇਸ਼ਨ ਕੰਪਨੀਆਂ ਗੈਰ-ਕਾਨੂੰਨੀ ਪਾਈਆਂ ਗਈਆਂ ਹਨ, ਜਿਨ੍ਹਾਂ ‘ਚੋਂ 25 ‘ਤੇ ਐੱਫ.ਆਈ.ਆਰ. ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਪਰਵਾਸੀ ਭਾਰਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤੀ।

iTree Network Solutions +91-8699235413

ਉਨ੍ਹਾਂ ਕਿਹਾ ਕਿ ਇਹ ਚੈਕਿੰਗ ਮੁਹਿੰਮ 10 ਸਤੰਬਰ ਤੱਕ ਚਲਾਈ ਜਾਵੇਗੀ। ਉਹ ਇਮੀਗ੍ਰੇਸ਼ਨ ਸੰਸਥਾਵਾਂ, ਏਜੰਸੀਆਂ ਜੋ ਸਹੀ ਤਰੀਕੇ ਨਾਲ ਯਾਨੀ ਕਾਨੂੰਨੀ ਤੌਰ ‘ਤੇ ਅਤੇ ਨਿਰਧਾਰਤ ਸ਼ਰਤਾਂ ਦੇ ਤਹਿਤ ਕੰਮ ਕਰਨ ਲਈ ਤਿਆਰ ਹਨ, ਉਨ੍ਹਾਂ ਨੂੰ ਨਿਰਧਾਰਤ ਸ਼ਰਤਾਂ ਨੂੰ ਪੂਰਾ ਕਰਨ ਦਾ ਮੌਕਾ ਦਿੱਤਾ ਜਾਵੇਗਾ।

iTree Network Solutions +91-8699235413

ਹੁਣ ਤੱਕ 779 ਟਰੈਵਲ ਏਜੰਟਾਂ/ਦਫ਼ਤਰਾਂ ਦੀ ਜਾਣਕਾਰੀ ਇਕੱਠੀ ਕੀਤੀ ਜਾ ਚੁੱਕੀ ਹੈ। ਇਸ ਚੈਕਿੰਗ ਦੌਰਾਨ 277 ਅਦਾਰੇ ਗੈਰ ਕਾਨੂੰਨੀ ਪਾਏ ਗਏ।

ਕੁਝ ਸਮਾਂ ਪਹਿਲਾਂ ਕੈਨੇਡਾ ‘ਚ ਪੜ੍ਹਨ ਜਾ ਰਹੇ ਵਿਦਿਆਰਥੀ ਉਸ ਸਮੇਂ ਮੁਸ਼ਕਲ ‘ਚ ਘਿਰ ਗਏ ਸਨ, ਜਦੋਂ ਪਤਾ ਲੱਗਾ ਸੀ ਕਿ ਭਾਰਤ ‘ਚ ਟਰੈਵਲ ਏਜੰਟਾਂ ਨੇ ਉਨ੍ਹਾਂ ਨਾਲ ਧੋਖਾ ਕੀਤਾ ਹੈ। ਇਸ ਤੋਂ ਸਬਕ ਲੈਂਦਿਆਂ ਸੂਬਾ ਸਰਕਾਰ ਨੇ ਟਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਕੰਪਨੀਆਂ ਵਿਰੁੱਧ ਚੈਕਿੰਗ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਹਨ।

iTree Network Solutions +91-8699235413

#immigrationnews #punjab

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਪੰਜਾਬ ਕੈਬਨਿਟ ‘ਚ ਫੇਰਬਦਲ, ਹਰਪਾਲ ਚੀਮਾ ਤੇ ਰਵਜੋਤ ਸਿੰਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

Buland Kesari/ ਪੰਜਾਬ ਕੈਬਨਿਟ ਮੰਤਰੀ ਮੰਡਲ ‘ਚ ਫੇਰਬਦਲ ਹੋਇਆ ਹੈ। ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਸਤੀਫ਼ੇ ਤੇ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਵਿਭਾਗਾਂ...

You cannot copy content of this page