iTree Network Solutions +91-8699235413
iTree Network Solutions +91-8699235413
iTree Network Solutions +91-8699235413
HomePoliticsex minister ashwani sekhri news : ਸਾਬਕਾ ਮੰਤਰੀ ਸੇਖੜੀ ਦੀ ਆਪਣੇ ਭਰਾ...

ex minister ashwani sekhri news : ਸਾਬਕਾ ਮੰਤਰੀ ਸੇਖੜੀ ਦੀ ਆਪਣੇ ਭਰਾ ਨਾਲ ਕੁੱਟਮਾਰ ਦੀ ਵੀਡੀਓ ਵਾਇਰਲ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

ashwani sekhri news beating his brother ਬਟਾਲਾ– ਸਾਬਕਾ ਮੰਤਰੀ ਅਸ਼ਵਨੀ ਸੇਖੜੀ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਅਸ਼ਵਨੀ ਸੇਖੜੀ ਤੇ ਉਨ੍ਹਾਂ ਦੇ ਪੁੱਤਰ ਕੁਟਮਾਰ ਕਰਦੇ ਨਜ਼ਰ ਆ ਰਹੇ ਹਨ। ਇਹ ਝਗੜਾ ਜਾਇਦਾਦ ਦਾ ਦੱਸਿਆ ਜਾ ਰਿਹਾ ਹੈ।

iTree Network Solutions +91-8699235413

ਮਿਲੀ ਜਾਣਕਾਰੀ ਅਨੁਸਾਰ ਵੀਡੀਓ ਵਿੱਚ ਅਸ਼ਵਨੀ ਸੇਖੜੀ ਤੇ ਉਨ੍ਹਾਂ ਦੇ ਪੁੱਤਰ ਕੁਟਮਾਰ ਕਰਦੇ ਨਜ਼ਰ ਆ ਰਹੇ ਹਨ। ਇਹ ਪਰਿਵਾਰਕ ਝਗੜੇ ਦੀ ਵੀਡੀਓ ਵਾਇਰਲ ਹੋੋਈ  ਹੈ।  ਅਸ਼ਵਨੀ ਸੇਖੜੀ ਤੇ ਉਨ੍ਹਾਂ ਦੇ ਪੁੱਤਰ ਅਭਿਨਵ ਸੇਖੜੀ ‘ਤੇ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਹਨ।

iTree Network Solutions +91-8699235413

ਅਸ਼ਵਨੀ ਸੇਖੜੀ ਨੇ ਛੋੋਟੇ ਭਰਾ ਇੰਦਰ ਸੇਖੜੀ ਦੀ ਕੁੱਟਮਾਰ ਕੀਤੀ ਹੈ।  ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਇੰਦਰ ਸੇਖੜੀ ਨਾਲ ਅਸ਼ਵਨੀ ਸੇਖੜੀ ਦੇ ਸਕਿਓਰਟੀ ਮੁਲਾਜ਼ਮ ਨੇ ਵੀ ਕੁੱਟਮਾਰ ਕੀਤੀ।

iTree Network Solutions +91-8699235413
iTree Network Solutions +91-8699235413

ਦੱਸ ਦਈਏ ਕਿ  ਅਸ਼ਵਨੀ ਸੇਖੜੀ ਕਾਂਗਰਸ ਤੋੋਂ ਵਿਧਾਇਕ ਰਹਿ ਚੁੱਕੇ  ਹਨ ਅਤੇ ਇਸ ਤੋਂ ਇਲਾਵਾ ਉਹ ਰਾਜ ਮੰਤਰੀ ਵੀ ਰਹਿ ਚੁੱਕੇ ਹਨ। ਇਹ ਵੀਡੀਓ ਕੁਝ ਦਿਨ ਪੁਰਾਣੀ ਦੱਸੀ ਜਾ ਰਹੀ ਹੈ ਅਤੇ ਇਹ ਝਗੜਾ ਜਾਇਦਾਦ ਦਾ ਦੱਸਿਆ ਜਾ ਰਿਹਾ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page