iTree Network Solutions +91-8699235413
iTree Network Solutions +91-8699235413
iTree Network Solutions +91-8699235413
HomeWorldPunjabi Youth Death News: ਇਕ ਹੋਰ ਪੰਜਾਬੀ ਪੁੱਤਰ ਦੀ ਵਿਦੇਸ਼ੀ ਧਰਤੀ 'ਤੇ...

Punjabi Youth Death News: ਇਕ ਹੋਰ ਪੰਜਾਬੀ ਪੁੱਤਰ ਦੀ ਵਿਦੇਸ਼ੀ ਧਰਤੀ ‘ਤੇ ਗਈ ਜਾਨ, ਹੁਣ ਅਮਰੀਕਾ ਵਿਚ ਹਾਰਟ ਅਟੈਕ ਨਾਲ ਪੰਜਾਬੀ ਨੌਜਵਾਨ ਦੀ ਹੋਈ ਮੌਤ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

IELTS 5 Bands के साथ Canada जाने के लिए इन नंबरों पर Call करें। 0181–5044888, 0172–5219200

Punjabi Youth Death News: – ਇੱਕ ਹੋਰ ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਜਾਨ ਚਲੀ ਗਈ ਹੈ। ਅਮਰੀਕਾ ਵਿਚ ਜਵਾਨ ਪੁੱਤ ਦੀ ਮੌਤ ਉਤੇ ਮਾਂ ਭੁੱਬਾਂ ਮਾਰ ਕੇ ਰੋ ਰਹੀ ਹੈ।  ਕਰੀਬ 9 ਤੋਂ 10 ਮਹੀਨੇ ਪਹਿਲਾਂ ਜਵਾਨ ਪੁੱਤ ਅਮਰੀਕਾ ਗਿਆ ਸੀ।  ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਜ਼ਿਲ੍ਹਾ ਕਪੂਰਥਲਾ ਨਾਲ ਸਬੰਧਿਤ ਪਿੰਡ ਦਾ ਰਹਿਣ ਵਾਲਾ ਹੈ।  ਪਰਿਵਾਰਕ ਮੈਂਬਰਾਂ ਅਨੁਸਾਰ ਮਨਪ੍ਰੀਤ ਸਿੰਘ ਦੀ ਹਾਰਟ ਅਟੈਕ ਆਉਣ ਕਾਰਨ ਮੌਤ ਹੋਈ। ਦੱਸ ਦਈਏ ਕਿ ਕੁਝ ਸਾਲ ਪਹਿਲਾਂ  ਪਹਿਲਾਂ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ।

iTree Network Solutions +91-8699235413

थाने में महिलाओं का हंगामा, पुलिस के सामने मारपीट के आरोप

ਜਾਣਕਾਰੀ ਅਨੁਸਾਰ ਅਮਰੀਕਾ ਗਏ ਨੌਜਵਾਨ ਮਨਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ। ਮਨਪ੍ਰੀਤ ਸਿੰਘ ਦੀ ਜਾਨ ਹਾਰਟ ਅਟੈਕ ਕਾਰਨ ਗਈ। ਦਸ ਦਈਏ ਕਿ ਕੁਝ ਸਾਲ ਪਹਿਲਾਂ ਮਨਪ੍ਰੀਤ ਸਿੰਘ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ।

iTree Network Solutions +91-8699235413

बेटी की शादी के लिए जोड़ रखा था दहेज का सामान, घर में आग लगने से हुआ जलकर राख, फायर ब्रिगेड ने पाया काबू

ਜਵਾਨ ਪੁੱਤ ਦੀ ਮੌਤ ਦੀ ਖਬਰ ਸੁਣ ਕੇ ਮਾਂ ਭੁੱਬਾਂ ਮਾਰ ਰੋ ਰਹੀ ਹੈ। ਉਹ ਆਪਣੇ ਪੁੱਤ ਦੀ ਫੋਟੋ ਸੀਨ੍ਹੇ ਨਾਲ ਲਾ ਕੇ ਪੁੱਤ ਨੂੰ ਆਵਾਜ਼ਾਂ ਮਾਰ ਰਹੀ ਹੈ।  ਜਵਾਨ ਪੁੱਤ ਦੀ ਮੌਤ ਤੋਂ ਬਾਅਦ ਘਰ ‘ਚ ਸੱਥਰ ਵਿੱਛ ਗਏ ਹਨ।

iTree Network Solutions +91-8699235413

See This Video : धर्म और कर्म का अनोखा मिश्रण : खालसा जी का AUTO

iTree Network Solutions +91-8699235413

 

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਕੈਨੇਡਾ ਵਿੱਚ ਕਥਿਤ ਹਥਿਆਰਾਂ ਦੀ ਘਟਨਾ ਤੋਂ ਬਾਅਦ ਜਨਤਕ ਸੁਰੱਖਿਆ ਅਤੇ ਔਨਲਾਈਨ ਕੱਟੜਤਾ ’ਤੇ ਮੁੜ ਚਰਚਾ

ਹਾਲ ਹੀ ਵਿੱਚ ਇੱਕ ਵਿਦਿਆਰਥੀ ਬੰਦੂਕ ਨਾਲ ਸਬੰਧਤ ਘਟਨਾ ਨੇ ਕੈਨੇਡਾ ਵਿੱਚ, ਖਾਸ ਕਰਕੇ ਗ੍ਰੇਟਰ ਟੋਰਾਂਟੋ ਏਰੀਆ ਅਤੇ ਆਲੇ-ਦੁਆਲੇ ਜਨਤਕ ਸੁਰੱਖਿਆ, ਔਨਲਾਈਨ ਕੱਟੜਪੰਥੀ ਅਤੇ...

You cannot copy content of this page