HomeJalandharਪਰਾਲੀ ਨੂੰ ਅੱਗ ਨਾ ਲਗਾਕੇ ਕਿਸਾਨ ਕੁਦਰਤੀ ਸਾਧਨਾਂ ਨੂੰ ਬਚਾਉਣ ਲਈ ਅੱਗੇ...

ਪਰਾਲੀ ਨੂੰ ਅੱਗ ਨਾ ਲਗਾਕੇ ਕਿਸਾਨ ਕੁਦਰਤੀ ਸਾਧਨਾਂ ਨੂੰ ਬਚਾਉਣ ਲਈ ਅੱਗੇ ਆਉਣ- ਡਿਪਟੀ ਕਮਿਸ਼ਨਰ

Date:

iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413

National News

Italy: ਰੋਮ ’ਚ ਭਾਰਤੀ ਅੰਬੈਸੀ ਦੀ ਨਵੀਂ ਇਮਾਰਤ ਦਾ ਕੀਤਾ ਗਿਆ ਉਦਘਾਟਨ

Buland kesari - ਪ੍ਰਵਾਸੀ ਭਾਰਤੀ ਆਪਣੀ ਮਾਂ ਭੂਮੀ ਭਾਰਤ...

Shocking! सहेली के “इश्क” में पागल महिला ने किया कांड !!

Buland kesari ;- उपमंडल तलवंडी साबो के गांव गतवाली...
iTree Network Solutions +91-8699235413

IELTS 5 Bands के साथ Canada जाने के लिए इन नंबरों पर Call करें। 0181–5044888, 0172–5219200

ਰੁੜਕਾ ਕਲਾਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਦੌਰਾਨ ਕਿਸਾਨਾਂ ਨਾਲ ਕੀਤਾ ਸਿੱਧਾ ਰਾਬਤਾ

ਬੁਲੰਦ ਕੇਸਰੀ ਨਿਊਜ, ਰੁੜਕਾ ਕਲਾਂ (ਜਲੰਧਰ)ः ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਣ ਤੋਂ ਬਚਿਆ ਜਾਵੇ ਕਿਉਂਕਿ ਇਸ ਨਾਲ ਵਾਤਾਵਰਣ ਜ਼ਹਿਰੀਲਆਂ ਗੈਸਾਂ ਨਾਲ ਦੂਸ਼ਤ ਹੋ ਰਿਹਾ ਹੈ । ਰੁੜਕਾ ਕਲਾਂ ਵਿਖੇ ਜਾਗਰੂਕਤਾ ਕੈਂਪ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਨੂੰ ਅਨਾਜ ਦੇ ਖੇਤਰ ਵਿੱਚ ਆਤਮ ਨਿਰਭਰ ਬਣਾਉਣ ਲਈ ਹਮੇਸ਼ਾਂ ਹੀ ਵੱਡੇ ਪੱਧਰ ’ਤੇ ਫ਼ਸਲਾਂ ਦਾ ਵੱਡਾ ਉਤਪਾਦਨ ਕੀਤਾ ਹੈ ਅਤੇ ਵਾਤਾਵਰਣ ਦੀ ਸਾਂਭ ਸੰਭਾਲ ਦੇ ਖੇਤਰ ਵਿੱਚ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਕੇ ਅੱਗੇ ਆਉਣਗੇ।

ਕਿਸਾਨਾਂ ਨੂੰ ਭਾਵਨਾਤਮਕ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਵੀ ਉਨਾਂ ਦੀ ਤਰ੍ਹਾਂ ਹੀ ਹਨ ਅਤੇ ਜ਼ਮੀਨੀ ਹਕੀਕਤ ਨੂੰ ਜਾਣਦੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਣ ਨੂੰ ਸਾਂਝੇ ਤੇ ਸਾਰਥਕ ਯਤਨਾਂ ਨਾਲ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਨਿਪਟਾਰੇ ਲਈ ਇਨ-ਸਿਟੂ ਅਤੇ ਐਕਸ-ਸਿਟੂ ਪ੍ਰਬੰਧਨ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਕੋਈ ਹੱਲ ਨਹੀਂ ਹੈ ਅਤੇ ਜੇਕਰ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਤੇ ਹਰਿਆ ਭਰਿਆ ਵਾਤਾਵਰਣ ਦੇਣਾ ਚਾਹੁੰਦੇ ਹਾਂ ਤਾਂ ਸਾਨੂੰ ਇਸ ਰੁਝਾਣ ਨੂੰ ਛੱਡਣਾ ਹੋਵੇਗਾ।

iTree Network Solutions +91-8699235413

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਭੈੜੇ ਰੁਝਾਣ ਖਿਲਾਫ਼ ਲੜਾਈ ਵਿੱਚ ਸ਼ਾਮਿਲ ਹੋਣ ਅਤੇ ਕੁਦਰਤੀ ਸਾਧਨਾਂ ਨੂੰ ਬਚਾਉਣ ਲਈ ਸਰਗਰਮ ਯੋਗਦਾਨ ਪਾਉਣ। ਉਨ੍ਹਾਂ ਅਗਾਂਹਵਧੂ ਕਿਸਾਨਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ ਜਿਨ੍ਹਾਂ ਵਲੋਂ ਖੇਤੀ ਦੀਆਂ ਅਤਿ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਕੇ ਵਾਤਾਵਰਣ ਅਤੇ ਪਾਣੀ ਨੂੰ ਬਚਾਉਣ ਲਈ ਯੋਗਦਾਨ ਪਾਇਆ ਜਾ ਰਿਹਾ। ਉਨ੍ਹਾਂ ਕਿਸਾਨ ਭਾਈਚਾਰੇ ਨੂੰ ਅਪੀਲ ਕੀਤੀ ਕਿ ਇਨ੍ਹਾਂ ਤਕਨੀਕਾਂ ਨੂੰ ਅਪਣਾਉਣ ਲਈ ਅੱਗੇ ਆਉਣ। ਉਨ੍ਹਾਂ ਨੇ ਕਿਸਾਨਾਂ ਨੂੰ ਇਸ ਨੇਕ ਕਾਰਜ ਵਿੱਚ ਪੂਰਨ ਸਹਿਯੋਗ ਦੇਣ ਦਾ ਵੀ ਭਰੋਸਾ ਦੁਆਇਆ।

iTree Network Solutions +91-8699235413

ਇਥੇ ਇਹ ਜ਼ਿਕਰਯੋਗ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਨਿਗਰਾਨੀ ਲਈ ਫਿਲੌਰ, ਨਕੋਦਰ ਅਤੇ ਸ਼ਾਹਕੋਟ ਵਿਖੇ ਐਸ.ਡੀ.ਐਮਜ਼ ਤੋਂ ਇਲਾਵਾ ਤਿੰਨ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸ ਉਪਰੰਤ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਦੁਆਰਾ ਅਪਣਾਏ ਜਾ ਰਹੇ ਐਕਸ-ਸਿਟੂ ਪ੍ਰਬੰਧਨ ਨੂੰ ਖੇਤਾਂ ਵਿੱਚ ਜਾ ਕੇ ਦੇਖਿਆ ਗਿਆ ਅਤੇ ਉਨ੍ਹਾਂ ਦੀ ਪ੍ਰਸ਼ੰਸ਼ਾ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਉਪ ਮੰਡਲ ਮੈਜਿਸਟਰੇਟ ਅਮਨਪਾਲ ਸਿੰਘ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤੋਂ ਮਾਹਿਰ ਵੀ ਹਾਜ਼ਰ ਸਨ।

Farmers, should, come forward, save natural, resources, not burning, stubble, Deputy Commissioner

iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

Jalandhar News: ਇੱਕ ਹੋਰ BJP ਦੀ ਕੌਂਸਲਰ ਸ਼ਬਨਮ ਦੁੱਗਲ ਅਤੇ ਪਤੀ ਅਯੂਬ ਖ਼ਾਨ ਨੇ ਫੜਿਆ ਝਾੜੂ, ਕਈ ਵਾਰ ਬਦਲ ਚੁੱਕੇ ਨੇ ਨੇਤਾ ਜੀ ਪਾਰਟੀ!

Buland Kesari/ one more counselor join AAP; ਦਲ ਬਦਲਣ ਦੇ ਖੇਡ ਦੇ ਵਿੱਚ ਜਲੰਧਰ ਸਭ ਤੋਂ ਅੱਗੇ ਹੈ। ਆਮ ਆਦਮੀ ਪਾਰਟੀ ਆਪਣੇ ਕੌਂਸਲਰ ਪੂਰੇ...

You cannot copy content of this page