iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLegalLegal Notice to CM Bhagwant Mann: ਵੇਖੋ ਕਿਸ ਨੇ ਭੇਜਿਆ ਮੁੱਖ ਮੰਤਰੀ...

Legal Notice to CM Bhagwant Mann: ਵੇਖੋ ਕਿਸ ਨੇ ਭੇਜਿਆ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੀਗਲ ਨੋਟਿਸ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Legal Notice To Bhagwant Mann / BulandKesari.Com  – ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਐਮ ਭਗਵੰਤ ਮਾਨ ਖਿਲਾਫ਼ ਇੱਕ ਵੱਡੀ ਕਾਰਵਾਈ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਕਾਨੂੰਨੀ ਨੋਟਿਸ ਪੀਏਯੂ ਲੁਧਿਆਣਾ ਵਿੱਚ ਹੋਈ ਮਹਾਡਿਬੇਟ ਨੂੰ ਲੈ ਕੇ ਦਿੱਤਾ ਗਿਆ ਹੈ।

iTree Network Solutions +91-8699235413

ਮਹਾਡਿਬੇਟ ਵਿੱਚ ਸੀਐਮ ਭਗਵੰਤ ਮਾਨ ਨੇ ਅਕਾਲੀ ਦਲ ਦੇ ਨਾਲ ਨਾਲ ਕਾਂਗਰਸ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕੀਤੇ ਸਨ। SYL ਨਹਿਰ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ‘ਤੇ ਨਿੱਜੀ ਹਮਲੇ ਵੀ ਕੀਤੇ ਸਨ ਅਤੇ ਟਰਾਂਸਪੋਰਟ ਨੂੰ ਲੈ ਕੇ ਵੀ ਸੀਐਮ ਭਗਵੰਤ ਮਾਨ ਨੇ ਸਵਾਲ ਖੜ੍ਹੇ ਕੀਤੇ ਸਨ।

iTree Network Solutions +91-8699235413

ਇਸ ਨੂੰ ਦੇਖਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਸੀਐਮ ਭਗਵੰਤ ਮਾਨ ਨੁੰ 5 ਦਿਨਾਂ ਅੰਦਰ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਹੈ। ਜੇਕਰ ਭਗਵੰਤ ਮਾਨ ਮੁਆਫ਼ੀ ਨਹੀਂ ਮੰਗਦੇ ਤਾਂ ਫਿਰ ਕਾਨੂੰਨੀ ਕਾਰਵਾਈ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਮਾਣਹਾਨੀ ਦਾ ਵੀ ਨੋਟਿਸ ਭੇਜ ਸਕਦੇ ਹਨ।

iTree Network Solutions +91-8699235413

ਭਗਵੰਤ ਮਾਨ ਨੇ ਆਪਣੀ ਡਿਬੇਟ ਵਿੱਚ ਕਿਹਾ ਸੀ ਕਿ ਪ੍ਰਕਾਸ਼ ਸਿੰਘ ਬਾਦਲ ਨੇ 1977 ਵਿੱਚ ਸਰਕਾਰ ਬਣਾਈ ਅਤੇ ਉਹ 20 ਜੂਨ, 1977 ਤੋਂ 17 ਫ਼ਰਵਰੀ, 1980 ਤੱਕ 3 ਸਾਲ ਸੱਤਾ ਵਿੱਚ ਰਹੇ। ਇਸ ਸਮੇਂ ਦੌਰਾਨ ਬਾਦਲ ਸਰਕਾਰ ਨੇ ਇੱਕ ਵਾਰ ਵੀ ਐਸ.ਵਾਈ.ਐਲ. ਰਾਹੀਂ ਹਰਿਆਣਾ ਨੂੰ ਪਾਈ ਦੇਣ ਦੇ ਕੰਮ ਨੂੰ ਰੋਕਿਆ ਨਹੀਂ ਗਿਆ।

india to abroad
india to abroad

ਸਗੋਂ ਤਤਕਾਲੀ ਮੁੱਖ ਮੰਤਰੀ ਨੇ ਪੱਤਰ ਨੰਬਰ 23617 ਮਿਤੀ 04.7.1978 ਰਾਹੀਂ SYL ਦੀ ਉਸਾਰੀ ਲਈ ਹੋਰ 3 ਕਰੋੜ ਰੁਪਏ ਦੀ ਰਾਸ਼ੀ ਮੰਗੀ। ਮਿਤੀ 31.3.1979 ਨੂੰ ਤਤਕਾਲੀ ਅਕਾਲੀ ਦਲ ਦੀ ਸਰਕਾਰ ਨੇ ਹਰਿਆਣਾ ਸਰਕਾਰ ਕੋਲੋਂ 1.5 ਕਰੋੜ ਰੁਪਏ ਦੀ ਰਾਸ਼ੀ ਐਸ.ਵਾਈ.ਐਲ. ਨਹਿਰ ਬਣਾਉਣ ਲਈ ਪ੍ਰਾਪਤ ਕੀਤੀ।

iTree Network Solutions +91-8699235413

ਪ੍ਰਕਾਸ਼ ਸਿੰਘ ਬਾਦਲ ਨੇ ਐਸ.ਵਾਈ.ਐਲ. ਨਹਿਰ ਦੀ ਉਸਾਰੀ ਲਈ ਲੋੜੀਂਦੀ ਜ਼ਮੀਨ ਬਹੁਤ ਘੱਟ ਸਮੇਂ ਵਿੱਚ ਐਕਵਾਇਰ ਕਰ ਲਈ। ਇਸ ਤਰ੍ਹਾਂ ਦੀ ਕੀ Urgency ਸੀ?

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

CM ਮਾਨ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੇਸ਼ੀ ਦਾ Live ਟੈਲੀਕਾਸਟ ਕਰਨ ਦੀ ਮੰਗ,

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੇਸ਼ੀ ਤੋਂ ਪਹਿਲਾਂ ਅਪੀਲ ਕੀਤੀ...

You cannot copy content of this page