iTree Network Solutions +91-8699235413
iTree Network Solutions +91-8699235413
iTree Network Solutions +91-8699235413
HomeCrimeਪੰਜਾਬ ਪੁਲਿਸ ਦੇ 7.5 ਫੁੱਟ ਲੰਬੇ ਸਾਬਕਾ ਕਾਂਸਟੇਬਲ ਨੇ ਕੀਤੀ ਐਸੀ ਕਰਤੂਤ...

ਪੰਜਾਬ ਪੁਲਿਸ ਦੇ 7.5 ਫੁੱਟ ਲੰਬੇ ਸਾਬਕਾ ਕਾਂਸਟੇਬਲ ਨੇ ਕੀਤੀ ਐਸੀ ਕਰਤੂਤ ਕਿ ਪੁਲਿਸ ਨੂੰ ਕਰਨਾ ਪਿਆ ਗਿਰਫ਼ਤਾਰ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

Punjab Police Ex Constable Arrest / BulandKesari.Com:  ਮਸ਼ਹੂਰ ਜਗਦੀਪ ਸਿੰਘ ਉਰਫ ਦੀਪ ਸਿੰਘ ਜੋ ਕਿ ਪੰਜਾਬ ਪੁਲਿਸ ‘ਚ 7.6 ਫੁੱਟ ਲੰਬਾ ਕਾਂਸਟੇਬਲ ਸੀ, ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਦੀਪ ਸਿੰਘ ਦੀ ਇਹ ਗ੍ਰਿਫਤਾਰੀ ਤਰਨਤਾਰਨ ਤੋਂ ਹੋਈ ਹੈ। ਦੀਪ ਸਿੰਘ ਅਮਰੀਕਾ ਦੇ ਗੋਟ ਟੈਲੇਂਟ ਵਿੱਚ ਵੀ ਜਾ ਚੁੱਕਾ ਹੈ। ਜਿੱਥੇ ਉਸ ਨੇ ਗੱਤਕਾ ਖੇਡ ਦਾ ਪ੍ਰਦਰਸ਼ਨ ਕੀਤਾ। ਫਿਲਹਾਲ ਉਹ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀ ਨੌਕਰੀ ਛੱਡ ਚੁੱਕਿਆ ਹੈ।

iTree Network Solutions +91-8699235413

ਦਰਅਸਲ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੂੰ ਸਰਹੱਦ ਪਾਰ ਤੋਂ 500 ਗ੍ਰਾਮ ਹੈਰੋਇਨ ਦੀ ਸਪੁਰਦਗੀ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਪੁਲਿਸ ਨੇ ਤਰਨਤਾਰਨ ‘ਚ ਗੁਪਤ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਦੀਪ ਸਿੰਘ ਆਪਣੀ ਬੋਲੈਰੋ ਕਾਰ ਵਿੱਚ ਉੱਥੇ ਪਹੁੰਚ ਗਿਆ। ਪੁਲਿਸ ਨੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੌਰਾਨ ਦੀਪ ਦੇ ਦੋ ਸਾਥੀ ਵੀ ਉਸ ਦੇ ਨਾਲ ਸਨ, ਜਿਨ੍ਹਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ।

iTree Network Solutions +91-8699235413

ਦੀਪ ਸਿੰਘ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੇ ਅਹੁਦੇ ‘ਤੇ ਰਹਿ ਚੁੱਕੇ ਹਨ ਪਰ ਕੁਝ ਸਮਾਂ ਪਹਿਲਾਂ ਉਸ ਨੇ ਪਰਿਵਾਰਕ ਕਾਰਨਾਂ ਦਾ ਹਵਾਲਾ ਦੇ ਕੇ ਨੌਕਰੀ ਛੱਡ ਦਿੱਤੀ ਸੀ। 7.6 ਫੁੱਟ ਦੇ ਆਪਣੇ ਕੱਦ ਕਾਰਨ ਉਹ ਪੰਜਾਬ ‘ਚ ਕਾਫੀ ਮਸ਼ਹੂਰ ਸੀ। ਕੁਝ ਸਮੇਂ ਬਾਅਦ ਉਸ ਨੇ ਮੁੜ ਅਮਰੀਕਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਉਹ ਫੜਿਆ ਗਿਆ।

iTree Network Solutions +91-8699235413
Aryan academy Jalandhar
Aryan academy Jalandhar

ਪੁਰਾਣਾ ਪੁਲਿਸ ਮੁਲਾਜ਼ਮ ਹੋਣ ਦੇ ਬਾਵਜੂਦ ਦੀਪ ਸਿੰਘ ਨੂੰ ਕਦੇ ਵੀ ਚੌਕੀਆਂ ‘ਤੇ ਪੁੱਛਗਿੱਛ ਲਈ ਨਹੀਂ ਰੋਕਿਆ ਗਿਆ। ਉਹ ਹੈਰੋਇਨ ਦੀ ਤਸਕਰੀ ਲਈ ਆਪਣੇ ਮਸ਼ਹੂਰ ਚਿਹਰੇ ਦੀ ਵਰਤੋਂ ਕਰ ਰਿਹਾ ਸੀ।

iTree Network Solutions +91-8699235413
india to abroad
india to abroad

ਫਿਲਹਾਲ ਉਸ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਹੋਈਆਂ ਡਲਿਵਰੀਆਂ ਦੇ ਵੇਰਵੇ ਵੀ ਮੰਗੇ ਜਾ ਰਹੇ ਹਨ। ਜਲਦੀ ਹੀ ਪੁਲਿਸ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਪੰਜਾਬ ਕੈਬਨਿਟ ‘ਚ ਫੇਰਬਦਲ, ਹਰਪਾਲ ਚੀਮਾ ਤੇ ਰਵਜੋਤ ਸਿੰਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

Buland Kesari/ ਪੰਜਾਬ ਕੈਬਨਿਟ ਮੰਤਰੀ ਮੰਡਲ ‘ਚ ਫੇਰਬਦਲ ਹੋਇਆ ਹੈ। ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਸਤੀਫ਼ੇ ਤੇ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਵਿਭਾਗਾਂ...

You cannot copy content of this page