iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest NewsPunjabi Singer News: ਪੰਜਾਬੀ ਗਾਇਕ ਸਿੰਗਾ ਬਾਰੇ ਆਈ ਵੱਡੀ ਖ਼ਬਰ ; CM...

Punjabi Singer News: ਪੰਜਾਬੀ ਗਾਇਕ ਸਿੰਗਾ ਬਾਰੇ ਆਈ ਵੱਡੀ ਖ਼ਬਰ ; CM ਮਾਨ ਨੂੰ ਕੀਤੀ ਇਹ ਅਪੀਲ

Date:

National News

Punjabi Singer News / BulandKesari.Com:- ਪੰਜਾਬੀ ਗਾਇਕ ਸਿੰਗਾ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਗਾਇਕ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਕੀਤੀ ਹੈ। ਇਸ ਵਿੱਚ ਉਹ ਸੀ.ਐਮ. ਨੇ ਭਗਵੰਤ ਮਾਨ ਨੂੰ ਮਦਦ ਦੀ ਅਪੀਲ ਕੀਤੀ ਹੈ।

iTree Network Solutions +91-8699235413

Police Encounter में मारा गया कुख्यात Gangster अमरी, 1 अधिकारी घायल

ਸਿੰਗਾ ਨੇ ਦੱਸਿਆ ਕਿ 10 ਅਗਸਤ ਨੂੰ ਉਨ੍ਹਾਂ ਦੇ ਵਕੀਲ ਨੇ ਫ਼ੋਨ ਕਰਕੇ ਦੱਸਿਆ ਸੀ ਕਿ ਕਪੂਰਥਲਾ ਵਿੱਚ ਇੱਕ ਗੀਤ ਸਬੰਧੀ ਉਨ੍ਹਾਂ ਖ਼ਿਲਾਫ਼ FIR ਦਰਜ ਕੀਤੀ ਗਈ ਹੈ। ਇਸ ਤੋਂ ਬਾਅਦ ਉਕਤ ਗੀਤ ‘ਤੇ ਅਜਨਾਲਾ ‘ਚ ਵੀ ਐੱਫ.ਆਈ.ਆਰ. ਦਰਜ ਕੀਤਾ ਗਈ ਸੀ। ਸਿੰਗਾ ਨੇ ਕਿਹਾ ਕਿ ਉਹ ਕਿਸੇ ਵੀ ਧਰਮ ਦੇ ਖਿਲਾਫ ਨਹੀਂ ਹਨ ਅਤੇ ਜੇਕਰ ਉਨ੍ਹਾਂ ਨੇ ਕੋਈ ਗਲਤੀ ਕੀਤੀ ਹੈ ਤਾਂ ਉਹ ਸਜ਼ਾ ਦਾ ਹੱਕਦਾਰ ਹੈ।

iTree Network Solutions +91-8699235413
iTree Network Solutions +91-8699235413

बड़ा हादसा, अनियंत्रित होकर नहर में गिरी कार, 2 की मौत

ਵੀਡੀਓ ਵਿੱਚ ਸਿੰਗਾ ਨੇ ਕਿਹਾ ਕਿ ਉਸ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਹੁਣ ਉਸ ਨੂੰ 10 ਲੱਖ ਰੁਪਏ ਬਲੈਕਮੇਲ ਕਰਕੇ ਮੰਗੇ ਜਾ ਰਹੇ ਹਨ ਤੇ ਉਸ ਕੋਲ ਇਸ ਸਬੰਧੀ ਪੂਰੇ ਸਬੂਤ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਭਰਨ ਕਾਰਨ ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਉਸ ਦੇ ਪਿਤਾ ਵੀ ਚਿੰਤਤ ਹੋ ਗਏ ਹਨ।

iTree Network Solutions +91-8699235413

Police की बड़ी कार्रवाई, भारी मात्रा नशीली गोलियां सहित युवक गिरफ्तार

ਸਿੰਗਾ ਨੇ ਕਿਹਾ ਕਿ ਉਹ ਆਪਣੇ ਪਿਤਾ ਲਈ ਕੁਝ ਵੀ ਕਰ ਸਕਦੇ ਹਨ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੇ ਪਿਤਾ ਨੂੰ ਕੁਝ ਹੋਇਆ ਤਾਂ ਉਹ ਉਕਤ ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ ਕਰਨਗੇ। ਲੋਕਾਂ ਨੂੰ ਬਲੈਕਮੇਲ ਕਰਨ ਬਾਰੇ ਸਿੰਗਾ ਨੇ ਕਿਹਾ ਕਿ ਕਈ ਗਾਇਕਾਂ ਨੂੰ ਬਲੈਕਮੇਲ ਕਰਕੇ ਉਨ੍ਹਾਂ ਤੋਂ ਪੈਸੇ ਵੀ ਲਏ ਗਏ ਹਨ ਪਰ ਉਹ ਉਨ੍ਹਾਂ ਨੂੰ ਪੈਸੇ ਨਹੀਂ ਦੇਣਗੇ। ਇਸ ਮਾਮਲੇ ਸਬੰਧੀ ਉਨ੍ਹਾਂ ਝੂਠੇ ਪਰਚੇ ਦਰਜ ਕਰਨ ਦੇ ਮਾਮਲੇ ‘ਚ ਭਗਵੰਤ ਮਾਨ ਨੂੰ ਇਨਸਾਫ ਦਿਵਾਉਣ ਦੀ ਅਪੀਲ ਕੀਤੀ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ASI ਇਕਬਾਲ ਸਿੰਘ ਕਤਲ ਮਾਮਲੇ ’ਚ ਨਵਾਂ ਮੋੜ, ਪੁੱਤਰ ਕੋਮਲ ਦੇ ਕਥਿਤ ਆਡੀਓ ਨੇ ਖੜ੍ਹੇ ਕੀਤੇ ਸਵਾਲ

Buland Kesari/ **ਤਰਨਤਾਰਨ/ਨੌਸ਼ਹਿਰਾ ਪੰਨੂਆਂ:** ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਪੰਨੂਆਂ...

CBI जांच के खिलाफ सुप्रीम कोर्ट पहुंची मान सरकार

Buland Kesari: पंजाब एवं हरियाणा हाईकोर्ट की खंडपीठ ने...

ਜਲੰਧਰ ਤੋਂ ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ

ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਜਲੰਧਰ...

LEAVE A REPLY

Please enter your comment!
Please enter your name here

Related News

ਚਿੱਟੇ ਖਿਲਾਫ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ

Buland Kesari/ Parvinder Singh Jhota shot dead : ਪੰਜਾਬ ਦੇ ਮਾਨਸਾ ਵਿੱਚ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਕਰ...

You cannot copy content of this page