HomeLatest Newsਸ਼੍ਰੋਮਣੀ ਕਮੇਟੀ 1 ਜਨਵਰੀ 2024 ਨੂੰ ਮਨਾਏਗੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ...

ਸ਼੍ਰੋਮਣੀ ਕਮੇਟੀ 1 ਜਨਵਰੀ 2024 ਨੂੰ ਮਨਾਏਗੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ , ਪੁਲਿਸ ਵੱਲੋਂ ਝੂਠਾ ਮੁਕਾਬਲਾ ਬਣਾ ਕੇ ਮਾਰਿਆ ਗਿਆ ਸੀ ਜਥੇਦਾਰ ਕਾਉਂਕੇ, 25 ਸਾਲ ਦੱਬੇ ਰੱਖੀ ਜਾਂਚ ਦੀ ਫਾਈਲ

Date:

iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413

National News

Italy: ਰੋਮ ’ਚ ਭਾਰਤੀ ਅੰਬੈਸੀ ਦੀ ਨਵੀਂ ਇਮਾਰਤ ਦਾ ਕੀਤਾ ਗਿਆ ਉਦਘਾਟਨ

Buland kesari - ਪ੍ਰਵਾਸੀ ਭਾਰਤੀ ਆਪਣੀ ਮਾਂ ਭੂਮੀ ਭਾਰਤ...

Shocking! सहेली के “इश्क” में पागल महिला ने किया कांड !!

Buland kesari ;- उपमंडल तलवंडी साबो के गांव गतवाली...
iTree Network Solutions +91-8699235413

SGPC News / BulandKesari.Com:- ਸਾਲ 1984 ਦੇ ਦੌਰਾਨ ਸਿੱਖ ਨਸਲਕੁਸ਼ੀ ਕਿਸ ਹੱਦ ਤੱਕ ਅਮਾਨਵੀ ਰੂਪ ਧਾਰ ਚੁੱਕੀ ਸੀ, ਇਸ ਦਾ ਸਬੂਤ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹੀਦੀ ਦੀ ਕਹਾਣੀ ਸੁਣ ਕੇ ਸਾਫ ਜਾਹਰ ਹੋ ਜਾਂਦਾ ਹੈ . ਜਥੇਦਾਰ ਕਾਉਂਕੇ ਨੂੰ ਪੁਲਿਸ ਵੱਲੋਂ ਜਬਰਨ ਘਰੋਂ ਚੁੱਕਿਆ ਗਿਆ ਅਤੇ ਮੁੜ ਉਹਨਾਂ ਨੂੰ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ ਗਿਆ ਪਰ ਲੋਕਾਂ ਨੂੰ ਇਹ ਦੱਸਿਆ ਗਿਆ ਕਿ ਕਾਉਂਕੇ ਪੁਲਿਸ ਹਿਰਾਸਤ ਚੋਂ ਫਰਾਰ ਹੋ ਗਏ ਹਨ.

Vinay hari buland Kesari TV
Vinay hari buland Kesari TV

25 ਸਾਲ ਤੱਕ ਜਥੇਦਾਰ ਕਾਉਂਕੇ ਦੀ ਜਾਂਚ ਫਾਈਲ ਨੂੰ ਸਰਕਾਰੀ ਸਿਸਟਮ ਵੱਲੋਂ ਦੱਬੀ ਰੱਖਿਆ ਗਿਆ . ਹੁਣ ਜਦੋਂ ਜਾਂਚ ਫਾਈਲ ਦਾ ਸੱਚ ਏਡੀਜੀਪੀ ਤਿਵਾੜੀ ਵੱਲੋਂ ਸਭ ਦੇ ਸਾਹਮਣੇ ਲਿਆਂਦਾ ਗਿਆ ਤਾਂ ਸਿੱਖ ਹਲਕਿਆਂ ਵਿੱਚ ਇਹ ਆਵਾਜ਼ ਬੁਲੰਦ ਹੋਣ ਲੱਗੀ ਹੈ ਕਿ ਜਥੇਦਾਰ ਕਾਉਂਕੇ ਸਮੇਤ ਹਜ਼ਾਰਾਂ ਸਿੱਖਾਂ ਦੇ ਝੂਠੇ ਮੁਕਾਬਲੇ ਬਣਾ ਕੇ ਉਹਨਾਂ ਨੂੰ ਜਾਨੋ ਮਾਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।

india to abroad
india to abroad

ਇਸੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC)  ਵੱਲੋਂ 1 ਜਨਵਰੀ 2024 ਨੂੰ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਫੈਸਲਾ ਲਿਆ ਗਿਆ ਹੈ. ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਜਥੇਦਾਰ ਕਾਉਂਕੇ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਏਗੀ।

चोरों ने फिर बनाया Suvdha Center को निशाना, लाखों रुपए का सामान चोरी कर हुए फरार

ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਦਾਰ ਕਾਉਂਕੇ ਨੂੰ ਸਤਿਕਾਰ ਭੇਟ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਸਮਾਗਮ ਕਰਵਾਇਆ ਜਾ ਰਿਹਾ ਹੈ।

Jalandhar सहित Punjab में छाई घने fog की चादर, शून्य तक पहुंची visibility

ਧਾਮੀ ਨੇ ਕਿਹਾ ਕਿ 1984 ਵਿੱਚ ਸਿੱਖ ਨਸਲਕੁਸ਼ੀ ਅਤੇ ਪੂਰਾ ਇੱਕ ਦਹਾਕਾ ਜਿਸ ਤਰੀਕੇ ਨਾਲ ਸਿੱਖਾਂ ਨੂੰ ਕੋਹ ਕੋਹ ਕੇ ਮਾਰਿਆ ਗਿਆ, ਇਸ ਸਰਕਾਰੀ ਅੱਤਿਆਚਾਰ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ. ਉਹਨਾਂ ਦੱਸਿਆ ਕਿ ਜਥੇਦਾਰ ਕਾਉਂਕੇ ਦਾ ਕਤਲ ਵੀ ਇਸੇ ਹੀ ਸਰਕਾਰੀ ਹਿੰਸਾ ਦਾ ਇੱਕ ਹਿੱਸਾ ਸੀ। ਉਹਨਾਂ ਕਿਹਾ ਅਫਸੋਸ ਇਹ ਹੈ ਕਿ ਧਰਮ ਨਿਰਪੱਖ ਹੋਣ ਦੇ ਦਾਅਵੇ ਕਰਨ ਵਾਲੀ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਕਦੇ ਵੀ ਸਿੱਖਾਂ ਨੂੰ ਨਿਆ ਦੇਣ ਦੀ ਕੋਸ਼ਿਸ਼ ਨਹੀਂ ਕੀਤੀ।

Ajnala violence मामले में Amritpal Singh के साथियों को बड़ा झटका, High Court ने सुनाया ये फैसला

ਹੈਡਵੋਕੇਟ ਧਾਮੀ ਨੇ ਦੱਸਿਆ ਕਿ ਜਥੇਦਾਰ ਕਾਉਂਕੇ ਦੀ ਸ਼ਹਾਦਤ ਨੂੰ ਯਾਦ ਕਰਦਿਆਂ 30 ਦਸੰਬਰ 2023 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨਾਂ ਦਾ ਭੋਗ 1 ਜਨਵਰੀ ਨੂੰ ਪਾਇਆ ਜਾਵੇਗਾ. ਇਸ ਅਰਦਾਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਸਿੱਖ ਪੰਥ ਨੂੰ ਅਪੀਲ ਕੀਤੀ।

#jathedar #kaunke #SGPC #sikh #khalsa #1984

iTree Network Solutions +91-8699235413

 

iTree Network Solutions +91-8699235413
iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

Chandigarh में हुए धमाकों से जुड़ी बड़ी खबर

Buland kesari ;- Chandigarh में सेक्टर-26 स्थित क्लब के...

ਪੰਜਾਬ ‘ਚ ਜਾਅਲੀ ਸਰਟੀਫਿਕੇਟ ਪੇਸ਼ ਕਰਕੇ ਕੀਤਾ ਵੱਡਾ ਘੁਟਾਲਾ, FIR ਦਰਜ

Buland Kesari :- ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ...

LEAVE A REPLY

Please enter your comment!
Please enter your name here

Related News

You cannot copy content of this page