Punjab News: Ex Senior Police Officer join BJP: ਪੰਜਾਬ ਪੁਲਿਸ ਦੇ ਰਿਟਾਇਰਡ AIG ਹਰਵਿੰਦਰ ਸਿੰਘ ਡੱਲੀ ਭਾਜਪਾ ਜੁਆਇਨ ਕਰਨ ਜਾ ਰਹੇ ਹਨ। ਅਜਿਹੀਆਂ ਚਰਚਾਵਾਂ ਹਨ ਕਿ ਉਹ ਅੱਜ ਭਾਜਪਾ ਦਾ ਪੱਲਾ ਫੜ ਸਕਤੇ ਹਨ ਅਤੇ ਆਪਣਾ ਸਿਆਸੀ ਕੈਰੀਅਰ ਸ਼ੁਰੂ ਕਰ ਸਕਦੇ ਹਨ।
ਦੱਸ ਦਈਏ ਕਿ HS Dalli ਇਕ ਸੁਲਝੇ ਹੋਏ ਅਫਸਰ ਵੱਜੋਂ ਜਾਣੇ ਜਾਂਦੇ ਹਨ ਅਤੇ ਦੁਆਬਾ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਉਹਨਾਂ ਨੇ ਆਪਣੀਆਂ ਗੱਡੀਆਂ ਸੇਵਾਵਾਂ ਨਿਭਾਈਆਂ ਹਨ।
HS ਡੱਲੀ ਦਾ ਬੇਟਾ ਅੰਮ੍ਰਿਤਪਾਲ ਸਿੰਘ ਡੱਲੀ ਪਹਿਲਾਂ ਹੀ ਰਾਜਨੀਤੀ ਵਿੱਚ ਹੈ ਉਹ ਪਹਿਲਾਂ ਅਕਾਲੀ ਦਲ ਦੇ ਸਟੂਡੈਂਟ ਵਿੰਗ ਨਾਲ ਜੁੜਿਆ ਰਿਹਾ ਅਤੇ ਹੁਣ ਭਾਜਪਾ ਦੀ ਯੁਵਾ ਇਕਾਈ ਦੇ ਵਿੱਚ ਅੰਮ੍ਰਿਤਪਾਲ ਸਿੰਘ ਡੱਲੀ ਦੀ ਚੰਗੀ ਪੈਠ ਹੈ।
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਹਰਵਿੰਦਰ ਸਿੰਘ ਡੱਲੀ ਦੇ ਭਾਜਪਾ ਜੁਆਇਨ ਕਰਨ ਨਾਲ ਪਾਰਟੀ ਨੂੰ ਦੁਆਬਾ ਖੇਤਰ ਵਿੱਚ ਮਜਬੂਤੀ ਪ੍ਰਦਾਨ ਹੋਵੇਗੀ।
Punjab News: This well-known ex police officer of Doaba region will join BJP
#bjp #india #narendramodi #modi #congress #amitshah #rss #hindu #politics #rahulgandhi #yogiadityanath #delhi #indian #bjpindia #namo #hinduism #news #hindutva #indianpolitics #bym #covid #hindustan #mumbai #bharat #instagram #yogi #godimedia #memes #maharashtra #sanatandharma
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.