iTree Network Solutions +91-8699235413
iTree Network Solutions +91-8699235413
iTree Network Solutions +91-8699235413
HomePunjabਮਹਿੰਦਰ ਸਿੰਘ KP ਨੇ ਲਿਆ ਡੇਰਾ ਰਾਧਾ ਸਵਾਮੀ ਮੁਖੀ ਬਾਬਾ ਗੁਰਿੰਦਰ ਸਿੰਘ...

ਮਹਿੰਦਰ ਸਿੰਘ KP ਨੇ ਲਿਆ ਡੇਰਾ ਰਾਧਾ ਸਵਾਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

ਜਲੰਧਰ- ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼੍ਰੀ ਮਹਿੰਦਰ ਸਿੰਘ ਕੇ.ਪੀ. ਵਲੋਂ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਪਰਿਵਾਰ ਸਮੇਤ ਮੁਲਾਕਾਤ ਕੀਤੀ ਸ਼੍ਰੀ ਮਹਿੰਦਰ ਸਿੰਘ ਕੇ.ਪੀ. ਜੀ ਨੇ ਕਿਹਾ ਕਿ ਉਹ ਓਹਨਾਂ ਦੇ ਦਾਦਾ ਜੀ ਤੋਂ ਹੀ ਬਿਆਸ ਡੇਰਾ ਰਾਧਾ ਸੁਆਮੀ ਜੀ ਨਾਲ ਜੁੜੇ ਹੋਏ ਹਨ ਅਤੇ ਇਹ ਓਹਨਾਂ ਦੀ 3ਸਰੀ ਪੀੜ੍ਹੀ ਹੈ ਜੋ ਉਨ੍ਹਾਂ ਦੇ ਦਰਸਾਏ ਮਾਰਗਾਂ ‘ਤੇ ਚੱਲ ਕੇ ਲੋਕ ਭਲਾਈ ਦੇ ਕੰਮਾਂ ਵਿਚ ਲੱਗੇ ਹੋਏ ਹਨ।

iTree Network Solutions +91-8699235413

iTree Network Solutions +91-8699235413


ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਪਰਿਵਾਰ ਸਮੇਤ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਬੜੇ ਭਾਗਾਂ ਵਾਲੇ ਸਮਝਦੇ ਹਨ ਜਿਨ੍ਹਾਂ ਨੂੰ ਬਾਬਾ ਜੀ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲਿਆ ਹੈ।

iTree Network Solutions +91-8699235413


ਦੱਸਣਯੋਗ ਹੈ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਨਾ, ਬੁਰਾਈ ਦਾ ਖਾਤਮਾ, ਲੋੜਵੰਦਾਂ ਦੀ ਮੱਦਦ, ਸਵੱਛਤਾ, ਅਨੁਸ਼ਾਸ਼ਨ ਅਤੇ ਜੀਵਨ ਦੀ ਜਾਂਚ ਦਾ ਸੁਨੇਹਾ ਦੇਣ ਵਾਲੇ ਡੇਰਾ ਬਿਆਸ ‘ਚ ਰੱਖ-ਰਖਾਅ ਅਤੇ ਪ੍ਰਬੰਧਾਂ ਦਾ ਬੁਹਤ ਹੀ ਖਾਸ ਧਿਆਨ ਰੱਖਿਆ ਜਾਂਦਾ ਹੈ। ਜਿਸ ਵੇਲੇ ਪੂਰੇ ਸੰਸਾਰ ਵਿਚ ਕੋਵਿਡ ਮਹਾਮਾਰੀ ਦਾ ਕਰੋਪ ਸੀ ਉਸ ਵੇਲੇ ਵੀ ਬਾਬਾ ਜੀ ਵਲੋਂ ਆਪਣੇ ਡੇਰਿਆਂ ਨੂੰ ਮਰੀਜ਼ਾਂ ਲਈ ਖੋਲ੍ਹ ਦਿੱਤਾ ਗਿਆ ਸੀ ਜਿੱਥੇ ਉਨ੍ਹਾਂ ਦੀ ਦੇਖਭਾਲ ਕੀਤੀ ਜਾ ਰਹੀ ਸੀ।

iTree Network Solutions +91-8699235413


ਉਥੇ ਹੀ ਉਨ੍ਹਾਂ ਕਿਹਾ ਕਿ ਮੇਰਾ ਪਰਿਵਾਰ ਤੇ ਮੈਂ ਡੇਰਾ ਪ੍ਰਬੰਧਾਂ ਤੋਂ ਬੇਹੱਦ ਪ੍ਰਭਾਵਿਤ ਹਾਂ ਕਿਉਂਕਿ ਬਾਬਾ ਜੀ ਦੇ ਬਚਨਾਂ ਤੋਂ ਮਿਲੀ ਪ੍ਰਰੇਣਾ ਨਾਲ ਸਮੁੱਚਾ ਸੰਸਾਰ ਬੁਰਾਈ ਤੋਂ ਮੁਕਤ ਹੋ ਰਿਹਾ ਹੈ। ਅਜਿਹੇ ਨਿਯਮ ਜੀਵਨ ਵਿੱਚ ਅਪਣਾਉਣੇ ਬੇਹੱਦ ਜਰੂਰੀ ਹਨ। ਲੋਕ ਸਭਾ ਹਲਕਾ ਜਲੰਧਰ ਤੋਂ ਸ਼੍ਰੀ ਮਹਿੰਦਰ ਸਿੰਘ ਕੇ.ਪੀ. ਨੇ ਕਿਹਾ ਕਿ ਡੇਰਾ ਬਿਆਸ ਸਾਡੇ ਲਈ ਰਾਹ ਦਸੇਰਾ ਹਨ ਅਤੇ ਵਿਸ਼ਵ ਭਰ ਵਿੱਚ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਲੋਕ ਚੱਲ ਰਹੇ ਹਨ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

दांत इम्प्लांट को ‘कॉस्मेटिक’ बताकर क्लेम खारिज करना गलत — उपभोक्ता आयोग का बड़ा फैसला

जालंधर/ उपभोक्ता अधिकारों से जुड़े एक अहम फैसले में जिला उपभोक्ता विवाद प्रतितोष आयोग ने बीमा कंपनी द्वारा दांतों के इम्प्लांट के मेडिकल क्लेम...

You cannot copy content of this page