HomePunjabPunjab ;-NHAI ਦੇ ਠੇਕੇਦਾਰਾਂ ਨੂੰ ਮਿਲੀ ਧਮਕੀ, ਪੰਜਾਬ ਦੇ ਮੁੱਖ ਸਕੱਤਰ ਨੇ...

Punjab ;-NHAI ਦੇ ਠੇਕੇਦਾਰਾਂ ਨੂੰ ਮਿਲੀ ਧਮਕੀ, ਪੰਜਾਬ ਦੇ ਮੁੱਖ ਸਕੱਤਰ ਨੇ DGP ਨੂੰ ਲਿਖਿਆ ਪੱਤਰ

Date:

iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413

National News

Italy: ਰੋਮ ’ਚ ਭਾਰਤੀ ਅੰਬੈਸੀ ਦੀ ਨਵੀਂ ਇਮਾਰਤ ਦਾ ਕੀਤਾ ਗਿਆ ਉਦਘਾਟਨ

Buland kesari - ਪ੍ਰਵਾਸੀ ਭਾਰਤੀ ਆਪਣੀ ਮਾਂ ਭੂਮੀ ਭਾਰਤ...

Shocking! सहेली के “इश्क” में पागल महिला ने किया कांड !!

Buland kesari ;- उपमंडल तलवंडी साबो के गांव गतवाली...
iTree Network Solutions +91-8699235413

Buland kesari;-ਪੰਜਾਬ ‘ਚ ਨੈਸ਼ਨਲ ਹਾਈਵੇ ਅਥਾਰਿਟੀ ਦੇ ਠੇਕਦਾਰਾਂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਅੰਮ੍ਰਿਤਸਰ ਤੋਂ ਕਟੜਾ ਐਕਸਪ੍ਰੈੱਸ ਦਾ ਨਿਰਮਾਣ ਕਰ ਰਹੇ ਠੇਕੇਦਾਰਾਂ ਨੂੰ ਮਿਲੀ ਹੈ।ਧਮਕੀ ਇਸ ਮਾਮਲੇ ਵਿੱਚ ਹੁਣ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ DGP ਨੂੰ ਤੁਰੰਤ ਐੱਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਹਨ। ਉੱਥੇ ਹੀ ਠੇਕੇਦਾਰਾਂ ਦਾ ਕਹਿਣਾ ਹੈ ਕਿ ਜੇਕਰ ਇਸ ਮਾਮਲੇ ਵਿੱਚ ਕਾਰਵਾਈ ਨਹੀਂ ਕੀਤੀ ਗਈ ਤਾਂ ਉਹ ਆਪਣਾ ਕੰਮ ਬੰਦ ਕਰ ਦੇਣਗੇ।

ਸੂਤਰਾਂ ਮੁਤਾਬਕ ਠੇਕਦਾਰਾਂ ਦਾ ਇਲਜ਼ਾਮ ਹੈ ਕਿ ਜਲੰਧਰ ਤੇ ਲੁਧਿਆਣਾ ਵਿੱਚ ਇਹ ਸਮੱਸਿਆ ਆ ਰਹੀ ਹੈ। ਠੇਕੇਦਾਰਾਂ ਨੇ ਇਹ ਮਾਮਲਾ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਦੇ ਅਧੀਨ ਚੁੱਕਿਆ ਸੀ। ਇਸ ਦੇ ਬਾਅਦ ਨੈਸ਼ਨਲ ਹਾਈਵੇ ਅਥਾਰਿਟੀ ਨੇ ਇਸ ਮਾਮਲੇ ਨੂੰ ਸਰਕਾਰ ਕੋਲ ਚੁੱਕਿਆ ਸੀ।

ਦੱਸ ਦੇਈਏ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਸਕੱਤਰ ਨੇ ਡੀਜੀਪੀ ਪੰਜਾਬ ਨੂੰ ਮਾਮਲੇ ਵਿੱਚ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹਨ ਅਤੇ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਤੇ ਛੇਤੀ ਤੋਂ ਛੇਤੀ ਨਿਪਟਾਉਣ ਲਈ ਕਿਹਾ ਗਿਆ ਹੈ। https://bulandkesari.com/हत्या-mother-murdered-both-her-daughters-in-har/

iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

Jalandhar News : ਇਸ ਮਸ਼ਹੂਰ ਪੈਲੇਸ ਨੂੰ ਲੱਗ ਸਕਦੀ ਹੈ ਨਗਰ ਨਿਗਮ ਦੀ ਸੀਲ! ਕਰੋੜਾਂ ਦੀ ਰਿਕਵਰੀ ਪੈਂਡਿੰਗ ਖੜੀ

Jalandhar / Buland Kesari: ਨਗਰ ਨਿਗਮ ਜਲੰਧਰ ਵੱਲੋਂ ਜਲੰਧਰ ਫਗਵਾੜਾ ਹਾਈਵੇ 'ਤੇ ਬਣੇ ਮਸ਼ਹੂਰ ਮੈਰਿਜ ਪੈਲੇਸ ਕੈਸਲ ਦੇ ਮਾਲਕ ਨੂੰ 1.58 ਕਰੋੜ ਰੁਪਏ ਦੀ...

You cannot copy content of this page