iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਜਨਮਦਿਨ ਵਾਲੇ ਦਿਨ ਹੀ ਨੌਜਵਾਨ ਦੀ ਗਈ ਜਾਨ !!

ਜਨਮਦਿਨ ਵਾਲੇ ਦਿਨ ਹੀ ਨੌਜਵਾਨ ਦੀ ਗਈ ਜਾਨ !!

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari: ਬਟਾਲਾ ਦੇ ਸੇਖੜੀ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਜਨਮਦਿਨ ਵਾਲੇ ਹੀ ਦਿਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਸੌਰਵ ਵੋਹਰਾ ਵਜੋਂ ਹੋਈ ਹੈ। ਦਰਅਸਲ, ਸੌਰਵ ਵੋਹਰਾ ਕੁਝ ਦਿਨ ਪਹਿਲਾਂ ਹੋਏ ਝਗੜਾ ਵਿੱਚ ਗੰਭੀਰ ਜ਼ਖਮੀ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਸੀ ਜਿੱਥੇ ਅੱਜ ਇਸ ਦੀ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ 13 ਅਗਸਤ ਨੂੰ ਜਦੋਂ ਸਾਡਾ ਲੜਕਾ ਆਪਣੇ ਕੰਮ ਤੋਂ ਵਾਪਸ ਆਇਆ ਤੇ ਕੁਝ ਲੋਕਾਂ ਨੇ ਉਸ ਦੇ ਨਾਲ ਲੜਾਈ ਝਗੜਾ ਕੀਤਾ। ਇਸ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਪਹਿਲਾਂ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੋਂ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਉੱਥੇ ਉਸ ਦਾ ਇਲਾਜ ਚੱਲ ਰਿਹਾ ਪਰ ਅੱਜ ਉਸ ਨੇ ਦਮ ਤੋੜ ਦਿੱਤਾ।

ਹਸਪਤਾਲ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਨੌਜਵਾਨਾਂ ਦੀ ਲੜਾਈ ਹੋਈ ਤੇ ਦੋਵੇਂ ਧਿਰਾਂ ਦੇ ਲੋਕ ਹਸਪਤਾਲ ਦਾਖਲ ਸੀ। ਉਦੋਂ ਇਹਨਾਂ ਦੇ ਰਾਜੀਨਾਮੇ ਦੀ ਵੀ ਗੱਲ ਚੱਲ ਰਹੀ ਸੀ ਪਰ ਅੱਜ ਇਸ ਨੌਜਵਾਨ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਵੱਲੋਂ ਜੋ ਬਿਆਨ ਲਿਖਵਾਉਂਗੇ ਉਸ ਦੇ ਅਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

बेकाबू कार ने मारी बाइक को टक्कर:जर्नालिज्म स्टूडेंट व कुरियर बॉय की मौत, एक घायल, कॉलेज जा रहे थे छात्र

Buland kesari/लुधियाना में फिरोजपुर रोड के ऊपर बनी एलिवेटेड रोड पर शुक्रवार को एक भयानक हादसा हुआ। एक स्विफ्ट कार डिवाइडर से टकरा गई...

You cannot copy content of this page