HomeLatest Newsਕਾਰ ਪਾਰਕਿੰਗ ਨੂੰ ਲੈ ਕੇ ਦੋ ਗੁੱਟਾਂ 'ਚ ਝੜਪ, ਕਈ ਲੋਕ ਜ਼ਖਮੀ...

ਕਾਰ ਪਾਰਕਿੰਗ ਨੂੰ ਲੈ ਕੇ ਦੋ ਗੁੱਟਾਂ ‘ਚ ਝੜਪ, ਕਈ ਲੋਕ ਜ਼ਖਮੀ !!

Date:

iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413

National News

पंजाब में पराली जलाने का मामला पहुंचा Supreme Court

Buland kesari ;- Punjab News/Supreme Court: पंजाब (Punjab) में...

ਭਾਰਤ-ਪਾਕਿਸਤਾਨ ਸਰਹੱਦ ‘ਤੇ Retreat Ceremony ਨਾਲ ਜੁੜੀ ਅਹਿਮ ਖ਼ਬਰ ਪੜ੍ਹੋ…

Buland kesari ;- ਭਾਰਤ-ਪਾਕਿਸਤਾਨ ਸਰਹੱਦ 'ਤੇ ਦੋਵਾਂ ਦੇਸ਼ਾਂ ਵਿਚਾਲੇ...
iTree Network Solutions +91-8699235413

Buland kesari;- ਫਗਵਾੜਾ ਵਿੱਚ ਕਾਰ ਪਾਰਕਿੰਗ ਨੂੰ ਲੈ ਕੇ ਦੋ ਗੁੱਟਾਂ ਵਿੱਚ ਝੜਪ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਜਲੰਧਰ ਰੋਡ ‘ਤੇ ਸਥਿਤ ਈਸਟ ਵੁੱਡ ‘ਚ ਉਸ ਸਮੇਂ ਮਾਹੌਲ ਗਰਮਾ ਗਿਆ, ਪਾਰਕਿੰਗਜਦੋਂ ਕਾਰ ਪਾਰਕਿੰਗ ਨੂੰ ਲੈ ਕੇ ਦੋ ਪਰਿਵਾਰ ਆਹਮੋ-ਸਾਹਮਣੇ ਹੋ ਗਏ। ਫਿਲਹਾਲ ਦੋਵੇਂ ਪਰਿਵਾਰ ਇਕ ਦੂਜੇ ‘ਤੇ ਕੁੱਟਮਾਰ ਦੇ ਦੋਸ਼ ਲਗਾ ਰਹੇ ਹਨ। ਇਸ ਦੌਰਾਨ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਧਿਰ ਦੀ ਮਨਜੀਤ ਕੌਰ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ਜਾ ਰਹੀ ਸੀ ਅਤੇ ਰਸਤੇ ਵਿਚ ਈਸਟਵੁੱਡ ਕੋਲ ਰੁਕ ਗਈ। ਇਸ ਦੌਰਾਨ ਜਦੋਂ ਉਸ ਨੇ ਆਪਣੀ ਕਾਰ ਪਾਰਕਿੰਗ ਵਿੱਚ ਖੜ੍ਹੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉੱਥੇ ਮੌਜੂਦ ਇੱਕ ਹੋਰ ਪਰਿਵਾਰ ਨਾਲ ਉਸ ਦਾ ਝਗੜਾ ਹੋ ਗਿਆ। ਇਸ ਦੌਰਾਨ ਦੂਜੇ ਵਾਹਨ ‘ਚ ਆਏ ਲੋਕਾਂ ਨੇ ਗਾਲੀ-ਗਲੋਚ ਅਤੇ ਲੜਾਈ ਸ਼ੁਰੂ ਕਰ ਦਿੱਤੀ। ਦੂਜੀ ਧਿਰ ਦਾ ਦੋਸ਼ ਹੈ ਕਿ ਜਦੋਂ ਉਸ ਨੇ ਕਾਰ ਪਾਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉੱਥੇ ਪਹਿਲਾਂ ਤੋਂ ਖੜ੍ਹੇ ਇੱਕ ਵਿਅਕਤੀ ਨੇ ਉਸ ਦੀ ਕੁੱਟਮਾਰ ਕੀਤੀ। ਫਿਲਹਾਲ ਪੁਲਿਸ ਨੇ ਦੋਵਾਂ ਧਿਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

पंजाब में पराली जलाने का मामला पहुंचा Supreme Court

Buland kesari ;- Punjab News/Supreme Court: पंजाब (Punjab) में...

Ballot Box ‘ਚ ਸਿਆਹੀ ਪਾਉਣ ਦਾ ਮਾਮਲਾ, 2 ਖਿਲਾਫ ਮਾਮਲਾ ਦਰਜ

Buland kesari :- ਫ਼ਿਰੋਜ਼ਪੁਰ ਦੇ ਪਿੰਡ ਲੋਹਕੇ ਖੁਰਦ 'ਚ...

Accident ;- बच्चों से भरी School Bus के साथ बड़ा हादसा, मची हाहाकर

Buland kesari ;- Accident/ पातड़ां-खनौरी मुख्य मार्ग पर गांव...

LEAVE A REPLY

Please enter your comment!
Please enter your name here

Related News

You cannot copy content of this page