HomeLatest NewsCM Bhagwant Mann ਨੇ ਨਿਭਾਇਆ ਵਾਅਦਾ, ਹੁਣ NOC ਤੋਂ ਬਿਨ੍ਹਾਂ ਹੋਵੇਗੀ ਇਨ੍ਹਾਂ...

CM Bhagwant Mann ਨੇ ਨਿਭਾਇਆ ਵਾਅਦਾ, ਹੁਣ NOC ਤੋਂ ਬਿਨ੍ਹਾਂ ਹੋਵੇਗੀ ਇਨ੍ਹਾਂ ਪਲਾਟਾਂ ਦੀ ਰਜਿਸਟਰੀ !

Date:

iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413

National News

Ravneet Bittu ਨੂੰ ਜਾਨੋਂ ਮਾਰਨ ਦੀ ਧਮਕੀ…!

Buland kesari;-  (Threat to kill Ravneet Bittu) ਕੇਂਦਰੀ ਰੇਲ...

Accident : ਬੱਸ ਅਤੇ ਟਰੱਕ ਦੀ ਟੱਕਰ ‘ਚ 5 ਦੀ ਮੌਤ, 14 ਜ਼ਖਮੀ

Buland kesari;- (accident: 5 killed, 14 ) ਮਹਾਰਾਸ਼ਟਰ ਦੇ...
iTree Network Solutions +91-8699235413

Buland kesari;-ਪੰਜਾਬ ਵਿੱਚ ਨਾਜਾਇਜ਼ ਰੂਪ ਨਾਲ ਬਣੀਆਂ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲੇ ਲੋਕਾਂ ਨੂੰ ਰਜਿਸਟਰੀ ਕਰਵਾਉਣ ਸਮੇਂ ਆ ਰਹੀ ਸਮੱਸਿਆ ਦਾ ਹੱਲ ਕਰਨ ਦਾ ਵਾਅਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰਾ ਕਰ ਦਿੱਤਾ ਹੈ। NOCਜਿਸ ਦੇ ਤਹਿਤ ਨਾਜਾਇਜ਼ ਕਾਲੋਨੀਆਂ ਵਿੱਚ ਸਥਿਤ 500 ਗਜ਼ ਦੇ ਪਲਾਟ ਦੀ ਰਜਿਸਟਰੀ NOC ਤੋਂ ਬਿਨ੍ਹਾਂ ਹੋਵੇਗੀ। ਇਸਦੇ ਲਈ ਬਿੱਲ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿੱਚ ਪੇਸ਼ ਹੋਵੇਗਾ। ਇਸ ਸਬੰਧੀ ਬਣਾਏ ਗਏ ਪ੍ਰਸਤਾਵ ਦੇ ਮੁਤਾਬਕ ਲੋਕਾਂ ਨੂੰ ਰਾਹਤ ਦੇਣ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ ਵਿਚ ਸੋਧ ਕੀਤੀ ਜਾਵੇਗੀ ।

ਮੌਜੂਦਾ ਸਮੇਂ ਦੌਰਾਨ ਨਾਜਾਇਜ਼ ਕਾਲੋਨੀਆਂ ਵਿੱਚ ਸਥਿਤ ਪਲਾਟ ਦੀ ਰਜਿਸਟਰੀ ਕਰਵਾਉਣ ਲਈ NOC ਲੈਣਾ ਲਾਜਮੀ ਹੈ, ਜਿਸ ਦੇ ਲਈ ਮਾਰਚ 2018 ਤੋਂ ਪਹਿਲਾਂ ਦੀ ਰਜਿਸਟਰੀ, ਐਗਰੀਮੈਂਟ ਜਾਂ ਪਾਵਰ ਆਫ ਅਟਾਰਨੀ ਹੋਣੀ ਚਾਹੀਦੀ ਹੈ। ਪਰ ਜਿਨ੍ਹਾਂ ਲੋਕਾਂ ਕੋਲ 2018 ਤੋਂ ਪਹਿਲਾਂ ਪ੍ਰਾਪਰਟੀ ਦੀ ਸੇਲ-ਪ੍ਰਚੇਜ਼ ਸਬੰਧੀ ਕੋਈ ਦਸਤਾਵੇਜ਼ ਨਹੀਂ ਹਨ ਉਨ੍ਹਾਂ ਲੋਕਾਂ ਦੇ ਪਲਾਟ ਦੀ ਰਜਿਸਟਰੀ NOC ਤੋਂ ਬਿਨ੍ਹਾਂ ਨਹੀਂ ਹੋ ਰਹੀ ਹੈ।

ਦੱਸ ਦੇਈਏ ਕਿ ਜੇ ਇਹ ਬਿੱਲ ਲਾਗੂ ਹੋ ਜਾਂਦਾ ਹੈ ਤਾਂ 500 ਗਜ ਤੱਕ ਦੇ ਪਲਾਟ ਖਰੀਦਣ ਵਾਲਿਆ ਲਈ ਇਹ ਵੱਡੀ ਰਾਹਤ ਹੋਵੇਗੀ। ਨਾਜਾਇਜ਼ ਕਾਲੋਨੀਆਂ ਵਿੱਚ ਸਥਿਤ 500 ਗਜ਼ ਤੱਕ ਦੇ ਪਲਾਟ ਦੀ ਰਜਿਸਟਰੀ ਲਈ NOC ਦੀ ਲੋੜ ਨਹੀਂ ਹੋਵੇਗੀ।

iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

Gas Cylinder ਬੁੱਕ ਕਰਵਾਉਣ ਤੋਂ ਪਹਿਲਾਂ ਪੜ੍ਹੋ ਇਹ ਖਬਰ

Buland kesari;- (before booking Gas Cylinder) ਜੇਕਰ ਤੁਸੀਂ ਵੀ...

ਇਸ ਸ਼ਹਿਰ ‘ਚ Blackout ਦਾ ਖ਼ਤਰਾ

Buland kesari ;- ਜਲੰਧਰ (Danger of blackout in this...

NTPC ਗ੍ਰੀਨ ਐਨਰਜੀ ਲਿਆਏਗੀ 10,000 ਕਰੋੜ ਦਾ IPO

Buland kesari;- (NTPC Green Energy will launch IPO) ਭਾਰਤੀ...

LEAVE A REPLY

Please enter your comment!
Please enter your name here

Related News

Gas Cylinder ਬੁੱਕ ਕਰਵਾਉਣ ਤੋਂ ਪਹਿਲਾਂ ਪੜ੍ਹੋ ਇਹ ਖਬਰ

Buland kesari;- (before booking Gas Cylinder) ਜੇਕਰ ਤੁਸੀਂ ਵੀ Gas Cylinder ਦੀ ਆਨਲਾਈਨ ਬੁਕਿੰਗ ਲਈ ਗੂਗਲ ਤੋਂ ਨੰਬਰ ਲੈਂਦੇ ਹੋ ਤਾਂ ਹੋ ਜਾਓ ਸਾਵਧਾਨ।...

You cannot copy content of this page