iTree Network Solutions +91-8699235413
iTree Network Solutions +91-8699235413
iTree Network Solutions +91-8699235413
Homecityਲੜਕੀ ਨਾਲ ਹੋਏ ਜਬਰ ਜਨਾਹ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ...

ਲੜਕੀ ਨਾਲ ਹੋਏ ਜਬਰ ਜਨਾਹ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ ਵੱਡਾ ਐਕਸ਼ਨ! ਜਲੰਧਰ ਪੁਲਿਸ ਕਮਿਸ਼ਨਰ ਨੂੰ ਦਿੱਤੀਆਂ ਹਿਦਾਇਤਾਂ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

Buland kesari;- (women’s commission) ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮੀਡੀਆ ਵਿੱਚ ਪ੍ਰਕਾਸ਼ਿਤ ਹੋ ਰਹੀਆਂ ਖਬਰਾਂ ਜਿਸ ਵਿੱਚ ਡਾਕ ਵਿਭਾਗ ਵਿੱਚ ਕੰਮ ਕਰਦੀ 20 ਸਾਲਾ ਲੜਕੀ ਜਦੋਂ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਨਹੀਂ ਆਈ ਤਾਂ ਉਸਦੇ ਪਰਿਵਾਰ ਵੱਲੋਂ ਕਾਫੀ ਲੱਭਣ ਤੇ ਉਸਦਾ ਕੁਝ ਪਤਾ ਨਾ ਲੱਗਾ।ਲੜਕੀ ਅਗਲੇ ਦਿਨ ਇਹ ਲੜਕੀ ਦਿੱਲੀ ਦੇ ਨੇੜਲੇ ਇਲਾਕੇ ਵਿੱਚ ਪੁਲਿਸ ਨੂੰ ਬੇਸੁੱਧ ਹਾਲਤ ਵਿੱਚ ਮਿਲੀ। ਇਸ ਲੜਕੀ ਨੂੰ ਬਾਅਦ ਵਿੱਚ ਉਸ ਦੇ ਪਰਿਵਾਰ ਨੇ ਪੁਲਿਸ ਦੀ ਸਹਾਇਤਾ ਨਾਲ ਜਲੰਧਰ ਵਿੱਚ ਆਪਣੇ ਘਰ ਲਿਆਉਂਦਾ। ਇਸ ਘਟਨਾ ਦੌਰਾਨ ਇਸ ਲੜਕੀ ਕੁਕਰਮ ਹੋਇਆ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਗਿੱਲ ਵੱਲੋਂ ਮੀਡੀਆ ਵਿੱਚ ਪ੍ਰਕਾਸ਼ਿਤ ਹੋਈ ਇਸ ਖਬਰ ਦਾ ਗੰਭੀਰ ਨੋਟਿਸ ਲਿਆ ਅਤੇ ਪੁਲਿਸ ਨੂੰ ਇਸ ਮਾਮਲੇ ਤੇ ਸਖਤ ਕਾਰਵਾਈ ਕਰਨ ਸਬੰਧੀ ਨੋਟਿਸ ਜਾਰੀ ਕੀਤਾ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੀੜਿਤ ਲੜਕੀ ਦੇ ਪਰਿਵਾਰ ਨਾਲ ਗੱਲ ਵੀ ਕੀਤੀ ਅਤੇ ਉਹਨਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨੋਟਿਸ ਜਾਰੀ ਕਰਨ ਉਪਰੰਤ ਜਲੰਧਰ ਦੀ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕੀਤੀ ਗਈ ਅਤੇ ਇਸ ਸਬੰਧੀ ਦੋਸ਼ੀ ਬਲਵਿੰਦਰ ਸਿੰਘ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ।

ਸ਼੍ਰੀਮਤੀ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਕਿਸੇ ਵੀ ਮਹਿਲਾ ਵਿਰੁੱਧ ਜੁਰਮ ਬਰਦਾਸ਼ਤ ਨਹੀਂ ਕਰੇਗੀ। ਉਹਨਾਂ ਕਿਹਾ ਕਿ ਮਾਨ ਸਰਕਾਰ ਹਰ ਮਹਿਲਾ ਨੂੰ ਬਣਦਾ ਸਨਮਾਨ ਦੇਣ ਲਈ ਬਹੁਤ ਵਚਨਬੱਧ ਹੈ।

may you might also like;-Jalandhar : रेलवे स्टेशन पर GRP की बड़ी कार्रवाई, अवैध रूप से लाया जा लाखों को Gold 

iTree Network Solutions +91-8699235413
iTree Network Solutions +91-8699235413

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

भाई रणजीत सिंह ढडरियां वालों को कोर्ट में तलब करने के जारी हुए निर्देश

पटियाला : फतेहगढ़ साहिब की अदालत से मानहानि मामले में...

LEAVE A REPLY

Please enter your comment!
Please enter your name here

Related News

महिला आरोपी को छोड़ने की अफवाह पर हंगामा:जगराओं थाना सदर में परिजनों व ग्रामीणों का धरना, हत्या के आरोपियों की गिरफ्तारी की मांग

Buland kesari/जगराओं के थाना सदर में उस समय हंगामा हो गया जब गांव बीड गगड़ा निवासी गुरप्रीत सिंह की हत्या के मामले में न्याय...

You cannot copy content of this page