iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413
HomecityHeart-wrenching accident,B'day ਤੋਂ ਅਗਲੇ ਹੀ ਦਿਨ ਪੁਲਿਸ ਮੁਲਾਜ਼ਮ ਨੂੰ ਘਸੀਟਿਆ ਮੌਤ ਦੇ...

Heart-wrenching accident,B’day ਤੋਂ ਅਗਲੇ ਹੀ ਦਿਨ ਪੁਲਿਸ ਮੁਲਾਜ਼ਮ ਨੂੰ ਘਸੀਟਿਆ ਮੌਤ ਦੇ ਘਾਟ |

Date:

National News

Accident : ਬੱਸ ਅਤੇ ਟਰੱਕ ਦੀ ਟੱਕਰ ‘ਚ 5 ਦੀ ਮੌਤ, 14 ਜ਼ਖਮੀ

Buland kesari;- (accident: 5 killed, 14 ) ਮਹਾਰਾਸ਼ਟਰ ਦੇ...

NTPC ਗ੍ਰੀਨ ਐਨਰਜੀ ਲਿਆਏਗੀ 10,000 ਕਰੋੜ ਦਾ IPO

Buland kesari;- (NTPC Green Energy will launch IPO) ਭਾਰਤੀ...
iTree Network Solutions +91-8699235413

Buland kesari;-(Heart-wrenching accident) patiala ਖਮਾਣੋਂ ਨੇੜਲੇ ਪਿੰਡ ਨੌਗਾਵਾਂ ਨੇੜੇ ਇੱਕ ਭਿਆਨਕ ਸੜਕ ਹਾਦਸੇ ਦੀ ਦੁਖਦ ਖ਼ਬਰ ਆ ਰਹੀ ਹੈ। ਸੜਕ ਹਾਦਸੇ ਵਿੱਚ ਇੱਕ ਪੁਲਿਸ ਕਾਂਸਟੇਬਲ ਦੀ ਮੌਤ ਹੋਣ ਦੀ ਖ਼ਬਰ ਹੈ। accidentaccident in patiala ਪੁਲੀਸ ਸੂਤਰਾਂ ਅਨੁਸਾਰ ਥਾਣਾ ਖਮਾਣੋਂ ਵਿੱਚ ਤਾਇਨਾਤ ਹੌਲਦਾਰ ਜਸਪ੍ਰੀਤ ਸਿੰਘ ਮੂਲ ਰੂਪ ਵਿੱਚ ਬਠਿੰਡਾ ਦਾ ਰਹਿਣ ਵਾਲਾ ਹੈ ਅਤੇ ਖਮਾਣੋਂ ਨੇੜੇ ਇੱਕ ਢਾਬੇ ਦੇ ਮਾਲਕਾਂ ਕੋਲ ਗੰਨਮੈਨ ਵਜੋਂ ਕੰਮ ਕਰਦਾ ਸੀ।

accident;-ਜਸਪ੍ਰੀਤ ਸਿੰਘ ਨੇ ਬੀਤੀ ਰਾਤ ਆਪਣਾ ਜਨਮ ਦਿਨ ਮਨਾਇਆ ਸੀ ਅਤੇ ਅਗਲੇ ਦਿਨ ਸੜਕ ਹਾਦਸੇ ਵਿੱਚ ਉਸਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ ਆਪਣੇ ਮੋਟਰਸਾਈਕਲ ‘ਤੇ ਫਤਿਹਗੜ੍ਹ ਸਾਹਿਬ ਨੂੰ ਜਾ ਰਿਹਾ ਸੀ। ਇਸ ਦੌਰਾਨ ਜਿਵੇਂ ਹੀ ਉਹ ਪਿੰਡ ਨੌਗਾਵਾਂ ਕੋਲ ਪਹੁੰਚਿਆ ਤਾਂ ਸੜਕ ‘ਤੇ ਬਿਨਾਂ ਇੰਡੀਕੇਟਰ ਅਤੇ ਲਾਈਟਾਂ ਵਾਲਾ ਇੱਕ ਟਰੱਕ ਖੜ੍ਹਾ ਸੀ, ਜਿਸ ਦੇ ਪਿੱਛੇ ਤੋਂ ਜਸਪ੍ਰੀਤ ਸਿੰਘ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ।

acccident;- ਇਸ ਭਿਆਨਕ ਟੱਕਰ ਦੌਰਾਨ ਜਸਪ੍ਰੀਤ ਸਿੰਘ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਫਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਹਾਇਕ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

also read ;- *Sports update;महिला एशिया कप; इंडिया vs श्री लंका छठी बार फाइनल में आमने-सामने *

 

iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page