iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest NewsAccident ;- 2 ਭੈਣਾਂ ਦੇ ਇਕਲੋਤੇ ਭਰਾ ਨਾਲ ਵਾਪਰੀ ਅਣਹੋਣੀ, ਨੌਜਵਾਨ ਦੀ...

Accident ;- 2 ਭੈਣਾਂ ਦੇ ਇਕਲੋਤੇ ਭਰਾ ਨਾਲ ਵਾਪਰੀ ਅਣਹੋਣੀ, ਨੌਜਵਾਨ ਦੀ ਮੌਤ ਤੋਂ ਬਾਅਦ ਟੁੱਟਿਆ ਪਰੀਵਾਰ ‘ਤੇ ਦੁੱਖਾਂ ਦਾ ਪਹਾੜ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari;- (Accident young man died due to tractor-trolley collision) ਮਮਦੋਟ ਦੇ ਨਜ਼ਦੀਕੀ ਪਿੰਡ ਤਰ੍ਹਾਂ ਵਾਲਾ ਵਿਖੇ ਅੱਜ ਸਵੇਰੇ ਤੜਕੇ ਕਰੀਬ ਸਾਢੇ 4 ਵਜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ।Accidentaccident news;-ਇੱਥੇ ਰੇਤਾ ਨਾਲ ਭਰੀ ਟ੍ਰੈਕਟਰ-ਟਰਾਲੀ ਦੀ ਮੋਟਰਸਾਈਕਲ ਸਵਾਰਾਂ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਟੱਕਰ ਕਾਰਨ ਮੋਟਰਸਾਈਕਲ ‘ਤੇ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ ਦੂਜੇ ਨੌਜਵਾਨ ਦੇ ਗੰਭੀਰ ਸੱਟਾਂ ਲੱਗੀਆਂ ਹਨ।

accident news; ਜਾਣਕਾਰੀ ਮੁਤਾਬਕ ਕਰਨਬੀਰ ਸਿੰਘ ਪੁੱਤਰ ਸੁੱਖਾ ਸਿੰਘ ਆਪਣੇ ਦੋਸਤ ਕਰਮਜੀਤ ਪੁੱਤਰ ਲਖਵਿੰਦਰ ਸਿੰਘ ਨਾਲ ਸਵੇਰੇ ਤੜਕੇ ਨੇੜਲੇ ਪਿੰਡ ਛਾਂਗਾ ਖੁਰਦ ਵਿਖੇ ਗੁਰਦੁਆਰਾ ਨਾਨਕਸਰ ਠਾਠ ਤੋਂ ਸੰਪਟ ਪਾਠ ‘ਚ ਹਾਜ਼ਰੀ ਭਰ ਕੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਰੇਤਾ ਦੀ ਟਰਾਲੀ ਨਾਲ ਨੌਜਵਾਨਾਂ ਦੇ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਹੋ ਗਈ ਜਿਸ ਵਿੱਚ ਕਰਨਬੀਰ (19) ਪੁੱਤਰ ਸੁੱਖਾ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਸ ਦਰਦਨਾਕ ਹਾਦਸੇ ਵਿੱਚ ਕਰਨਬੀਰ ਦੇ ਨਾਲ ਬੈਠਾ ਉਸ ਦਾ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਲੋਕਾਂ ਦੀ ਸਹਾਇਤਾ ਦੇ ਨਾਲ ਜ਼ਖਮੀ ਨੌਜਵਾਨ ਨੂੰ ਮਮਦੋਟ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ 19 ਸਾਲਾ ਨੌਜਵਾਨ ਕਰਨਬੀਰ ਸਿੰਘ ਦੋ ਭੈਣਾਂ ਦਾ ਇਕਲੌਤਾ ਅਤੇ ਛੋਟਾ ਭਰਾ ਸੀ।

ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਇਲਾਕੇ ਦੇ ਅੰਦਰ ਅਕਸਰ ਹੀ ਤੜਕੇ ਰੇਤਾ ਦੀ ਨਜਾਇਜ਼ ਢੋਆ-ਢੁਆਈ ਹੁੰਦੀ ਹੈ ਜਿਸ ਦੇ ਚਲਦਿਆਂ ਅੱਜ ਇੱਕ ਨੌਜਵਾਨ ਨੂੰ ਆਪਣੀ ਜਾਣ ਤੋਂ ਹੱਥ ਧੋਣਾ ਪਿਆ। ਉਹਨਾਂ ਦੱਸਿਆ ਕਿ ਨਜਾਇਜ਼ ਰੇਤਾ ਦੀ ਖੁਦਾਈ ਕਰਨ ਵਾਲਿਆਂ ਨੇ ਟ੍ਰੈਕਟਰ-ਟਰਾਲੀ ਦੀਆਂ ਲਾਈਟਾਂ ਨਹੀਂ ਜਗਾਈਆਂ ਹੋਈਆਂ ਸਨ, ਜਿਸ ਕਾਰਨ ਸਾਹਮਣੇ ਆਉਂਦੇ ਟ੍ਰੈਕਟਰ-ਟਰਾਲੀ ਦਾ ਪਤਾ ਨਹੀਂ ਲੱਗਿਆ ਅਤੇ ਇਹ ਅਣਹੋਣੀ ਵਾਪਰ ਗਈ। ਲੋਕਾਂ ਨੇ ਨਜਾਇਜ਼ ਰੂਪ ਵਿੱਚ ਰੇਤਾ ਦੀ ਖੁਦਾਈ ਕਰਨ ਵਾਲੇ ਟ੍ਰੈਕਟਰ-ਟਰਾਲੀਆਂ ਚਾਲਕਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਹੈ।

 

iTree Network Solutions +91-8699235413
iTree Network Solutions +91-8699235413

read also ;- Delhi ਤੋਂ ਬਾਅਦ ਹੁਣ ਸੂਬੇ ‘ਚ Mpox ਦਾ ਸ਼ੱਕੀ ਮਰੀਜ਼ ਮਿਲਿਆ, ਸੈਂਪਲ ਜਾਂਚ ਲਈ ਭੇਜੇ

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

iTree Network Solutions +91-8699235413

Punjab News

LEAVE A REPLY

Please enter your comment!
Please enter your name here

Related News

लुधियाना में युवक की नशे से मौत:एक साल पहले भाई की हादसे में गई थी जान, परिजन बोले- नशे ने पूरा परिवार तबाह किया

Buland kesari/पंजाब सरकार द्वारा नशों के खिलाफ अभियान चलाए जाने के बावजूद युवा नशे की चपेट में आ रहे हैं। लुधियाना के कूमकलां थाना...

You cannot copy content of this page