iTree Network Solutions +91-8699235413
iTree Network Solutions +91-8699235413
iTree Network Solutions +91-8699235413
HomecityLightning Strike ਕਾਰਨ ਵੱਡਾ ਹਾਦਸਾ, ਸਕੂਲੀ ਬੱਚਿਆਂ 'ਤੇ ਡਿੱਗੀ ਬਿਜਲੀ, 8 ਦੀ...

Lightning Strike ਕਾਰਨ ਵੱਡਾ ਹਾਦਸਾ, ਸਕੂਲੀ ਬੱਚਿਆਂ ‘ਤੇ ਡਿੱਗੀ ਬਿਜਲੀ, 8 ਦੀ ਮੌਤ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- (Lightning Strike) ਛੱਤੀਸਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ  ਦੱਸਿਆ ਜਾ ਰਿਹਾ ਹੈ ਕਿ ਛੱਤੀਸਗੜ੍ਹ ਦੇ ਰਾਜਨੰਦਗਾਓਂ ਜ਼ਿਲੇ ‘ਚ ਸੋਮਵਾਰ ਨੂੰ ਅਸਮਾਨ ਤੋਂ ਬਿਜਲੀ ਡਿੱਗਣ ਕਾਰਨ ਸਕੂਲੀ ਬੱਚਿਆਂ ਸਮੇਤ 8 ਲੋਕਾਂ ਦੀ ਮੌਤ ਹੋ ਗਈ।Lightning

ਉੱਥੇ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ। ਰਾਜਨੰਦਗਾਓਂ ਜ਼ਿਲੇ ਦੇ ਪੁਲਸ ਸੁਪਰਡੈਂਟ ਮੋਹਿਤ ਗਰਗ ਨੇ ਦੱਸਿਆ ਕਿ ਜ਼ਿਲੇ ਦੇ ਸੋਮਨੀ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਜੋਰਾਤਰਾਈ ‘ਚ ਬਿਜਲੀ ਡਿੱਗਣ ਕਾਰਨ ਕੁਝ ਸਕੂਲੀ ਬੱਚਿਆਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ।

ਇਸ ਵਿੱਚ 5 ਬੱਚੇ ਸ਼ਾਮਲ ਹਨ

Lightning Strike ਜ਼ਖਮੀ ਵਿਅਕਤੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇੱਥੇ ਬਿਜਲੀ ਡਿੱਗਣ ਕਾਰਨ 8 ਲੋਕਾਂ ਦੀ ਇੱਕੋ ਸਮੇਂ ਮੌਤ ਹੋ ਗਈ। ਇਸ ਵਿੱਚ 5 ਬੱਚੇ ਸ਼ਾਮਲ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਲੋਕ ਜ਼ਖਮੀ ਵੀ ਹੋਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ।

also read ;- Diljit Dosanjh ਦੇ ਲਾਈਵ ਸ਼ੋਅ ‘ਚ ਫੈਨ ਨੇ ਕੀਤਾ ਅਨੋਖਾ ਕੰਮ

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

सड़क हादसे में स्कूटी सवार व्यक्ति की मौत:फिल्लौर का रहने वाला था; खड़े ट्रक से टकराई एक्टिवा

Buland kesari/जालंधर के गोराया से फगवाड़ा हाईवे पर देर रात एक भीषण सड़क हादसे में एक व्यक्ति की मौत हो गई। यहां सड़क किनारे...

You cannot copy content of this page