HomecityGovernment primary ਸਕੂਲਾਂ ਦੇ 72 ਅਧਿਆਪਕ ਸਿਖਲਾਈ ਲਈ ਫਿਨਲੈਂਡ ਜਾਣਗੇ

Government primary ਸਕੂਲਾਂ ਦੇ 72 ਅਧਿਆਪਕ ਸਿਖਲਾਈ ਲਈ ਫਿਨਲੈਂਡ ਜਾਣਗੇ

Date:

iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413

National News

Italy: ਰੋਮ ’ਚ ਭਾਰਤੀ ਅੰਬੈਸੀ ਦੀ ਨਵੀਂ ਇਮਾਰਤ ਦਾ ਕੀਤਾ ਗਿਆ ਉਦਘਾਟਨ

Buland kesari - ਪ੍ਰਵਾਸੀ ਭਾਰਤੀ ਆਪਣੀ ਮਾਂ ਭੂਮੀ ਭਾਰਤ...

Shocking! सहेली के “इश्क” में पागल महिला ने किया कांड !!

Buland kesari ;- उपमंडल तलवंडी साबो के गांव गतवाली...
iTree Network Solutions +91-8699235413

Buland kesari ;- (Government primary school ) ਪੰਜਾਬ ਦੇ Government primary ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦੇਣ ਦੇ ਉਦੇਸ਼ ਨਾਲ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਵਿੱਚ ਭੇਜਣ ਦਾ ਫੈਸਲਾ ਕੀਤਾ ਗਿਆ ਹੈ। government

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦੇਣ ਦਾ ਫੈਸਲਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ। ਇਹ ਸਿਖਲਾਈ ਤਿੰਨ ਹਫ਼ਤਿਆਂ ਲਈ ਹੋਵੇਗੀ।

Government primary school ;- ਸ੍ਰੀ ਬੈਂਸ ਨੇ ਕਿਹਾ ਕਿ ਫਰਵਰੀ 2023 ਤੋਂ, ਕੁੱਲ 198 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਦੀਆਂ ਦੋ ਸੰਸਥਾਵਾਂ – ਪ੍ਰਿੰਸੀਪਲ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ ਸਿੰਗਾਪੁਰ ਇੰਟਰਨੈਸ਼ਨਲ ਵਿੱਚ ਲੀਡਰਸ਼ਿਪ ਵਿਕਾਸ ਪ੍ਰੋਗਰਾਮਾਂ ਵਿੱਚ ਸਿਖਲਾਈ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਆਈਆਈਐਮ ਅਹਿਮਦਾਬਾਦ ਵਿਖੇ 100 ਹੈੱਡਮਾਸਟਰਾਂ ਨੂੰ ਲੀਡਰਸ਼ਿਪ, ਸਕੂਲ ਪ੍ਰਬੰਧਨ, ਏਆਈ ਅਤੇ ਸਿੱਖਿਆ ਵਿਭਾਗ ਵਿੱਚ ਭਾਗੀਦਾਰੀ ਨਾਲ ਸਬੰਧਤ ਸਿਖਲਾਈ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿਖਲਾਈ ਲਈ ਚਾਹਵਾਨ ਅਧਿਆਪਕ ਅੱਜ 24 ਸਤੰਬਰ 2024 ਤੋਂ ਆਨਲਾਈਨ ਅਪਲਾਈ ਕਰ ਸਕਦੇ ਹਨ।

ਸਿਖਲਾਈ ਸਬੰਧੀ ਸਾਰੀ ਜਾਣਕਾਰੀ ਵਿਭਾਗ ਦੀ ਵੈੱਬਸਾਈਟ “ਈ-ਪੰਜਾਬ ਪੋਰਟਲ” ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਜਿਹੜੇ ਅਧਿਆਪਕ ਇਸ ਟਰੇਨਿੰਗ ‘ਤੇ ਜਾਣ ਲਈ ਅਪਲਾਈ ਕਰਨਗੇ, ਉਨ੍ਹਾਂ ਦੇ ਪੜ੍ਹਾਉਣ ਦੇ ਢੰਗ ਦੀ ਪੁਸ਼ਟੀ ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੀ ਕੀਤੀ ਜਾਵੇਗੀ ਅਤੇ ਜਿਨ੍ਹਾਂ ਨੇ ਉਨ੍ਹਾਂ ਤੋਂ ਪਹਿਲਾਂ ਸਿੱਖਿਆ ਪ੍ਰਾਪਤ ਕੀਤੀ ਹੈ ਜਾਂ ਜੋ ਇਸ ਸਮੇਂ ਸਿੱਖਿਆ ਪ੍ਰਾਪਤ ਕਰ ਰਹੇ ਹਨ।

also read ;- Delhi ਤੋਂ ਬਾਅਦ ਹੁਣ ਸੂਬੇ ‘ਚ Mpox ਦਾ ਸ਼ੱਕੀ ਮਰੀਜ਼ ਮਿਲਿਆ, ਸੈਂਪਲ ਜਾਂਚ ਲਈ ਭੇਜੇ

iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

Bomb Threat: पंजाब पुलिस मुख्यालय को बम से उड़ाने की धमकी, हेडक्वार्टर की सुरक्षा बढ़ाई, एजेंसियां अलर्ट

 latest की धमकी मिली है। इसकी सूचना मिलते ही चंडीगढ़ पुलिस अलर्ट हो गई है। वीरवार सुबह यूटी पुलिस ने मुख्यालय में पहुंचकर जांच-पड़ताल शुरू...

You cannot copy content of this page