iTree Network Solutions +91-8699235413
iTree Network Solutions +91-8699235413
iTree Network Solutions +91-8699235413
HomecityKhanauri Border 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ

Khanauri Border ‘ਤੇ ਕਿਸਾਨ ਨੇ ਕੀਤੀ ਖੁਦਕੁਸ਼ੀ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- Farmers Protest: ( Farmer commits suicide at Khanauri Border ) ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।

Khanauri Border ‘ਤੇ ਇੱਕ ਕਿਸਾਨ ਵੱਲੋਂ ਖੁਦਕੁਸ਼ੀ ਕਰਨ ਦੀ ਖ਼ਬਰ ਹੈ।ਪ੍ਰਾਪਤ ਜਾਣਕਾਰੀ ਅਨੁਸਾਰ 55 ਸਾਲਾ ਗੁਰਮੀਤ ਸਿੰਘ ਨੇ ਫਾਹਾ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਮੀਤ ਸਿੰਘ ਨੇ ਟਰਾਲੀ ਨਾਲ ਰੱਸੀ ਬੰਨ੍ਹ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

Khanauri

ਮ੍ਰਿਤਕ ਕਿਸਾਨ ਮਾਨਸਾ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਉਹ ਅੰਦੋਲਨ ਦੇ ਪਹਿਲੇ ਦਿਨ ਤੋਂ ਹੀ ਮੋਰਚੇ ‘ਤੇ ਸਨ। ਦੱਸਿਆ ਜਾ ਰਿਹਾ ਹੈ ਕਿ ਗੁਰਮੀਤ ਸਿੰਘ ਕਰਜ਼ੇ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਜਿਸ ਕਾਰਨ ਉਸ ਨੇ ਇਹ ਖੌਫਨਾਕ ਕਦਮ ਚੁੱਕਿਆ ਹੈ। also read;- Atishi ਬਣੀ ਦਿੱਲੀ ਦੀ ਸਭ ਤੋਂ ਛੋਟੀ ਉਮਰ ਦੇ ਮੁੱਖ ਮੰਤਰੀ, 5 ਕੈਬਨਿਟ ਮੰਤਰੀਆਂ ਨੇ ਵੀ ਚੁੱਕੀ ਸਹੁੰ

 

iTree Network Solutions +91-8699235413
iTree Network Solutions +91-8699235413

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

पुलिस बनकर लूटपाट करने वाले गिरोह का भंडाफोड़:4 आरोपी गिरफ्तार, खाकी पगड़ी और पुलिसिया जूतों में करते थे वारदात

Buland kesari/जालंधर की थाना नई बारादरी पुलिस ने एक ऐसे शातिर गैंग को गिरफ्तार किया है जो फर्जी पुलिसकर्मी बनकर शहर में लूटपाट की...

You cannot copy content of this page