HomecityWomen Commission की अध्यक्ष ने Law University में पहुंचकर कही यह बात

Women Commission की अध्यक्ष ने Law University में पहुंचकर कही यह बात

Date:

iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413

National News

iTree Network Solutions +91-8699235413

Buland kesari ;- (Visit of Law University by Chairperson of Women Commission) ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (ਆਰਜੀਐਨਯੂਐਲ) ਪਟਿਆਲਾ ਵਿੱਚ ਵਾਈਸ ਚਾਂਸਲਰ ਅਤੇ ਵਿਦਿਆਰਥਣਾਂ ਵਿਚਾਲੇ ਚੱਲ ਰਿਹਾ ਵਿਵਾਦ ਭਖਦਾ ਜਾ ਰਿਹਾ ਹੈ। ਜਿਥੇ ਸੂਬੇ ਦੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਯੂਨੀਵਰਸਿਟੀ ਦੇ ਰਜਿਸਟਰਾਰ ਤੋਂ ਰਿਪੋਰਟ ਤਲਬ ਕਰ ਲਈ ਹੈ, ਉਥੇ ਹੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਪੁੱਜੇ।Visit of Law University by Chairperson of Women Commission

ਚੇਅਰਪਰਸਨ ਨੇ ਕਿਹਾ ਕਿ ਇੱਕ ਕਮੇਟੀ ਬਣਾਈ ਜਾਵੇਗੀ ਜੋ ਮਾਮਲੇ ਦੀ ਜਾਂਚ ਕਰੇਗੀ। ਵਿਦਿਆਰਥੀ ਆਪਣੇ ਨੁਮਾਇੰਦੇ ਚੁਣਨਗੇ ਅਤੇ ਅਸੀਂ ਦੋਹਾਂ ਪੱਖਾਂ ਨੂੰ ਸੁਣਾਂਗੇ, ਉਸ ਤੋਂ ਬਾਅਦ ਫੈਸਲਾ ਲਵਾਂਗੇ। ਦੋਵੇਂ ਧਿਰਾਂ ਆਪਣੀ ਗੱਲ ਰੱਖਣਗੀਆਂ। ਵਿਦਿਆਰਥੀਆਂ ਨੂੰ ਵਿਰੋਧ ਕਰਨ ਦਾ ਹੱਕ ਹੈ। ਧਰਨਾ ਜਾਰੀ ਰਹੇਗਾ।

Visit of Law University by Chairperson of Women Commission

ਉਨ੍ਹਾਂ ਦੀਆਂ ਦਰਪੇਸ਼ ਮੁਸ਼ਕਲਾਂ ਸੁਣੀਆਂ ਅਤੇ ਖਾਸ ਕਰਕੇ ਘਟਨਾ ਨਾਲ ਸਬੰਧਤ ਲੜਕੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਵੀਸੀ ਵੱਲੋਂ ਲੜਕੀਆਂ ਨੂੰ ਕੱਪੜਿਆਂ ਸਬੰਧੀ ਟਿੱਪਣੀਆਂ ਕਰਨੀਆਂ ਬਹੁਤ ਹੀ ਮੰਦਭਾਗੀ ਗੱਲ ਹੈ l ਮੈਂ ਇਸ ਘਟਨਾ ਦੀ ਜ਼ੋਰਦਾਰ ਨਿੰਦਾ ਕਰਦੀ ਹਾਂ ਕਿ ਵੀਸੀ ਨੂੰ ਲੜਕੀਆਂ ਨਾਲ ਜਿਹਾ ਵਰਤਾਓ ਨਹੀਂ ਕਰਨਾ ਚਾਹੀਦਾ ਸੀ।

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਕਿਹਾ ਕਿ ਉਕਤ ਘਟਨਾ ਨੂੰ ਲੈ ਕੇ ਇੱਕ ਇਨਕੁਇਰੀ ਕਮੇਟੀ ਬੈਠੇਗੀ ਜੋ ਘਟਨਾ ਦੀ ਜਾਂਚ ਕਰੇਗੀ l ਬਾਅਦ ਵਿੱਚ ਚੇਅਰਮੈਨ ਯੂਨੀਵਰਸਿਟੀ ਦੇ ਉਪ ਕੁਲਪਤੀ ਜੈ ਸ਼ੰਕਰ ਸਿੰਘ ਨੂੰ ਉਹਨਾਂ ਦੇ ਘਰ ਮਿਲਣ ਚਲੇ ਗਏ ਤਾਂ ਜੋ ਉਕਤ ਮਾਮਲਾ ਵਿਸਥਾਰਪੂਰਵਕ ਜਾਣਿਆ ਜਾ ਸਕੇ l ਅੱਜ ਧਰਨਾ ਚੌਥੇ ਦਿਨ ਵਿੱਚ ਦਾਖਲ ਹੋ ਗਿਆ l

( Women Commission ) ਵਿਵਾਦ ਐਤਵਾਰ ਦੁਪਹਿਰ ਨੂੰ ਉਦੋਂ ਸ਼ੁਰੂ ਹੋਇਆ, ਜਦੋਂ ਉਪ ਕੁਲਪਤੀ ਨੇ ਅਚਾਨਕ ਗਰਲਜ਼ ਹੋਸਟਲ ਦੀ ਚੈਕਿੰਗ ਕੀਤੀ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਉਨ੍ਹਾਂ ਦੇ ਨਾਲ ਕੋਈ ਮਹਿਲਾ ਸਟਾਫ ਨਹੀਂ ਸੀ। ਉਹ ਨਾ ਸਿਰਫ਼ ਉਸ ਨੂੰ ਦੱਸੇ ਬਿਨਾਂ ਹੋਸਟਲ ਵਿੱਚ ਦਾਖ਼ਲ ਹੋਏ ਅਤੇ ਉਸ ਦੇ ਨਿੱਜਤਾ ਦੇ ਅਧਿਕਾਰ ਦੀ ਉਲੰਘਣਾ ਕੀਤੀ ਸਗੋਂ ਉਸ ਦੇ ਛੋਟੇ ਕੱਪੜਿਆਂ ‘ਤੇ ਟਿੱਪਣੀ ਵੀ ਕੀਤੀ।

Visit of Law University by Chairperson of Women Commission

ਵਾਈਸ ਚਾਂਸਲਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕੁਝ ਵਿਦਿਆਰਥਣਾਂ ਵੱਲੋਂ ਸ਼ਿਕਾਇਤਾਂ ਮਿਲੀਆਂ ਸਨ ਕਿ ਲੜਕੀਆਂ ਦੇ ਹੋਸਟਲ ਵਿੱਚ ਅੱਧੀ ਰਾਤ ਤੋਂ ਬਾਅਦ ਕੁਝ ਲੜਕੀਆਂ ਸਿਗਰਟ ਪੀਂਦੀਆਂ ਹਨ ਅਤੇ ਸ਼ਰਾਬ ਪੀਂਦੀਆਂ ਹਨ। ਦੂਜੇ ਪਾਸੇ ਸਾਬਕਾ ਕੇਂਦਰੀ ਮੰਤਰੀ ਸ਼ਸ਼ੀ ਥਰੂਰ ਅਤੇ ਕਰੁਣਾ ਨੰਦੀ ਵੀ ਇਸ ਮਾਮਲੇ ਨੂੰ ਲੈ ਕੇ ਅੱਗੇ ਆਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਜਾਂਚ ਪੂਰੀ ਹੋਣ ਤੱਕ ਵੀਸੀ ਨੂੰ ਅਹੁਦੇ ਤੋਂ ਹਟਾਇਆ ਜਾਵੇ।

also read ;- Delhi ਤੋਂ ਬਾਅਦ ਹੁਣ ਸੂਬੇ ‘ਚ Mpox ਦਾ ਸ਼ੱਕੀ ਮਰੀਜ਼ ਮਿਲਿਆ, ਸੈਂਪਲ ਜਾਂਚ ਲਈ ਭੇਜੇ

iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

Jalandhar के इस इलाके में चली गोली

Buland Kesari :- (Jalandhar)महानगर में गोलियां चलने की वारदाते...

पुलिस की हरकत ने परिवार के उड़ाए होश

Buland Kesari :- चाइल्ड हैल्पलाइन की ओर से चौकों...

नाबालिक से साथ अधेड़ ने की छेड़छाड़, पास्को एक्ट लगा

Buland Kesari ;- लुधियाना से बेहद दुखी करने वाली...

LEAVE A REPLY

Please enter your comment!
Please enter your name here

Related News

You cannot copy content of this page