iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਪੰਚਾਇਤੀ ਚੋਣਾਂ 'ਤੇ High court ਦੇ ਫੈਸਲੇ ਤੋਂ ਬਾਅਦ CM ਮਾਨ ਨੇ...

ਪੰਚਾਇਤੀ ਚੋਣਾਂ ‘ਤੇ High court ਦੇ ਫੈਸਲੇ ਤੋਂ ਬਾਅਦ CM ਮਾਨ ਨੇ ਕੀਤਾ ਇਹ tweet

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

Buland Kesari :- (High court statement CM Maan) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਾਰੀਆਂ ਪਟੀਸ਼ਨਾਂ ਖਾਰਜ ਕਰਨ ਤੋਂ ਬਾਅਦ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। High court ਹਾਈਕੋਰਟ ਦੇ ਫੈਸਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਈਕੋਰਟ ਦਾ ਧੰਨਵਾਦ ਕੀਤਾ ਹੈ। ਸੀਐਮ ਮਾਨ ਨੇ tweet ਕੀਤਾ ਕਿ ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ਼ ਹੋ ਗਿਆ ਹੈ। ਪੰਜਾਬ ਵਿੱਚ ਭਲਕੇ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣਗੀਆਂ। ਮੈਂ ਸਮੂਹ ਪੰਜਾਬੀਆਂ ਨੂੰ ਬੇਨਤੀ ਕਰਦਾ ਹਾਂ ਕਿ ਭਲਕੇ 15 ਅਕਤੂਬਰ ਨੂੰ ਸ਼ਾਂਤੀਪੂਰਵਕ ਵੋਟਾਂ ਪਾਓ ਅਤੇ ਆਪਸੀ ਭਾਈਚਾਰਾ ਬਣਾਈ ਰੱਖੋ ਅਤੇ ਆਪਣੇ-ਆਪਣੇ ਪਿੰਡਾਂ ਲਈ ਚੰਗੇ ਨੁਮਾਇੰਦੇ ਚੁਣੋ।

ਸੀਐਮ ਮਾਨ ਨੇ ਕਿਹਾ ਕਿ ਤੁਹਾਡੇ ਵੱਲੋਂ ਚੁਣੇ ਗਏ ਨੁਮਾਇੰਦੇ ਹੀ ਤੁਹਾਡੇ ਪਿੰਡਾਂ ਦੇ ਵਿਕਾਸ ਵਿੱਚ ਯੋਗਦਾਨ ਪਾਉਣਗੇ। ਪੰਚਾਇਤ, ਮੈਂਬਰ ਜਾਂ ਸਰਪੰਚ ਚੋਣ ਲੜ ਰਹੇ ਸਾਰੇ ਉਮੀਦਵਾਰਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਚੰਡੀਗੜ੍ਹ ਪ੍ਰਾਪਰਟੀ ਡੀਲਰ ਕਤਲਕਾਂਡ ਦੇ 2 ਮੁਲਜ਼ਮਾਂ ਦਾ ਪੁਲਿਸ ਐਨਕਾਊਂਟਰ, ਵਰਤੇ ਹਥਿਆਰ ਤੇ ਬਾਈਕ ਬਰਾਮਦ

ਚੰਡੀਗੜ੍ਹ ਸੈਕਟਰ-9 ਵਿਖੇ ਹੋਏ ਚਰਨਪ੍ਰੀਤ ਸਿੰਘ ਕਤਲਕਾਂਡ ਮਾਮਲੇ ਚ ਪੁਲਿਸ ਨੇ ਕਾਰਵਾਈ ਕੀਤੀ ਹੈ। ਇਸ ਮਾਮਲੇ ਚ ਦੋਵੇਂ ਮੁਲਜ਼ਮਾਂ ਦਾ ਪੁਲਿਸ ਨੇ ਐਨਕਾਊਂਟਰ ਕੀਤਾ...

You cannot copy content of this page