iTree Network Solutions +91-8699235413
iTree Network Solutions +91-8699235413
iTree Network Solutions +91-8699235413
HomecityPunjab 'ਚ ਚੋਣਾਂ ਦੌਰਾਨ ਵਾਪਰੀ ਵੱਡੀ ਘਟਨਾ, ਤੇਜਧਾਰ ਹਥਿਆਰਾਂ ਨਾਲ ਹਮਲਾ!

Punjab ‘ਚ ਚੋਣਾਂ ਦੌਰਾਨ ਵਾਪਰੀ ਵੱਡੀ ਘਟਨਾ, ਤੇਜਧਾਰ ਹਥਿਆਰਾਂ ਨਾਲ ਹਮਲਾ!

Date:

National News

Buland kesari ;- Bathinda / Social Media post share ;-  ਜ਼ਿਲ੍ਹੇ ਦੇ ਪਿੰਡ ਅਕਲੀਆਂ ਕਲਾਂ ਵਿੱਚ ਪੰਚਾਇਤੀ ਚੋਣਾਂ ਦੌਰਾਨ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਇੱਥੇ ਵਿਰੋਧੀ ਨੌਜਵਾਨਾਂ ਵੱਲੋਂ ਸਵਿਫਟ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਉਸ ਨੇ ਖੁਦ ਆਪਣੇ ਮੋਬਾਈਲ ਫੋਨ ਤੋਂ ਵੀਡੀਓ ਬਣਾ ਕੇ Social Media ‘ਤੇ ਵਾਇਰਲ ਕਰ ਦਿੱਤੀ। Punjab ‘ਚ ਚੋਣਾਂ ਦੌਰਾਨ ਵਾਪਰੀ ਵੱਡੀ ਘਟਨਾ, ਤੇਜਧਾਰ ਹਥਿਆਰਾਂ ਨਾਲ ਹਮਲਾ!
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸਵਿਫਟ ਕਾਰ ਅਕਲੀਆਂ ਕਲਾਂ ਦੀ ਟਰੱਕ ਯੂਨੀਅਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਦੀ ਹੈ, ਜਿਸ ਅਨੁਸਾਰ ਇਹ ਕਾਰ ਉਸ ਦਾ ਭਰਾ ਚਲਾ ਰਿਹਾ ਸੀ, ਜੋ ਕਿ ਵੋਟਰਾਂ ਨੂੰ ਆਪਣੇ ਘਰੋਂ ਲੈਣ ਗਿਆ ਸੀ। ਇਸ ਦੌਰਾਨ ਕੁਝ ਸ਼ਰਾਰਤੀ ਨੌਜਵਾਨਾਂ ਨੇ ਇਕ ਖੜ੍ਹੀ ਗੱਡੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪੋਸਟ ਕਰ ਦਿੱਤੀ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ ਪਰ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਹਨ।

also read ;- ਪੰਚਾਇਤੀ ਚੋਣਾਂ ਦੌਰਾਨ ਮਾਹੌਲ ਹੋਇਆ ਖਰਾਬ, ਪੋਲਿੰਗ ਬੂਥ ਦੇ ਬਾਹਰ ਚਲਿਆ ਗੋਲੀਆਂ 

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

*अमृतसर भाजपा प्रभारी बने राकेश राठौर। वरुण नागपाल की टीम ने पुष्पगुच्छ देकर किया सम्मानित*

Buland Kesari/ भारतीय जनता पार्टी पंजाब के वरिष्ठ नेता एवं प्रदेश उपाध्यक्ष श्री राकेश राठौर जी को पार्टी संगठन द्वारा अमृतसर शहर का नया...

You cannot copy content of this page